Wednesday, November 25, 2026

ਪੰਜਾਬੀ

ਪੈਨਸ਼ਨਰਜ਼ ਤੇ ਮੁਲਾਜਮ ਸਾਂਝੀ ਤਾਲਮੇਲ ਕਮੇਟੀ ਵਲੋਂ ਮੈਨੇਜਮੈਂਟ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) -ਸਬ ਡਵੀਜਨ ਸਮਰਾਲਾ ਦੇ ਬਿਜਲੀ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਸ਼ਿਕਾਇਤ ਘਰ ਸਮਰਾਲਾ ਵਿਖੇ ਮੈਨੇਜਮੈਂਟ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਖਿਲਾਫ ਰੋਸ ਧਰਨਾ ਦੇ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ। ਧਰਨੇ ਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਕੀਤੀ।ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ …

Read More »

ਅਕਾਲੀ ਆਗੂ ਢਿੱਲੋਂ ਦੀ ਅਗਵਾਈ ਹੇਠ ਅਕਾਲੀਆਂ ਦੇ ਵਿਸ਼ਾਲ ਜਥੇ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਵਿੱਚ ਪਾਸ ਕੀਤੇ ਕਾਲੇ ਕਾਨੂੰਨਾਂ ਨੂੰੂ ਇੱਕ ਸਾਲ ਪੂਰਾ ਹੋਣ ਤੇ, ਰੋਸ ਵਜੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਜ਼ਾਹਰਾ ਕਰਕੇ ‘ਕਾਲਾ ਦਿਵਸ’ ਮਨਾਉਣ ਦਾ ਜੋ ਫੈਸਲਾ ਕੀਤਾ ਗਿਆ …

Read More »

ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਬੱਚਾ ‘ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ-2021 ਨਾਲ ਸਨਮਾਨਿਤ

ਰੀਆ ਸ਼ਰਮਾ (12ਵੀਂ) ਅਤੇ ਰੁਪਿੰਦਰ ਕੌਰ (10ਵੀਂ) ਨੇ ਹਾਸਲ ਕੀਤਾ ਇਸ ਵਰ੍ਹੇ ਦਾ ਐਵਾਰਡ ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਧਰਮ ਪਤਨੀ ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ।ਸ਼ਰਮਾ ਪਰਿਵਾਰ ਵਲੋਂ ਉਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ‘ਮੈਡਮ ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ’ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ …

Read More »

ਸਿਹਤ ਵਿਭਾਗ ਨੇ ਲਗਾਏ 17 ਮੈਗਾ ਟੀਕਾਕਰਨ ਕੈਂਪ – ਡਾ. ਗੀਤਾਂਜਲੀ ਸਿੰਘ

ਕਿਹਾ, ਕੋਰੋਨਾ ਵਿਰੁੱਧ ਲੜਾਈ ਵਿੱਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਨਵਾਂਸ਼ਹਿਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਮੁਜੱਫਰਪੁਰ ਅਧੀਨ 17 ਥਾਵਾਂ `ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।                ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ …

Read More »

ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜ਼ੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ।ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ …

Read More »

ਸਿਹਤ ਵਿਭਾਗ ਨੇ ਰਾਹੋਂ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਕੋਰੋਨਾ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਪਾਲਣਾ ਜ਼ਰੂਰੀ – ਡਾ. ਰਣਜੀਤ ਹਰੀਸ਼ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੇ ਚੱਲਦਿਆਂ ਰਾਹੋਂ ਸਥਿਤ ਜਿੰਮ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਰੂਰਲ ਮੈਡੀਕਲ ਅਫਸਰ …

Read More »

ਨਗਰ ਨਿਗਮ ਭੂਮੀ ਵਿਭਾਗ ਦੀ ਟੀਮ ਨੇ ਹਟਾਏ ਨਜਾਇਜ ਕਬਜ਼ੇ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਨੇੜੇ ਗਿਆਨ ਆਸ਼ਰਮ ਸਕੂਲ ਵਿਖੇ ਲੀਜ਼ ਵਾਲੀ ਸਰਕਾਰੀ ਜਗ੍ਹਾ ਉਪਰ ਲਗਭਗ 40 ਫੁੱਟ ਪੱਕਾ ਰੈਂਪ ਬਣਾ ਕੇ ਕੀਤੇ ਗਏ ਨਜਾਇਜ ਕਬਜ਼ੇ ਨੂੰ ਡਿੱਚ ਮਸ਼ੀਨ ਦੀ ਮਦਦ ਨਾਲ ਮੌਕੇ ਤੋਂ ਹਟਾਇਆ ਗਿਆ। …

Read More »

ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ

ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁੱਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਰਵੇਖਣ ਦੌਰਾਨ …

Read More »

ਪ੍ਰਿੰਸਪਲ ਕੁਲਵਿੰਦਰ ਕੌਰ ਦਾ ਡਾਇਨੈਮਿਕ ਪ੍ਰਿੰਸੀਪਲ ਐਵਰਡ ਨਾਲ ਸਨਮਾਨ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੁੂਲਜ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ ਵਿੱਚ ਪਹਿਲਾ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਸੁਪਰੀਮ ਕੋਰਟ ਦੇ ਜੱਜ ਮਹੇਸ਼ ਗਰੋਵਰ ਨੇ ਕੀਤੀ।ਸਮਾਗਮ ਦੌਰਾਨ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀ.ਸਕੈ. ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਡਾਇਨੈਮਿਕ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ …

Read More »

ਸੇਵਾ ਕੇਂਦਰਾਂ ਵਿਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਦੋ ਹੋਰ ਸੇਵਾਵਾਂ ਦਾ ਵਾਧਾ

ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸ਼ਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।                ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੇਵਾ ਕੇਂਦਰਾਂ …

Read More »