Wednesday, November 25, 2026

ਪੰਜਾਬੀ

ਬੇਰੁਜ਼ਗਾਰਾਂ ਨੇ ਰੁਜ਼ਗਾਰ ਮੇਲੇ ਦਾ ਬਾਈਕਾਟ ਕਰਦਿਆਂ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੀ.ਪੀ.ਐਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵਲੋਂ ਲਗਾਏ ਰੁਜ਼ਗਾਰ ਮੇਲੇ ਵਿੱਚ ਸਥਿਤੀ ਉੁਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਅਧਿਆਪਨ ਕਾਰਜ਼ ਨਿਭਾਉਣ ਦੀਆਂ ਉੱਚ ਯੋਗਤਾਵਾਂ ਰੱਖਦੇ ਵੱਡੀ ਗਿਣਤੀ ਬੇਰੁਜ਼ਗਾਰ ਬੀ.ਐਡ.ਟੈਟ ਪਾਸ ਅਧਿਆਪਕ ਆਪਣੀਆਂ ਮੰਗਾਂ ਨਾਲ ਸੰਬੰਧਿਤ ਚਾਰਟ, ਬੈਨਰ ਲੈ ਕੇ ਨਾਅਰੇਬਾਜੀ ਕਰਦੇ ਹੋਏ ਇਸ ਰੁਜ਼ਗਾਰ ਮੇਲੇ ਵਿੱਚ ਦਾਖਲ ਹੋ ਗਏ।         …

Read More »

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਦੀ ਵਿਦਿਆਰਥਣ ਨੇ ਹਾਈ ਜੰਪ’ਚ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ ’ਚ ਹਾਈ ਜੰਪ ਈਵੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਜ਼ਿਲੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।                       ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ …

Read More »

ਖ਼ਾਲਸਾ ਕਾਲਜ ਵਿਖੇ ਐਨ.ਸੀ.ਸੀ ਨੇਵੀ ਵਿੰਗ ’ਚ ਐਨਰੋਲਮੈਂਟ ਸੰਪਨ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਇੰਡੀਅਨ ਨੇਵੀ ਵਲੋਂ ਐਨ.ਸੀ.ਸੀ ਵਿੰਗ (ਨੇਵਲ) ’ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਸਿਖਲਾਈ ਦਿੱਤੀ ਗਈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਸ ਐਨਰੋਲਮੈਂਟ ਦੀ ਪ੍ਰਕਿਰਿਆ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਕਾਲਜ ਦੇ ਸਟਾਫ਼ ਨਾਲ ਮਿਲ ਕੇ ਸੰਪਨ ਕੀਤੀ ਗਈ।ਟਰੇਨਿੰਗ ਵਿੱਚ ਗਰੈਜ਼ੂਏਟ …

Read More »

ਜ਼ਿਲ੍ਹਾ ਕਚਿਹਰੀਆਂ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ

ਜਾਗਰੂਕਤਾ ਸੈਮੀਨਾਰ ਤਹਿਤ ਨਾਲਸਾ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ (ਮੋਹਾਲੀ) ਅਤੇ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਅਤੇ ਜਿਲ੍ਹਾ ਕਚਿਹਰੀ …

Read More »

ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਬਿਜਲੀ ਪੰਚਾਇਤ ਅੱਜ

ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਵਲੋਂ ਮਿਲੀਆਂ ਖਾਸ ਹਦਾਇਤਾਂ ਤਹਿਤ ਕਪੂਰਥਲਾ ਸ਼ਹਿਰ ਦੇ ਵਡਮੁੱਲੇ ਬਿਜਲੀ ਖੱਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਹਨਾਂ ਦਾ ਨਿਪਟਾਰਾ ਕਰਨ ਹਿੱਤ ਇੱਕ ਬਿਜਲੀ ਪੰਚਾਇਤ ਉੱਪ ਮੁੱਖ ਇੰਜੀ:/ਵੰਡ, ਹਲਕਾ ਪੀ.ਐਸ.ਪੀ.ਸੀ.ਐਲ ਕਪੂਰਥਲਾ ਸਾਹਮਣੇ ਔਜਲਾ ਫਾਟਕ ਦੇ ਦਫਤਰ ਵਿਖੇ ਮਿਤੀ 18.09.2021 ਨੂੰ ਸਵੇਰੇ 11:00 ਵਜੇ ਤੋਂ 1:00 ਵਜੇ ਤੱਕ ਲਗਾਈ ਜਾਵੇਗੀ।   …

Read More »

ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ- ਡਾ. ਅਮਰੀਕ ਸਿੰਘ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡਾਂ ‘ਚ ਮੁਫਤ ਕਾਨੂੰਨੀ ਸਹਾਇਤਾ ਸੈਮੀਨਾਰ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡ ਛਤਬਾਲ, ਜੰਡਵਾਲ, …

Read More »

ਸੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਪ੍ਰਿੰਸਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਗਾਇਨ ਕੀਤਾ।            ਪ੍ਰਿੰਸਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ …

Read More »

ਖਾਲਸਾ ਕਾਲਜ ਵਿਖੇ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 17 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੰਗ੍ਰਜ਼ੀ ਵਿਭਾਗ ਵਲੋਂ ਕਵਿਤਾ ਉਚਾਰਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ਼ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਤੇ ਪ੍ਰਧਾਨਗੀ ਪ੍ਰੋ. ਪ੍ਰਨੀਤ ਕੌਰ ਢਿੱਲੋਂ ਨੇ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਣ ਨਾਲ ਹੋਇਆ।                ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਵਿੱਦਿਆ ਦਾ ਅਸਲ …

Read More »

ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਸੈਮੀਨਾਰ

ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – 12 ਨਵੰਬਰ 2021 ਨੂੰ ਪੰਜਾਬ ਦੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਆਸ਼ਾ ਰਾਣੀ ਦੀ ਅਗਵਾਈ ਹੇਠ ਬਲਾਕ ਸਮਰਾਲਾ ਦੇ 20 ਪ੍ਰਾਈਵੇਟ …

Read More »