ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਅਤੇ ਸੈਨਿਕ ਵਿੰਗ ਪੰਜਾਬ ਦੇ ਪ੍ਰਧਾਨ ਕਰਨਲ ਗੁਰਵਿੰਦਰ ਸਿੰਘ ਸਿੱਧੂ ਨਾਲ ਸਲਾਹ ਮਸ਼ਵਰਾ ਕਰਕੇ ਵਿਧਾਨ ਸਭਾ ਹਲਕਾ ਸਮਰਾਲਾ ‘ਚ ਸਾਬਕਾ ਸੈਨਿਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜਨ ਹਿੱਤ ਸਾਬਕਾ ਹਵਾਲਦਾਰ ਜਸਵਿੰਦਰ ਸਿੰਘ ਢੀਂਡਸਾ ਨੂੰ ਵਿਧਾਨ ਸਭਾ ਹਲਕਾ ਦੇ ਸੈਨਿਕ ਵਿੰਗ ਦਾ ਪ੍ਰਧਾਨ ਨਿਯੁੱਕਤ …
Read More »ਪੰਜਾਬੀ
ਹਲਕਾ ਸਮਰਾਲਾ ’ਚ ਕਾਂਗਰਸ ਨੂੰ ਝਟਕਾ, ਸਰਪੰਚ, ਪੰਚ ਤੇ ਕਈ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਸਮਰਾਲਾ, 14 ਸਤੰਬਰ (ਇੰਦਰਜੀਤ ਸਿੰਘ ਕੰਗ) – 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਤਾਂ ਸ਼ੋ੍ਰਮਣੀ ਅਕਾਲੀ ਦਲ ਇੱਕ ਮਜਬੂਤ ਧਿਰ ਵਜੋਂ ਉਭਰ ਕੇ ਸਾਹਮਣੇ ਆ ਰਿਹਾ ਹੈ।ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਰਪੰਚ, ਪੰਚ ਅਤੇ ਕਈ ਕਾਂਗਰਸੀ ਪਰਿਵਾਰ ਕਾਂਗਰਸ ਦੀਆਂ ਗਲਤ ਨੀਤੀਆਂ ਨੂੰ ਤਿਆਗ ਕੇ ਛੱਡ …
Read More »ਘਰੇਲੂ ਦੇਖਭਾਲ ਪ੍ਰੋਗਰਾਮ ਤਹਿਤ ਨਿੱਕੇ ਬੱਚਿਆਂ ਦੇ ਪੋਸ਼ਣ ਦੀ ਸਥਿਤੀ ਨੂੰ ਸੁਧਾਰਿਆ ਜਾਵੇਗਾ – ਡਾ. ਗੀਤਾਂਜਲੀ ਸਿੰਘ
ਘਰਾਂ ਦੇ ਵਾਧੂ ਦੌਰੇ ਕਰਨ ਸਬੰਧੀ ਪੰਜ ਦਿਨਾ ਟ੍ਰੇਨਿੰਗ ਸ਼ੁਰੂ ਨਵਾਂਸ਼ਹਿਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਘਰਾਂ ਦੇ ਵਾਧੂ ਦੌਰੇ ਕਰਨ ਸਬੰਧੀ ਪੰਜ ਦਿਨਾ ਟ੍ਰੇਨਿੰਗ …
Read More »ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਨੂੰ ਦਿੱਤਾ ਵਿੱਤੀ ਲਾਭ
ਨਵਾਂਸ਼ਹਿਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਜਾਂ ਅਜਿਹੇ ਬੱਚਿਆਂ ਜਿਹਨਾਂ ਦੇ ਮਾਤਾ ਜਾਂ ਪਿਤਾ ਦੀ ਮੌਤ ਕੋਵਿਡ ਕਾਰਨ ਹੋਈ ਹੈ, ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਂ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾਣਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ …
Read More »ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ‘ਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ
ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਰੱਖਿਆ ਪੀ.ਏ.ਯੂ ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 13 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ’ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ
ਨਵਾਂਸ਼ਹਿਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਨਵਨੀਤ ਕੋਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਾਂਝ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਮਹਿੰਦਰਾ ਟਰੈਕਟਰ ਏਜੰਸੀ ਨੇੜੇ ਮਹਿੰਦੀਪੁਰ ਗੇਟ ਨਵਾਂਸ਼ਹਿਰ ਵਿਖੇ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ …
Read More »ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਵੈਕਸੀਨ ਕੈਂਪ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ।ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਮੇਂ ’ਤੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਸੰਗਤਾਂ ਨੂੰ ਫਰੀ ਵੈਕਸੀਨ ਲਗਾਈ ਗਈ ਹੈ।ਅੱਜ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਗੁਰੂ ਰਾਮਦਾਸ …
Read More »ਮੇਅਰ ਰਿੰਟੂ ਅਯੋਧਿਆ ‘ਚ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੀ ਮੀਟਿੰਗ ‘ਚ ਹੋਏ ਸ਼ਾਮਲ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਕੌਂਸਲ ਆਫ਼ ਮੇਅਰਜ਼ (ਏ.ਆਈ.ਸੀ.ਐਮ) ਦੀ ਅਯੋਧਿਆ (ਉਤਰ ਪ੍ਰਦੇਸ਼) ਵਿਖੇ ਹੋਈ 111ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਅਯੋਧਿਆ ਦੇ ਮੇਅਰ ਰਿਸ਼ੀਕੇਸ਼ ਉਪਾਧਿਆਏ ਵਲੋਂ ਸਵਾਗਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਮੇਅਰ ਕਰਮਜੀਤ ਸਿੰਘ ਨੂੰ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦਾ ਵਾਇਸ ਚੇਅਰਮੈਨ ਚੁਣਿਆ ਗਿਆ ਹੈ। …
Read More »ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ‘ਚ ਗੁ. ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ …
Read More »
Punjab Post Daily Online Newspaper & Print Media