Wednesday, November 25, 2026

ਪੰਜਾਬੀ

ਖਾਲਸਾ ਕਾਲਜ ਦੇ 14 ਵਿਦਿਆਰਥੀਆਂ ਦੀ ਐਸ.ਬੀ.ਆਈ ਨੇ ਨੌਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।                ਐਸ.ਬੀ.ਆਈ ਬੈਂਕ ਦੇ ਵਫ਼ਦ ਨੇ ਸਭ ਤੋਂ ਪਹਿਲਾਂ ਪ੍ਰੀ-ਪਲੇਸਮੈਂਟ ਟਾਕ ਕੀਤੀ।ਜਿਸ ਉਪਰੰਤ ਐਚ.ਆਰ ਨੇ ਇੰਟਰਵਿਊ ਕੀਤੀ।ਉਨ੍ਹਾਂ ਨੇ ਉਤਕਰਸ਼ ਸਕੀਮ ਅਧੀਨ ਚੁਣੇ ਗਏ ਵਿਦਿਆਰਥੀਆਂ ਲਈ ਐਸ.ਬੀ.ਆਈ ਬੈਂਕ …

Read More »

ਡਿੱਪੂ ਹੋਲਡਰਾਂ ਨੇ ਆਪਣੀਆਂ ਮੰਗਾਂ ਸਬੰਧੀ ਦਿੱਤਾ ਯਾਦ ਪੱਤਰ

ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਕਾਂਗਰਸ ਹਾਈ ਕਮਾਂਡ ਅਤੇ ਸੂਬੇ ਦੇ ਆਹਲਾ ਅਧਿਕਾਰੀਆਂ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੱਤਰ ਭੇਜ ਕੇ ਆਪਣੀਆਂ ਮੰਗਾਂ ਨੂੰ ਜਲਦ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਹੈ।                  ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਅਤੇ ਜ਼ਿਲਾ …

Read More »

ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਹੋਏ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਜੰਮੂ ਕਸ਼ਮੀਰ ਦੇ ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਨੇ ਸ਼ਿਰਕਤ ਕੀਤੀ।ਵਿਭਾਗ ਵਲੋਂ ਵਿਦਿਆਰਥੀਆਂ ਦਾ ਕਹਾਣੀਕਾਰ ਖਾਲਿਦ ਹੁਸੈਨ ਨਾਲ ਰੂ-ਬ-ਰੂ ਕਰਵਾਇਆ ਗਿਆ।ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਮਨਜਿੰਦਰ ਸਿੰਘ ਨੇ ਖਾਲਿਦ ਹੁਸੈਨ ਦਾ ਸਵਾਗਤ ਕਰਦਿਆਂ ਉਹਨਾਂ ਦੇ ਜੀਵਨ ਤੇ ਸਿਰਜਣ ਪ੍ਰਕਿਰਿਆ ਬਾਰੇ ਚਰਚਾ ਕੀਤੀ।ਖਾਲਿਦ ਹੁਸੈਨ ਨੇ ਵਿਦਿਆਰਥੀਆਂ ਦੇ ਨਾਲ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਭਾਰਤ ਦੀ ਸੰਵਿਧਾਨ ਸਭਾ ਨੇ ਇਸੇ ਦਿਨ 1949 ਨੂੰ ਦੇਵਨਾਗਰੀ ਵਿੱਚ ਲਿਖੀ ਗਈ ਹਿੰਦੀ ਭਾਸ਼ਾ ਨੂੰ ਸੰਘ ਦੀ ਅਧਿਕਾਰੀ ਭਾਸ਼ਾ ਦੇ ਰੂਪ ਵਿੱਚ ਅਪਣਾਇਆ।                       ਅਧਿਆਪਕਾਂ ਦੁਆਰਾ ਆਯੋਜਿਤ ਇਸ ਵਿਸ਼ੇਸ਼ ਪ੍ਰਾਰਥਨਾ …

Read More »

