ਨਵੇਂ ਮੁੱਖ ਮੰਤਰੀ ਦੀ ਦੌੜ ਵਿੱਚ ਸੁਨੀਲ ਜਾਖੜ ਸਭ ਤੋਂ ਅੱਗੇ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।ਅਤੇ ਦੂਜੇ ਮਤੇ ਵਿੱਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ …
Read More »ਪੰਜਾਬੀ
ਭਵਿੱਖੀ ਰਣਨੀਤੀ ਬਾਰੇ ਫੈਸਲਾ ਆਪਣੇ ਸਾਥੀਆਂ ਨਾਲ ਮਸ਼ਵਰਾ ਕਰਕੇ – ਕੈਪਟਨ ਅਮਰਿੰਦਰ
ਰਾਜਪਾਲ ਪੰਜਾਬ ਵਲੋ ਕੈਪਟਨ ਦਾ ਅਸਤੀਫਾ ਮਨਜ਼ੂਰ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਦਿੱਤਾ ਗਿਆ ਅਸਤੀਫਾ ਰਾਜਪਾਲ ਪੰਜਾਬ ਵਲੋ ਮਨਜ਼ੂਰ ਕਰ ਲ਼ਿਆ ਗਿਆ ਹੈ।ਅਸਤੀਫਾ ਦੇਣ ਉਪਰੰਤ ਉਨਾਂ ਨੇ ਚੰਡੀਗੜ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਜ਼ਲੀਲ ਕੀਤਾ ਗਿਆ ਹੈ।ਕੈਪਟਨ …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ
ਕਿਹਾ, ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ‘ਚ ਪ੍ਰਸ਼ਾਸਨ ਲਾਪ੍ਰਵਾਹ ਅੰਮ੍ਰਿਤਸਰ, 18 ਸਤੰਬਰ- ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ …
Read More »40 ਸਾਬਕਾ ਫ਼ੌਜੀਆਂ ਨੂੰ ਬੀਬੀ ਜਗੀਰ ਕੌਰ ਨੇ ਸੇਵਾ ਦਲ ਦੇ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 40 ਸਾਬਕਾ ਫ਼ੌਜੀਆਂ ਨੂੰ ਸੇਵਾ ਦਲ ’ਚ ਸੇਵਾਵਾਂ ਲਈ ਨਿਯੁੱਕਤੀ ਪੱਤਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਲੱਖਾਂ ਸੰਗਤਾਂ ਹਰ ਰੋਜ਼ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ …
Read More »ਜਨਮ ਦਿਨ ਮੁਬਾਰਕ – ਸ਼ੈਰੀ ਨਹਿਲ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਮਾਸਟਰ ਗੁਰਪ੍ਰੀਤ ਸਿੰਘ ਟੋਨੀ ਅਤੇ ਜੁਗਰਾਜ ਕੌਰ ਨਹਿਲ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »‘ਲੇਖਕਾਂ ਸੰਗ ਸੰਵਾਦ’ ਸਮਾਗਮ ਵਿੱਚ ਕਥਾਕਾਰ ਤਲਵਿੰਦਰ ਸਿੰਘ ਨੂੰ ਕੀਤਾ ਯਾਦ
ਰਸਾਲੇ `ਸ਼ਬਦ` ਦਾ “ਤਲਵਿੰਦਰ ਸਿੰਘ ਵਿਸ਼ੇਸ਼ ਅੰਕ” ਵੀ ਕੀਤਾ ਜਾਰੀ ਅੰਮ੍ਰਿਤਸਰ, 17 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅੱਜ ਇਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕਰਦਿਆਂ ਕਹਾਣੀਕਾਰ ਜਿੰਦਰ ਦੀ ਸੰਪਾਦਨਾ ਹੇਠ ਛਪਦੇ ਪ੍ਰਮੁੱਖ ਰਸਾਲੇ `ਸ਼ਬਦ` …
