ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੀਆਂ ਸੰਪਨ ਹੋਈਆਂ ਚੋਣਾਂ ਵਿੱਚ ਅੰਮ੍ਰਿਤਸਰ ਦੇ ਸੁਰਿੰਦਰ ਦੁੱਗਲ ਨੂੰ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਚੁਣਿਆ ਗਿਆ।ਜਦੋਂਕਿ ਸਕੱਤਰ ਦੇ ਅਹੁੱਦੇ ਲਈ ਫੈਸਲਾ ਵੋਟਿੰਗ ਰਾਹੀਂ ਲਿਆ ਗਿਆ।ਸੰਗਰੂਰ ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜ਼ਿੰਦਲ ਅਤੇ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਜੀ.ਐਸ ਚਾਵਲਾ ਸਕੱਤਰ ਦੇ ਅਹੁੱਦੇ ਲਈ ਉਮੀਦਵਾਰ ਸਨ ਅਤੇ ਉਹ ਚੋਣ ਜਿੱਤ ਗਏ।ਨਰੇਸ਼ …
Read More »ਪੰਜਾਬੀ
ਲ਼ੋਕ ਸਭਾ ਮੈਂਬਰ ਗੁਰਜੀਤ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਸਸਕਾਰ
ਅੰਮ੍ਰਿਤਸਰ, 14 (ਸੁਖਬੀਰ ਸਿੰਘ) – ਬੀਤੇ ਦਿਨ ਚਲਾਣਾ ਕਰ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਸਸਕਾਰ ਹੋ ਗਿਆ।ਗੁਰਜੀਤ ਔਜਲਾ ਨੇ ਉਹਨਾਂ ਨੂੰ ਅਗਨੀ ਭੇਟ ਕੀਤੀ।ਐਮ.ਪੀ ਔਜਲਾ ਦੇ ਪਿਤਾ ਸਰਦਾਰ ਸਰਬਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਆਪਣੇ ਪਰਿਵਾਰਾਂ ਸਮੇਤ ਉਨ੍ਹਾਂ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ।ਮਾਤਾ ਗੁਰਮੀਤ ਕੌਰ ਦਾ ਲੰਬੀ …
Read More »ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਧੂਮ ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਲੋਹੜੀ ਸ਼ਬਦ ਦਾ ਮੂਲ ‘ਤਿਲ+ਰੋੜੀ ਹੈ।ਜੋ ਸਮਾਂ ਪਾ ਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ। ਉਨ੍ਹਾਂ ਨੇ ਦੱਸਿਆ ਕਿ ਲੋਹੜੀ ਪੰਜਾਬੀਆਂ ਦਾ ਖੁਸ਼ੀਆਂ ਭਰਿਆ ਤਿਉਹਾਰ ਹੈ।ਇਸ ਤਿਉਹਾਰ ਦੀ …
Read More »ਆਤਮ ਪਬਲਿਕ ਸਕੂਲ ਦੇ ਵਿਹੜੇ ਲੱਗੀਆਂ ‘ਲੋਹੜੀ ਦੀਆਂ ਰੌਣਕਾਂ’
ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ “ਰੌਣਕਾਂ ਲੋਹੜੀ ਦੀਆਂ” ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਨੇ ਹਾਜ਼ਰ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਸਭਿਆਚਾਰਕ ਤੌਰ `ਤੇ ਆਪਸ ਵਿੱਚ ਜੋੜ ਕੇ ਰੱਖਦੇ ਹਨ।ਕਥਾਕਾਰ ਦੀਪ ਦੇਵਿੰਦਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ‘ਚ ਲੱਗੀਆਂ ਲੌਹੜੀ ਦੀਆਂ ਰੌਣਕਾਂ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਸਭਿਆਚਾਰਕ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕਰਨ ਉਪਰੰਤ ਦੀਵਾਨ ਪ੍ਰਬੰਧਕਾਂ ਨੇ ਸਕੂਲ ਦੇ ਵਿਹੜੇ ਵਿੱਚ ਭੁੱਗਾ ਬਾਲ ਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਲੌਹੜੀ ਦੀ ਖੁਸ਼ੀ ਸਾਂਝੀ ਕੀਤੀ।ਵਿਦਿਆਰਥੀਆਂ ਨੇ …
