ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਜ਼ਰੂਰਤ ਪੂਰੀ ਕਰਨ ਲਈ ‘ਆਈ ਖੇਤ ਪੰਜਾਬ’ ਐਪ ਜਾਰੀ ਕੀਤੀ ਗਈ ਹੈ।ਇਸ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਐਪ ਪਲੇਅ ਸਟੋਰ ’ਤੇ ‘ਆਈ ਖੇਤ ਪੰਜਾਬ’ ਦੇ ਨਾਮ ’ਤੇ ਜਾਰੀ ਕੀਤੀ …
Read More »ਪੰਜਾਬੀ
28 ਸਤੰਬਰ ਤੋਂ ਪੱਕੇ ਮੋਰਚੇ ਦੀ ਤਿਆਰੀ ਲਈ 35 ਪਿੰਡਾਂ ਵਿੱਚ ਮੀਟਿੰਗਾਂ
ਖੇਤੀ ਕਾਨੂੰਨ ਰੱਦ ਕਰਵਾਉਣ ਲਈ 27 ਸਤੰਬਰ ਦਾ ਭਾਰਤ ਬੰਦ ਸਫਲ ਕਰਨ ਦੀ ਅਪੀਲ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦੇਸ਼ ਦੀਆਂ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਕਾਲ ਪੂਰਨ ਰੂਪ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ …
Read More »ਵਿਗਿਆਨਿਕ ਚੇਤਨਾ ਸਮੇਂ ਦੀ ਲੋੜ – ਤਰਕਸ਼ੀਲ
ਤਰਕਸ਼ੀਲ ਕਰਨਗੇ 27 ਸਤੰਬਰ ਨੂੰ ਭਾਰਤ ਬੰਦ ਦਾ ਸਮਰਥਨ – ਪਰਮ ਵੇਦ ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਕਾਲ ਨੂੰ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਸੂਬਾ ਪੱਧਰੀ ਫ਼ੈਸਲੇ ਨੂੰ ਇਕਾਈ …
Read More »ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾਡ਼ੀ ਅਫਸਰ ਹਰਬੰਸ ਸਿੰਘ ਦੀ ਯੋਗ ਅਗਵਾਈ ਹੇਠ ਕਸਬਾ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਖੇਤੀਬਾੜੀ ਵਿਕਾਸ ਅਫ਼ਸਰ ਸੰਗਰੂਰ ਧਵਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ …
Read More »ਪੁਲਿਸ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਥਾਣਾ ਮੁੱਖੀ ਅਮਨਦੀਪ ਤਰਿਕਾ ਦੀ ਅਗਵਾਈ ਦੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਥਾਣਾ ਮੁਖੀ ਅਮਨਦੀਪ ਤਰਿਕਾ ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਨਸ਼ੇ ਦੇ ਹੋ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕਿਵੇਂ ਜ਼ਿੰਦਗੀਆਂ ਖ਼ਤਮ …
Read More »ਕਾਂਗਰਸ ਨੇ ਕੁਰਸੀ ਦੀ ਲੜਾਈ ਮਿਟਾਉਣ ਲਈ ਬਦਲਿਆ ਸੂਬੇ ਦਾ ਮੁੱਖ ਮੰਤਰੀ – ਮਾਨ
ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੀ ਮੌਜ਼ੂਦਾ ਸਮੇਂ ਦੇ ਵਿੱਚ ਕੁਰਸੀ ਦੀ ਲੜਾਈ ਸੀ ਨਾ ਕਿ ਇਸ ਵਿੱਚ ਕੋਈ ਜਨਤਾ ਦੀ ਭਲਾਈ ਦਾ ਉਹ ਕੰਮ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦੇ ਹੋਏ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਦੇ ਸਪੁੱਤਰ ਮਗਨਦੀਪ ਸਿੰਘ ਮਾਨ ਨੇ ਕਿਹਾ ਕਿ ਮੌਜ਼ੂਦਾ ਸਮੇਂ ਦੇ ਵਿਚ ਕਾਂਗਰਸ ਵਲੋਂ ਐਨ ਮੌਕੇ ‘ਤੇ ਮੁੱਖ ਮੰਤਰੀ ਬਦਲਿਆ …
Read More »ਸੈਂਟਰਲ ਖਾਲਸਾ ਯਤੀਮਖਾਨਾ ਦੇ ਮੁੜ ਆਨਰੇਰੀ ਸੁਪਰਡੈਂਟ ਨਿਯੁੱਕਤ ਕੀਤੇ ਡਾ: ਬਲਬੀਰ ਸਿੰਘ ਸੈਣੀ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਅੱਜ ਡਾ: ਬਲਬੀਰ ਸਿੰਘ ਸੈਣੀ ਨੂੰ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਦੁਬਾਰਾ ਆਨਰੇਰੀ ਸੁਪਰਡੈਂਟ ਨਿਯੁੱਕਤ ਕੀਤਾ ਗਿਆ ਹੈ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਹਾਜ਼ਰ ਮੈਂਬਰ ਸਾਹਿਬਾਨ ਨੇ ਮੂਲ ਮੰਤਰ ਦੇ ਪਾਠ ਕਰਨ ਉਪਰੰਤ ਸੈਣੀ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਸਿਹਰੇ ਪਾ ਕੇ ਯਤੀਮਖਾਨੇ ਦੇ ਸੁਪਰਡੈਂਟ …
Read More »ਰਾਸਾ ਵਲੋਂ ਉਪ ਮੁੱਖ ਮੰਤਰੀ ਓ.ਪੀ ਸੋਨੀ ਨਿਵਾਸ ਪਹੁੰਚ ਕੇ ਦਿੱਤੀਆਂ ਮੁਬਾਰਕਾਂ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਸਾ ਦੇ ਸਰਪ੍ਰਸਤ ਓਮ ਪ੍ਰਕਾਸ ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਤੇ ਰਾਸਾ ਜਿਲਾ ਅੰਮ੍ਰਿਤਸਰ, ਗੁਰਦਾਸਪੁਰ ਦੇ ਮੈਂਬਰਾਂ ਵਲੋਂ ਪੰਜਾਬ ਰਾਸਾ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੋਤ ਸਿੰਘ ਕੋਹਲੀ ਦੀ ਅਗਵਾਈ ਵਿੱਚ ਸੋਨੀ ਨਿਵਾਸ ਪੁੱਜ ਕੇ ਵਿਕਾਸ ਸੋਨੀ ਨੂੰ ਸਨਮਾਨਿਤ ਕੀਤਾ।ਸੁਜੀਤ ਸ਼ਰਮਾ ਨੇ ਸਮੂਹ ਸੋਨੀ ਪਰਿਵਾਰ ਨੂੰ ਪੰਜਾਬ ਰਾਸਾ …
Read More »ਮੁੱਖ ਮੰਤਰੀ ਚੰਨੀ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
ਬੇਅਦਬੀ ਮਾਮਲਿਆਂ ‘ਚ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ – ਚੰਨੀ ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …
Read More »ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਯੁਵਾ ਪ੍ਰੋਗਰਾਮ ਬਾਰੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੁਆਰਾ ਨਾਮਜ਼ਦ ਮੈਂਬਰ ਦੁਆਰਾ ਕੀਤੀ ਗਈ। ਮੀਟਿੰਗ ਦੇ ਆਰੰਭ ਵਿੱਚ ਜਿਲ੍ਹਾ ਯੂਥ ਅਫਸਰ ਆਕਾਂਕਸਾ …
Read More »
Punjab Post Daily Online Newspaper & Print Media