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਿਲੀ ਮਾਨਤਾ

ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਹੋਰ ਉਭਰੀ – ਬੀਬੀ ਜਗੀਰ ਕੌਰ ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ.ਏ.ਬੀ.ਐਚ ਵਲੋਂ ਮਾਨਤਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਹਸਪਤਾਲ ਦੇ ਸਟਾਫ਼ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਨੈਸ਼ਨਲ …

Read More »

ਰਣਬੀਰ ਕਾਲਜ ’ਚ ਰੋਜ਼ਗਾਰ ਮੇਲੇ ਦੌਰਾਨ 84 ਫੀਸਦ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ – ਰਵਿੰਦਰਪਾਲ ਸਿੰਘ

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਥੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।ਇਹ …

Read More »

ਬਾਹਰਵੀਂ ਜਮਾਤ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ

ਮਹਿਲਾਂ ਚੌਕ/ ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਉਧਮ ਸਿੰਘ ਹਾਊਸ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ‘ਚ ਸਕੂਲ ਦੇ ਬਾਹਰਵੀਂ ਜਮਾਤ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਚੈਨ ਖਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਮੂੀਲੀਅਤ ਕੀਤੀ।ਮੰਚ ਸੰਚਾਲਨ ਕਰਦਿਆਂ ਸਾਇੰਸ ਮਿਸਟਰੈਸ ਸ੍ਰੀਮਤੀ ਗਗਨਜੋਤ …

Read More »

ਸਿਹਤ ਵਿਭਾਗ ਵਲੋਂ ਟੀ.ਬੀ ਮਰੀਜ਼ਾਂ ਨੂੰ ਲੱਭਣ ਲਈ ਸਰਵੇਖਣ ਜਾਰੀ

1 ਨਵੰਬਰ ਤੱਕ ਚੱਲੇਗੀ ‘ਟੀ.ਬੀ ਕੇਸ ਫਾਇੰਡਿੰਗ’ ਮੁਹਿੰਮ – ਡਾ. ਅੰਜਨਾ ਗੁਪਤਾ ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ 2 ਸਤੰਬਰ ਤੋਂ 1 ਨਵੰਬਰ 2021 ਤੱਕ ਜ਼ਿਲ੍ਹੇ ਵਿਚ ਸਕਰੀਨਿੰਗ ਕਰ ਕੇ ਟੀ.ਬੀ ਦੇ ਕੇਸ ਲੱਭਣ ਲਈ ਸਰਵੇਖਣ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਟੀ.ਬੀ ਦੇ ਨਵੇਂ …

Read More »

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਜਾਰੀ ਹੋਵੇਗਾ ਫਰੀਸ਼ਿਪ ਕਾਰਡ

30 ਸਤੰਬਰ ਤੱਕ ਅਪਲਾਈ ਕਰ ਸਕਣਗੇ ਵਿਦਿਆਰਥੀ ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ ਫਰੀਸ਼ਿਪ ਕਾਰਡ ਅਪਲਾਈ ਕਰਨ ਸਬੰਧੀ ਜਾਗਰੂਕਤਾ ਲਈ ਅੱਜ ਜਿਲ੍ਹਾ ਭਲਾਈ ਅਫਸਰ ਜਸਦੇਵ ਸਿੰਘ ਪੁਰੇਵਾਲ ਵਲੋਂ ਡਾ. ਅੰਬੇਦਕਰ ਭਵਨ ਕਪੂਰਥਲਾ ਵਿਖੇ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਜਿਲ੍ਹੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਮੁੱਖੀਆਂ ਤੇ ਨੁਮਾਇੰਦਿਆਂ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ – ਜਿਲ੍ਹਾ ਸਿੱਖਿਆ ਅਧਿਕਾਰੀ

ਬਹੁ-ਵਿਕਲਪੀ ਪੈਟਰਨ ਅਨੁਸਾਰ ਹਨ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਕੋਵਿਡ 19 ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ੁਰੂ ਹੋ ਗਈ ਹਨ ਅਤੇ ਜਿਲ੍ਹਾ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਕਰ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਗਈਆਂ।     …

Read More »