Read More »ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਸੰਗਰਾਂਦ ਦੇ ਦਿਹਾੜੇ ਕੀਤੀ ਮਹੀਨਾਵਾਰ ਅਰਦਾਸ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਸੰਗਰਾਂਦ ਦੇ ਦਿਹਾੜੇ ਆਪਣੀ ਮਹੀਨਾਵਾਰ ਅਰਦਾਸ ਕੀਤੀ।ਜਥੇਬੰਦੀ ਮੁੱਖੀ ਭਬੀਸ਼ਨ ਸਿੰਘ ਗੁਰਾਇਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੁੱਖ ਜ਼ਾਹਿਰ ਕੀਤਾ ਹੈ ਕਿ ਸਰਕਾਰ ਦੇ ਲਾਂਘਾ ਖੋਲਣ ਦੇ ਐਲਾਨ ਦੇ ਬਾਵਜ਼ੂਦ ਅਜੇ ਤੱਕ ਕੋਈ ਹਿਲਜੁੱਲ ਨਜਰ ਨਹੀ ਆ ਰਹੀ …
Read More »ਕੁੱਟਮਾਰ ਕਰਵਾਉਣ ਦੇ ਦੋਸ਼ੀ ਦੀ ਗ੍ਰਿਫਤਾਰੀ ਲਈ ਐਸ.ਐਸ.ਪੀ ਦਫਤਰ ਅੱਗੇ ਲਾਇਆ ਧਰਨਾ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਿੰਡ ਧਰਮਗੜ੍ਹ ਦੇ ਮਜ਼ਦੂਰ ਕੁਲਦੀਪ ਸਿੰਘ ਦੀ ਕੁੱਟਮਾਰ ਪਿੰਡ ਦੇ ਹੀ ਧਨਾਢ ਵਿਅਕਤੀ ਦੀ ਸ਼ਹਿ ‘ਤੇ ਕੀਤੀ ਗਈ ਸੀ ਅਤੇ ਦੋਸ਼ੀ ਖਿਲਾਫ ਕਾਰਵਾਈ ਕਰਵਾਉਣ ਲਈ ਅੱਜ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਐਸ.ਐਸ.ਪੀ ਦਫ਼ਤਰ ਸੰਗਰੂਰ ਅੱਗੇ ਧਰਨਾ ਲਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦੇ …
Read More »ਯੂਥ ਕਾਂਗਰਸ ਨੇ ਨਿੱਤ ਵਧ ਰਹੀ ਮਹਿੰਗਾਈ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਅੱਜ ਜਿਲ੍ਹਾ ਸੰਗਰੂਰ ਦੀ ਸਾਰੀ ਯੂਥ ਕਾਂਗਰਸ ਟੀਮ ਵਲੋਂ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ, ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ, ਵਿਧਾਇਕ ਦਲਵੀਰ ਸਿੰਘ ਗੋਲਡੀ, ਆਲ ਇੰਡੀਆ ਜਰਨਲ ਸੈਕਟਰੀ ਜਗਦੇਵ ਗਾਗਾ, ਜਿਲ੍ਹਾ ਯੂਥ ਕਾਂਗਰਸ ਦੇ ਇੰਚਾਰਜ ਦੀਪ ਟਿਵਾਣਾ ਦੀ ਅਗਵਾਈ ਵਿੱਚ ਯੂਥ ਕਾਂਗਰਸ …
Read More »ਸੀਨੀਅਰ ਪੱਤਰਕਾਰ ਰਣਜੀਤ ਭਸੀਨ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਧੂਰੀ ਤੋਂ ਸੀਨੀਅਰ ਪੱਤਰਕਾਰ ਰਣਜੀਤ ਭਸੀਨ (63) ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਪੱਤਰਕਾਰ ਜਗਤ ਅੰਦਰ ਸੋਗ ਦੀ ਲਹਿਰ ਹੈ।ਇਲਾਕੇ ਦੀਆਂ ਸਮਾਜ ਸੇਵੀ, ਸਿਆਸੀ, ਧਾਰਮਿਕ ਜਥੇਬੰਦੀਆਂ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਸਾਥੀ ਰਣਜੀਤ ਭਸੀਨ ਦੇ ਬੇਵਕਤੀ ਚਲੇ ਜਾਣ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। …
Read More »
Punjab Post Daily Online Newspaper & Print Media