ਅੰਮ੍ਰਿਤਸਰ 21 ਸਤੰਬਰ- (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਓਜ਼ੋਨ ਡੇਅ ਮਨਾਇਆ ਗਿਆ।ਮੌਂਟਰੀਅਲ ਪ੍ਰੋਟੋਕੋਲ ਵਿਸ਼ੇ `ਤੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਵੱਖ-ਵੱਖ ਟਾਈਟਲ ਦੇ ਅੰਤਰਗਤ ਅੰਤਰ-ਵਿਭਾਗੀ ਸਲੋਗਨ ਰਾਈਟਿੰਗ ਅਤੇ ਡੈਕਲੇਮੇਸ਼ਨ ਮੁਕਾਬਲੇ ਕਰਵਾਏ ਗਏ ਤੇ ਓਜ਼ੋਨ ਦੀ ਕਮੀ ਬਾਰੇ ਇੱਕ ਜਾਣਕਾਰੀ ਭਰਪੂਰ ਚਰਚਾ ਵੀ ਕੀਤੀ ਗਈ। …
Read More »ਪੰਜਾਬੀ
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੁੱਕੀ ਅਹੁੱਦੇ ਦੀ ਸਹੁੰ
ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਅਹੁੱਦੇ ਦੀ ਸਹੁੰ ਚੁੱਕ ਲਈ ਹੈ।ਉਨਾਂ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਉਪ ਮੁੱਖ ਮਤਰੀ ਵਜੋਂ ਸਹੁੰ ਚੁੱਕੀ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ …
Read More »ਜਗਨਦੀਪ ਸਿੰਘ ਅਤੇ ਸਿਮਰਨਦੀਪ ਕੌਰ ਨੂੰ ਵਿਆਹ ਦੀਆਂ ਮੁਬਾਰਕਾਂ
ਅੰਮ੍ਰਿਤਸਰ, 20 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਸੰਤੋਖ ਸਿੰਘ ਵਾਸੀ ਪਿੰਡ ਪੱਡੇ (ਡੇਰਾ ਬਾਬਾ ਨਾਨਕ) ਦੇ ਸਪੁੱਤਰ ਜਗਨਦੀਪ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਪਿੰਡ ਸਰਨਾ (ਪਠਾਨਕੋਟ) ਦੀ ਸਪੁੱਤਰੀ ਸਿਮਰਨਦੀਪ ਕੌਰ ਦਾ ਸ਼ੁਭ ਆਨੰਦ ਕਾਰਜ਼ ਪੂਰਨ ਗੁਰ-ਮਰਿਆਦਾ ਅਨੁਸਾਰ ਹੋਇਆ।
Read More »ਵਾਇਸ ਚਾਂਸਲਰ ਡਾ. ਅਰਵਿੰਦ ਵਲੋਂ ‘ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ’ ਪੁਸਤਕ ਰਲੀਜ਼
ਪਟਿਆਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਆਪਣੇ ਦਫਤਰ ਵਿਖੇ ਡਾ. ਪਰਮਜੀਤ ਕੌਰ ਵਲੋਂ ਲਿਖੀ ਪੁਸਤਕ ‘ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ ਰਲੀਜ਼ ਕੀਤੀ ਗਈ।ਸਪਤਰਿਸ਼ੀ ਪਬਲੀਕੇਸ਼ਨਜ਼ ਚੰਡੀਗੜ ਵਲੋਂ ਪ੍ਰਕਾਸ਼ਿਤ ਇਸ ਪੁਸਤਕ ਦੀ ਲੇਖਿਕਾ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਇਸ ਪੁਸਤਕ ਵਿੱਚ ਗੁਰੁਸ਼ਬਦ ਰਤਨਾਕਰ ਮਹਾਨਕੋਸ਼ ਦੀਆਂ ਐਂਟਰੀਆਂ ਨੂੰ ਅਧਾਰ ਬਣਾ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਦਿਆਰਥੀਆਂ ਦਾ ਸੂਬਾ ਪੱਧਰੀ ਟੇਬਲ ਟੈਨਿਸ ‘ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਟੇਬਲ ਟੇਨਿਸ ਪ੍ਰਤੀਯੋਗਿਤਾ ਵਿੱਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਰਦਸ਼ਨ ਕਰਦੇ ਪਹਿਲੇ ਦੋ ਸਥਾਨ ਹਾਸਲ ਕੀਤੇ ਹਨ।ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਤਿੰਨ ਦਿਨਾ ਓਪਨ ਪ੍ਰਤੀਯੋਗਿਤਾ 10 ਤੋਂ 12 ਸਤੰਬਰ 2021 ਤੱਕ ਟੇਬਲ ਟੈਨਿਸ ਐਸੋਸੀਏਸ਼ਨ ਜਲੰਧਰ ਵਲੋਂ ਕਰਵਾਈ ਗਈ ਸੀ।13 ਸਾਲ ਉਮਰ ਵਰਗ …