Read More »ਈ.ਟੀ.ਓ ਨੇ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨੂੰ ਜਾਂਦੀ ਸੜਕ ਨੂੰ 10 ਤੋਂ 16 ਫੁੱਟ ਕਰਨ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨੂੰ ਜਾਂਦੀ ਸੜਕ ਜੋ ਕਿ ਗਹਿਰੀ ਨਰਾਇਣਗੜ੍ਹ ਤੋਂ ਖੁਜਾਲਾ ਵਾਇਆ ਭਗਵਾਂ-ਗਦਲੀ ਨੂੰ ਆਪਸ ਵਿੱਚ ਜੋੜਦੀ ਹੈ, ਨੂੰ 10 ਤੋਂ 16 ਫੁੱਟ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ।ਉਹਨਾਂ ਨੇ ਦੱਸਿਆ ਕਿ ਜਦ ਮੈਂ ਬਾਬਾ ਜਵੰਦ ਸਿੰਘ ਦੇ ਜਨਮ ਸਥਾਨ ਨਤਮਸਤਕ ਹੋਣ ਲਈ …
Read More »ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ ) – ਬਾਂਸਲ`ਜ ਗਰੁੱਪ ਸੂਲਰ ਘਰਾਟ ਦੀ ਕੀੜੇ ਮਾਰ ਦਵਾਈਆਂ ਦੀ ਕੰਪਨੀ ਕੋਪਲ ਵਲੋਂ ਆਪਣੀ 14ਵੀਂ ਸਲਾਨਾ ਡਿਸਟ੍ਰੀਬਿਊਟਰ ਕਾਨਫਰੰਸ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਡਿਸਟ੍ਰੀਬਿਊਟਰਾਂ ਨੇ ਸ਼ਮੂਲੀਅਤ ਕੀਤੀ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਨੇ ਕਿਸਾਨਾਂ ਅਤੇ ਡੀਲਰਾਂ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਏ ਕੁਆਂਟਮ ਲੀਪ ਆਫ ਫੋਰਮਲ ਵਕੇਬਲਰੀ ਕਿਤਾਬ ਲਾਂਚ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਂਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਅਮਿਤ ਅਰੋੜਾ ਵਲੋਂ ਏ ਕੁਆਂਟਮ ਲੀਪ ਆਫ ਫੋਰਮਲ ਵਕੇਬਲਰੀ ਨਾਮਕ ਕਿਤਾਬ ਲਾਂਚ ਕੀਤੀ ਗਈ।ਇਸ ਕਿਤਾਬ ਦੇ ਲੇਖਕ ਅਤੇ ਪ੍ਰਕਾਸ਼ਕ ਅਮਿਤ ਅਰੋੜਾ ਹਨ।ਪੱਤਰਕਾਰਾਂ ਨਾਲ਼ ਗੱਲਬਾਤ ਕਰਦੇ ਅਮਿਤ ਅਰੋੜਾ ਨੇ ਦੱਸਿਆ ਕਿ ਇਹ ਕਿਤਾਬ ਉਨ੍ਹਾਂ 2018 ਤੋਂ ਸ਼ੁਰੂ ਕੀਤੀ ਸੀ ਅਤੇ ਇਸ ਕਿਤਾਬ ਸਬੰਧੀ ਕੋਈ …
Read More »ਐਸ.ਏ.ਐਸ ਚੀਮਾ ਦੇ ਵਿਦਿਆਰਥੀ ਅਰਸ਼ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਚਮਕਾਇਆ ਸਕੂਲ ਦਾ ਨਾਮ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀ ਅਰਸ਼ ਗੋਇਲ ਨੇ ਭੋਪਾਲ ਵਿਖੇ 68ਵੀਆਂ ਐਸ.ਜੀ.ਐਫ.ਆਈ ਨੈਸ਼ਨਲ ਖੇਡਾਂ (ਅੰਡਰ 19) ਵਿੱਚ ਆਯੋਜਿਤ ਅੰਡਰ-19 ਪੀਪ ਸਾਈਟ ਰਾਈਫਲ ਟੀਮ ਈਵੈਂਟ ਵਿੱਚ ਅਪਣੀ ਟੀਮ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ, 416 ਦੇ ਸ਼ਾਨਦਾਰ ਯੋਗਦਾਨ ਸਕੋਰ ਨਾਲ, ਅਰਸ਼ ਨੇ ਨਾ ਸਿਰਫ ਆਪਣੀ ਟੀਮ ਨੂੰ ਸ਼ਿਖਰ ਤੱਕ ਪਹੁੰਚਾਇਆ ਬਲਕਿ ਪੰਜਾਬ …
Read More »ਪਰਿਵਾਰਕ ਮਿਲਣੀ ਸਮਾਗਮ ਮੌਕੇ ਜਾਦੂ ਸ਼ੋਅ ਕਰਵਾਇਆ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਅਫਸਰ ਕਲੋਨੀ ਪਾਰਕ ਵਿਖੇ ਪਾਰਕ ਦੀ ਚੌਥੀ ਵਰ੍ਹੇਗੰਢ ਤੇ ਨਵੇਂ ਸਾਲ ਦੀ ਖੁਸ਼ੀ ਵਿੱਚ ਪਰਿਵਾਰਕ ਮਿਲਣੀ ਸਮਾਗਮ ਕੀਤਾ ਗਿਆ।ਇਸ ਦੇ ਮੁੱਖ ਮਹਿਮਾਨ ਡਾਕਟਰ ਓਮ ਪ੍ਰਕਾਸ਼ ਖੰਗਵਾਲ ਸਨ।ਪਾਰਕ ਵੈਲਫੇਅਰ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ ਨੇ ਇਸ ਵਿੱਚ ਸ਼ਾਮਲ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਭਾਈਚਾਰਕ ਸਾਂਝ ਨੂੰ ਪੱਕੀ ਕਰਨਾ, ਆਪਸੀ …
Read More »
Punjab Post Daily Online Newspaper & Print Media