ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਡਾਇਰੈਕਟਰ ਬਾਗਬਾਨੀ ਪੰਜਾਬ ਗੁਲਾਬ ਸਿੰਘ ਗਿੱਲ ਵਲੋਂ ਸਥਾਨਕ ਬਾਗਬਾਨੀ ਵਿਭਾਗ ਸੰਗਰੂਰ ਵਿਖੇ ਬਾਗਬਾਨੀ ਦੇ ਖਿੱਤੇ ਨਾਲ ਜੁੜੇ ਕਿਸਾਨਾਂ ਨਾਲ ਕੀਤੀ ਗਈ ਅਹਿਮ ਮੀਟਿੰਗ ‘ਚ ਵਿਸ਼ੇਸ ਤੌਰ ‘ਤੇ ਜ਼ਿਲ੍ਹਾ ਮਲੇਰਕੋਟਲਾ ਅਤੇ ਬਰਨਾਲਾ ਦੇ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਡਾਇਰੈਕਟਰ ਬਾਗਬਾਨੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਿਆਉਣ ਲਈ …
Read More »ਪੰਜਾਬੀ
ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਪੈਦਾ ਕਰਨ ਵਾਲੀ ਉਤਰੀ ਭਾਰਤ ਦਾ ਪਹਿਲਾ ਅਦਾਰਾ- ਗੁਰੂ ਨਾਨਕ ਦੇਵ ਯੂਨੀਵਰਸਿਟੀ
ਸ਼ੁਰੂ ਹੋਇਆ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਅਬਿਲਟੀ) ਦਾ ਕੋਰਸ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਵਿਸ਼ੇਸ਼ (ਬਹੁ-ਅਯੋਗਤਾ ਵਾਲੇ) ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਵਿਸ਼ੇਸ਼ ਅਧਿਆਪਕ ਤਿਆਰ ਕਰੇਗੀ।ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਗਏ ਕੋਰਸਾਂ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ। …
Read More »ਲੇਖਕ ਮੰਚ ਦੀ ਪਾਸ਼ ਤੇ ਭਾਅ ਜੀ ਯਾਦਗਾਰੀ ਮੀਟਿੰਗ ‘ਚ ਰਘਬੀਰ ਸਿੰਘ ਭਰਤ ਦਾ ਸਨਮਾਨ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਗੁਰਸ਼ਰਨ ਭਾਅ ਜੀ ਤੇ ਅਵਤਾਰ ਪਾਸ਼ ਸਾਡੇ ਸਮਿਆਂ ਦੇ ਉਹ ਸਿਰਜ਼ਕ ਤੇ ਨਾਇਕ ਹਨ, ਜਿਹਨਾਂ ਦੀ ਜੀਵਨ ਜਾਚ ਅਤੇ ਘਾਲਣਾ ਨੂੰ ਬਰੀਕੀ ਨਾਲ ਸਮਝਣਾ, ਵਰਤਮਾਨ ਤੇ ਆਉਣ ਵਾਲੇ ਵਕਤਾਂ ‘ਚ ਸਾਡਾ ਰਾਹ ਦਸੇਰਾ ਬਣਦਾ ਰਹੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੇਖਕ ਮੰਚ (ਰਜਿ:) ਸਮਰਾਲਾ ਦੀ ਇਕੱਤਰਤਾ ਵਿੱਚ ਬੋਲਦਿਆਂ ਮੰਚ ਦੇ ਪ੍ਰਧਾਨ ਮਾ. ਤਰਲੋਚਨ ਸਿੰਘ ਨੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ‘ਚ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਅਤੇ ਰਾਸ਼ਟਰ ਭਾਸ਼ਾ ਦੇ ਇਤਿਹਾਸ ਅਤੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। …
Read More »17 ਸਤੰਬਰ ਨੂੰ ਕਾਲਾ ਦਿਵਸ ਮਾਰਚ ‘ਚ ਢਿੱਲੋਂ ਦੀ ਅਗਵਾਈ ‘ਚ ਸ਼ਿਰਕਤ ਕਰੇਗਾ ਵੱਡਾ ਕਾਫਲਾ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਸਾਲ 17 ਸਤੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਏਗਾ।ਗੁਰਦੁਆਰਾ ਸ੍ਰੀ ਰਕਾਬ ਗੰਜ ਤੋਂ ਸੰਸਦ ਭਵਨ ਦਿੱਲੀ ਤੱਕ ਹੋਣ ਵਾਲੇ ਵਿਸ਼ਾਲ ਰੋਸ ਮਾਰਚ ਵਿੱਚ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕੇ ਦੇ …