Read More »ਐਸ.ਐਚ.ਓ ਧਰਮਿੰਦਰ ਕਲਿਆਣ ਨੇ ਸੰਭਾਲਿਆ ਜੀ.ਆਰ.ਪੀ ਥਾਣੇ ਦਾ ਚਾਰਜ਼
ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਪੁਲਿਸ ਥਾਣਾ ਰੇਲਵੇ ਜੀ.ਆਰ.ਪੀ ਦੇ ਐਸ.ਐਚ.ਓ ਧਰਮਿੰਦਰ ਕਲਿਆਣ ਨੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਤੋਂ ਬਾਅਦ ਚਾਰਜ਼ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਏ.ਡੀ.ਜੀ.ਪੀ ਸੰਜੀਵ ਕਾਲੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੇਲ `ਚ ਯਾਤਰਾ ਕਰਨ ਵਾਲੇ ਯਾਤਰੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕਰਦੇ ਰਹਿਣਾ ਉਨਾਂ ਦੀ ਡਿਊਟੀ ਹੈ।ਉਨਾਂ ਨੇ ਆਪਣੀ …
Read More »ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਨਣ ‘ਤੇ ਦਲਿਤਾਂ ‘ਚ ਖੁਸ਼ੀ ਦੀ ਲਹਿਰ
ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਅੱਜ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖਬਰ ਆਉਂਦਿਆਂ ਹੀ ਦਲਿਤਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ …
Read More »ਹਰ ਕੰਮ ’ਚ ਕੁਆਲਿਟੀ ਤੇ ਪਾਰਦਰਸ਼ਤਾ ਦਾ ਰੱਖਿਆ ਗਿਆ ਪੂਰਾ ਖਿਆਲ – ਚੇਅਰਮੈਨ ਗਾਬਾ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਨਰੇਸ਼ ਗਾਬਾ ਨੇ ਦੱਸਿਆ ਹੈ ਕਿ ਟਰੱਸਟ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਕਰਵਾਏ ਗਏ ਵਿਕਾਸ ਕੰਮਾਂ ’ਚ ਉੱਚ ਕੁਆਲਿਟੀ ਅਤੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਦਾ ਪੂਰਾ ਖਿਆਲ ਰੱਖਿਆ ਗਿਆ ਹੈ।ਸੰਗਰੂਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਸੰਗਰੂਰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਬੈਸਟ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਦੇਸ਼ ਦੀ ਉਨਤੀ ਤੇ ਤਰੱਕੀ ’ਚ ਅਧਿਆਪਕਾਂ ਦਾ ਰੋਲ ਅਹਿਮ – ਰਜਿੰਦਰ ਮੋਹਨ ਸਿੰਘ ਛੀਨਾ
ਅੰਮ੍ਰਿਤਸਰ, 19 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਕੀਤਾ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸਨਮਾਨ ਭੇਟ ਕੀਤਾ।ਉਨਾਂ ਬੱਚਿਆਂ ਨੂੰ ਅਧਿਆਪਕ ਦੀ ਅਹਿਮੀਅਤ ਅਤੇ ਇਕ …
Read More »ਜ਼ਿਲ੍ਹੇ ਵਿਚ ਸੜਕਾਂ ਅਤੇ ਚੌਕਾਂ ’ਚ ਜ਼ਾਮ ਲਾਉਣ ’ਤੇ ਪਾਬੰਦੀ
ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ ਨਵਾਂਸ਼ਹਿਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿੱਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ …
Read More »
Punjab Post Daily Online Newspaper & Print Media