ਨਵਾਂਸਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਸ਼ਹੀਦ ਭਗਤ ਸਿੰਘ ਨਗਰ ਐਸ.ਐਸ.ਪੀ, ਨਵਨੀਤ ਕੋਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਾਂਝ ਕੇਂਦਰ ਵਲੋ ਪ੍ਰਕਾਸ਼ ਮਾਡਲ ਸੀਨੀਅਰ ਸਕੈਡਰੀ ਸਕੂਲ ਨਵਾਂਸਹਿਰ ਵਿਖੇ ਸੈਮੀਨਾਰ ਕੀਤਾ ਗਿਆ।ਹੁਸਨ ਲਾਲ ਏ.ਐਸ.ਆਈ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਸਹੀਦ ਭਗਤ ਸਿੰਘ ਨਗਰ ਅਤੇ ਇੰਚਾਰਜ਼ …
Read More »ਪੰਜਾਬੀ
ਜਿਲ੍ਹੇ ਵਿਚ ਪਰਾਲੀ ਸਾੜ੍ਹਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁਪੱਖੀ ਰਣਨੀਤੀ ਤਿਆਰ- ਡੀ. ਸੀ
‘ਆਈ-ਖੇਤ’ ਐਪ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈਕ ਕਰ ਸਕਦੇ ਹਨ ਕਿਸਾਨ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ …
Read More »ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਜਾਰੀ ਹੋਣਗੇ ਫ਼ਰੀਸ਼ਿਪ ਕਾਰਡ
ਅਪਲਾਈ ਕਰਨ ਲਈ 30 ਸਤੰਬਰ ਤੱਕ ਖੁੱਲ੍ਹਾ ਰਹੇਗਾ ਪੋਰਟਲ – ਅਸ਼ੀਸ਼ ਕਥੂਰੀਆ ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਵਿਦਿਆਰਥੀਆਂ ਨੂੰ ਫ਼ਰੀਸ਼ਿਪ ਕਾਰਡ ਜਾਰੀ ਕੀਤਾ ਜਾਵੇਗਾ।ਜਿਹੜੇ ਵਿਦਿਆਰਥੀ ਇਸ ਫ਼ਰੀਸ਼ਿਪ ਕਾਰਡ ਰਾਹੀਂ ਸੰਸਥਾਵਾਂ ਵਿਚ ਦਾਖ਼ਲਾ ਲੈਣਗੇ, ਸੰਸਥਾਵਾਂ ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕੋਈ ਫੀਸ ਲਏ ਦਾਖ਼ਲਾ ਯਕੀਨੀ …
Read More »ਮੈਗਾ ਰੋਜ਼ਗਾਰ ਮੇਲੇ ‘ਚ ਪ੍ਰਾਰਥੀਆਂ ਨੂੰ ਮਿਲੇਗਾ 43 ਲੱਖ ਦਾ ਸਾਲਾਨਾ ਸੈਲਰੀ ਪੈਕੇਜ਼ -ਏ.ਡੀ.ਸੀ
ਬਲਾਚੌਰ/ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜ਼ਰਾ ਵਿਖੇ ਅੱਜ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਭਾਗ ਲੈ ਕੇ ਪ੍ਰਾਰਥੀਆਂ ਦੀ ਚੋਣ ਕਰਨਗੀਆਂ। ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਦੀ ਮੌਜ਼ੂਦਗੀ ‘ਚ ਇਸ ਮੇਲੇ …
Read More »ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਰਿਆਣਾ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ …
Read More »ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ …
Read More »ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਦੌਰਾ
ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ …
Read More »ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਭਾਂ ਦਾ ਸਿਖਲਾਈ ਕੋਰਸ ਦੀ ਸ਼ੁਰੂਆਤ ਹੋ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਭਰਪੂਰ ਲਾਹਾ ਲੈਣ ਲਈ ਕਿਹਾ। …
Read More »ਪੈਨਸ਼ਨਰਾਂ ਦਾ 6ਵੇਂ ਤਨਖਾਹ ਕਮਿਸ਼ਨ ਦਾ ਸੋਧਿਆ ਹੋਇਆ ਨੋਟੀਫਿਕੇਸ਼ਨ ਤੁਰੰਤ ਕੀਤਾ ਜਾਵੇ ਜਾਰੀ – ਧਨੋਆ, ਅਰੋੜਾ
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਅਹਿਮ ਮੀਟਿੰਗ 18 ਸਤੰਬਰ ਨੂੰ ਲੁਧਿਆਣਾ ‘ਚ – ਕੁਲਵਰਨ ਸਿੰਘ ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਮੁੱਖ ਦਫ਼ਤਰ ਲੁਧਿਆਣਾ ਦੀ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਕਨਫੈਡਰੇਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ 18 ਸਤੰਬਰ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋਵੇਗੀ।ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਵਲੋਂ ਕਨਫੈਡਰੇਸ਼ਨ …
Read More »ਘਰੇਲੂ ਪੌਸ਼ਟਿਕ ਬਗੀਚੀ ਲਗਾਉਣ ਬਾਰੇ ਕਿਸਾਨ ਗੋਸ਼ਟੀ ਤੇ ਪ੍ਰਦਰਸ਼ਨੀ ਦਾ ਆਯੋਜਨ
ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਪਿੰਡ ਬਿਗੜਵਾਲ ਵਿਖੇ ਘਰੇਲੂ ਪੌਸ਼ਟਿਕ ਬਗੀਚੀ ਲਗਾਉਣ ਬਾਰੇ ਕਿਸਾਨ ਗੋਸ਼ਟੀ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 100 ਤੋਂ ਵੱਧ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਪਿੰਡ ਬਿਗੜਵਾਲ …
Read More »
Punjab Post Daily Online Newspaper & Print Media