Read More »ਪਰਮਜੀਤ ਸਿੰਘ ਢਿੱਲੋਂ ਨੂੰ ਅਕਾਲੀ ਉਮੀਦਵਾਰ ਐਲਾਨਨ ‘ਤੇ ਵਰਕਰ ਖੁਸ਼
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ 2022 ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਵਿੱਚ ਹਲਕਾ ਸਮਰਾਲਾ ਤੋਂ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਨ ‘ਤੇ ਹਲਕੇ ‘ਚ ਖੁਸ਼ੀ ਪਾਈ ਜਾ ਰਹੀ ਹੈ।ਹਲਕੇ ਦੇ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਨੇ ਪਾਰਟੀ ਦਫਤਰ ਪਹੁੰਚ ਕੇ ਇਹ ਖੁਸ਼ੀ ਸਾਂਝੀ ਕੀਤੀ।ਅਕਾਲੀ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਸਮੁੱਚੇ …
Read More »ਸਹਾਇਕ ਧੰਦਾ ਮੱਛੀ ਪਾਲਣ ਸਬੰਧੀ ਪਿੰਡ ਢੀਂਡਸਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਢੀਂਡਸਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਢੀਂਡਸਾ ਦੇ ਅਗਾਂਹਵਧੂ ਕਿਸਾਨਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਮੱਛੀ ਪਾਲਣ ਵਿਭਾਗ ਸਮਰਾਲਾ ਦੇ ਮੱਛੀ ਪਾਲਣ …
Read More »ਕੌਂਸਲਰ ਸਰਕਾਰ ਦੀਆਂ ਪ੍ਰਾਪਤੀਆਂ ਹਰ-ਘਰ ਤੱਕ ਪਹੁੰਚਾਉਣ – ਕੈਬਿਨਟ ਮੰਤਰੀ ਸੋਨੀ
10 ਪਰਿਵਾਰਾਂ ਨੂੰ ਵੰਡੇ 15-15 ਹਜ਼ਾਰ ਦੇ ਮੈਡੀਕਲ ਚੈਕ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਆਪਣੇ ਸਾਢੇ ਚਾਰ ਸਾਲਾਂ ਦੋਰਾਨ ਚੋਣਾਂ ਵਿਚ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ, ਚਾਹੇ ਉਹ ਬਜ਼ਰੂਗਾਂ ਦੀ ਪੈਨਸ਼ਨ ਤੇ ਅਸ਼ੀਰਵਾਦ ਸਕੀਮ ਵਿੱਚ ਵਾਧਾ, ਔਰਤਾਂ ਲਈ ਮੁਫਤ ਬੱਸ ਸਹੂਲਤ ਆਦਿ ਵਾਅਦੇ ਹਨ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ …
Read More »ਸੁਪਰਸੀਡਰ ਰਾਹੀਂ ਕਣਕ ਦੀ ਬਿਜ਼ਾਈ ਕਰਨ ਨੂੰ ਦਿੱਤੀ ਜਾਵੇ ਤਰਜ਼ੀਹ – ਮੁੱਖ ਖੇਤੀਬਾੜੀ ਅਫਸਰ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ. ਦਲਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ …
Read More »ਅਜਨਾਲਾ ਦੇ ਮੈਗਾ ਰੋਜ਼ਗਾਰ ਮੇਲੇ ਦੌਰਾਨ 3211 ਨੌਜਵਾਨਾਂ ਨੂੰ ਮਿਲੀ ਨੌਕਰੀ – ਵਧੀਕ ਡਿਪਟੀ ਕਮਿਸ਼ਨਰ
16 ਸਤੰਬਰ ਨੂੰ ਰਈਆ ਵਿਖੇ ਲੱਗੇਗਾ ਰੋਜ਼ਗਾਰ ਮੇਲਾ ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਰਕਾਰੀ ਆਈ.ਟੀ.ਆਈ ਅਜਨਾਲਾ ਵਿਖੇ 7ਵੇਂ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 4569 ਪ੍ਰਾਰਥੀਆਂ ਨੇ ਭਾਗ ਲਿਆ ਅਤੇ 3211 ਪ੍ਰਾਰਥੀਆਂ ਦੀ ਵੱਖ-ਵੱਖ …
Read More »
Punjab Post Daily Online Newspaper & Print Media