Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ …

Read More »

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ …

Read More »

ਯੂਨੀਵਰਸਿਟੀ ਐਡਹਾਕ ਅਧਿਆਪਕਾਂ ਨੇ ਵੀ.ਸੀ ਤੇ ਰਜਿਸਟਰਾਰ ਸਾਹਮਣੇ ਰੱਖੀਆਂ ਮੰਗਾਂ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸੋਸੀਏਸ਼ਨ ਆਫ ਐਡਹਾਕ ਟੀਚਰਜ਼ ਦੇ ਕੁੱਝ ਅਧਿਆਪਕਾਂ ਨੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸੰਬੰਧੀ ਜਾਣੂ ਕਰਵਾਇਆ।                    ਐਸੋਸੀਏਸ਼ਨ ਜਨਰਲ ਸਕ ਤਰ ਸੁਖਦੇਵ ਸਿੰਘ ਨੇ ਪਹਿਲਾਂ ਵਾਈਸ ਚਾਂਸਲਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ …

Read More »

ਕੈਨੇਡਾ ਸੰਸਦੀ ਚੋਣਾਂ ’ਚ ਜਿੱਤਣ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸ਼ਲਾਘਾਯੋਗ ਪ੍ਰਦਰਸ਼ਨ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬੈਡਮਿੰਟਨ ਚੈਂਪੀਅਨਸ਼ਿਪ 2021-22 ਅੰਡਰ-13 ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ । ਇਹ ਚੈਂਪੀਅਨਸ਼ਿਪ 15 ਤੋਂ 19 ਸਤੰਬਰ 2021 ਤੱਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਅਖਿਲ ਅਰੋੜਾ (ਜਮਾਤ ਸੱਤਵੀਂ) ਨੇ ਡਬਲ ਵਿੱਚ ਚਾਂਦੀ ਦਾ ਤਮਗਾ ਅਤੇ ਸਿੰਗਲ ਵਿੰਚ ਕਾਂਸੇ ਦਾ ਤਮਗਾ ਜਿੱਤਿਆ। ਜਦਕਿ ਸਮਾਇਰਾ ਅਰੋੜਾ (ਜਮਾਤ …

Read More »

ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਨਮਿਤ ਅੰਤਿਮ ਅਰਦਾਸ 23 ਸਤੰਬਰ ਨੂੰ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਗੁਰੂ ਨਗਰੀ ਦੇ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਜੋ 14 ਸਤੰਬਰ ਨੂੰ ਸਵਰਗ ਸਿਧਾਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 23 ਸਤੰਬਰ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਜੰਗ ਬਹਾਦਰ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ …

Read More »

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਚਲਾਣੇ ‘ਤੇ ਕੀਤਾ ਦੁੱਖ ਸਾਂਝਾ

ਸੀਨੀਅਰ ਪੱਤਰਕਾਰ ਦੇਵੇਂਦਰ ਸ਼ਰਮਾ ਦੇ ਘਰ ਜਾ ਕੇ ਉਨਾਂ ਦੇ ਪਰਿਵਾਰ ਨਾਲ ਜਤਾਈ ਹਮਦਰਦੀ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸੀਨੀਅਰ ਆਪ ਆਗੂ ਅਤੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਦਿਨੀ ਚਲਾਣਾ ਕਰ ਗਏ ਉਘੇ ਕਾਰੋਬਾਰੀ ਜੰਗ ਬਹਾਦਰ ਸਿੰਘ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਉਨਾਂ ਦੇ ਗ੍ਰਹਿ ਵਿਸ਼ੇਸ਼ …

Read More »

ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਜਾਵੇਗਾ ਪੱਤਰ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁੱਝ ਕੇ ਦੇਰੀ ਕਰ ਰਹੀ ਹੈ।ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।ਉਨ੍ਹਾਂ ਕਿਹਾ …

Read More »

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਫੈਸਲਾ ਨਾਦਰਸ਼ਾਹੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ …

Read More »

ਲੰਗਰ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਸੇਵਾਦਾਰ ਦੀ ਮੌਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁੱਖਦਾਈ ਹਾਦਸੇ ਜਿਸ ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ …

Read More »