ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਵਿਕਰਮ ਜੀਤ ਦੁੱਗਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ, ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ੍ਰੀਮਤੀ ਜਸਵੰਤ ਕੌਰ ਤੇ ਏ.ਸੀ.ਪੀ ਸਾਈਬਰ ਕਰਾਈਮ ਅੰਮ੍ਰਿਤਸਰ ਡਾ. ਮਨਪ੍ਰੀਤ ਸ਼ੀਹਮਾਰ ਦੀ ਅਗਵਾਈ ਹੇਠ ਅੱਜ ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਇੰਸ. ਪਰਮਜੀਤ ਸਿੰਘ ਵਲੋਂ ਖਾਲਸਾ ਕਾਲਜ ਆਫ ਨਰਸਿੰਗ ਵਿਖੇ ਇਕ ਬਹੁਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। …
Read More »ਪੰਜਾਬੀ
ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਟੈਕਨਾਲੋਜੀ ਵਿਖੇ ਪੌਦੇ ਲਗਾਏ
ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਇਕ ਪੌਦਾ ਜ਼ਰੂਰ ਲਾਵੇ ਹਰੇਕ ਇਨਸਾਨ – ਡਾ. ਮਹਿਰਾ ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲਜੀ ਰਣਜੀਤ ਐਵੀਨਿਊ ਵਿਖੇ ਪੌਦਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ’ਚ ਵੱਖ-ਵੱਖ ਕਿਸਮਾਂ ਦੇ 100 ਪੌਦੇ ਲਗਾਏ ਗਏ।ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਕਾਲਜ ਨੇ ਆਮਦਨਕਰ ਵਿਭਾਗ ਦੇ ਸਹਿਯੋਗ ਨਾਲ …
Read More »ਸੰਯੁਕਤ ਮੋਰਚੇ ਦੇ ਸੱਦੇ ‘ਤੇ 27 ਸਤੰਬਰ ਨੂੰ ਕੀਤਾ ਜਾਵੇਗਾ ਮੁਕੰਮਲ ਬੰਦ – ਅਮਰਨਾਥ ਕੂੰਮਕਲਾਂ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ ) – ਜਥੇਦਾਰ ਪ੍ਰੀਤਮ ਸਿੰਘ ਮਾਨਗੜ ਖਜਾਨਚੀ ਕਿਰਤੀ ਕਿਸਾਨ ਯੂਨੀਅਨ ਨਿਰਪਾਲ ਗਰਚਾ ਪੰਚ, ਸਾਬਕਾ ਚੇਅਰਮੈਨ ਲੁਧਿਆਣਾ-2 ਸਤਪਾਲ ਜੋਸ਼ੀਲਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਦੌਰਾਨ ਕੀਤੇ ਗਏ ਫੈਸਲੇ ਸਬੰਧੀ ਜਾਰੀ ਪ੍ਰੈਸ ਨੋਟ ‘ਚ ਟਰੇਡ ਯੂਨੀਅਨ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਮੀਟਿੰਗ ਦੇ ਸ਼ੁਰੂ ‘ਚ ਕਰਨਾਲ ਵਿੱਚ ਪੁਲੀਸ ਵਲੋਂ ਢਾਹੇ ਗਏ ਜ਼ਬਰ …
Read More »ਖੇਤੀਬਾੜੀ ਵਿਭਾਗ ਵਲੋਂ ਆਰਗੈਨਿਕ ਹਲਦੀ ਦੀ ਪੈਦਾਵਾਰ ਸਬੰਧੀ ਦਿੱਤੀ ਟਰੇਨਿੰਗ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਡਾ. ਮਨਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਚੋਗਾਵਾ ਵਿਖੇ ਜੈਵਿਕ ਹਲਦੀ ਦੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਮਾਸਟਰ ਕਰਮਜੀਤ ਸਿੰਘ (ਮਾਝਾ ਹਲਦੀ) ਦੇ ਖੇਤਾਂ ਨੇੜੇ ਕਿਸਾਨ ਸਕੂਲ ਲਗਾਇਆ ਅਤੇ ਆਏ ਕਿਸਾਨਾਂ ਨੂੰ ਮਾਹਿਰਾਂ …
Read More »ਨੈਸ਼ਨਲ ਲੋਕ ਅਦਾਲਤ ‘ਚ ਹੋਇਆ 5871 ਕੇਸਾਂ ਦਾ ਨਿਪਟਾਰਾ – ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ …
Read More »ਯੁਨਾਈਟਿਡ ਵੇਅ ਮੁੰਬਈ ਤੇ ਕੋਕਾ ਕੋਲਾ ਫਾਉਂਡੇਸ਼ਨ ਨੇ ਦਾਨ ਕੀਤੇ ਸੁਰੱਖਿਆ ਉਪਕਰਣ
ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਯੂ.ਪੀ.ਐਚ.ਸੀ ਰਣਜੀਤ ਐਵੀਨਿਊ ਵਿਖੇ ਯੁਨਾਈਟਿਡ ਵੇਅ ਮੁੰਬਈ ਅਤੇ ਦਾ ਕੋਕਾ ਕੋਲਾ ਫਾਉਂਡੇਸ਼ਨ ਦੇ ਸਟੋਪ ਦਾ ਸਪਰੈਡ ਪ੍ਰੋਜੈਕਟ ਦੇ ਤਹਿਤ ਕੋਵਿਡ ਸੰਬੰਧਿਤ ਸੁਰੱਖਿਆ ਉਪਕਰਣ- ਐਨ-95 ਮਾਸਕ, 3-ਪਲਾਈ ਮਾਸਕ, ਸੈਨੇਟਾਇਜਰ, ਹੈਂਡ ਵਾਸ, ਦਸਤਾਨੇ ਆਦਿ ਯੂ.ਪੀ.ਐਚ.ਸੀ ਰਣਜੀਤ ਐਵੀਨਿਊ ਦੇ ਐਮ.ਓ ਡਾ. ਕੁਲਦੀਪ ਅਤੇ ਡਾ. ਸੰਜੀਵ ਨੂੰ ਦਾਨ ਕੀਤੇ ਗਏ।ਇਸ ਪ੍ਰੋਜੈਕਟ ਦੇ ਅਧੀਨ ਹੁਣ ਤੱਕ ਕੁੱਲ 16 ਯੂ.ਪੀ.ਐਚ.ਸੀ …
Read More »ਸਵ. ਭਾਗ ਸਿੰਘ ਅਣਖੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਬਾਬਾ ਬੋਹੜ ਜਾਣੇ ਜਾਂਦੇ ਸਵ. ਭਾਗ ਸਿੰਘ ਅਣਖੀ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਵਿਚ ਭਾਈ ਸਤਨਾਮ ਸਿੰਘ ਘੂਰਾ, ਭਾਈ ਰਜਿੰਦਰ ਸਿੰਘ ਜਾਪ, ਭਾਈ ਬਲਦੇਵ ਸਿੰਘ ਵਡਾਲਾ, ਭਾਈ ਇਕਬਾਲ ਸਿੰਘ ਮਨਾਵਾ, (ਸਿੱਖ ਸਦਭਾਵਨਾ ਦਲ) ਪ੍ਰੋਫੈਸਰ ਜਗਰੂਪ ਸਿੰਘ ਦੇ ਜੱਥਿਆਂ ਵੱਲੋਂ …
Read More »ਕਿਸਾਨ ਜਥੇਬੰਦੀਆਂ ਨੇ 27 ਸਤੰਬਰ ਦੇ ਬੰਦ ਸਬੰਧੀ ਬਣਾਈ ਸਾਂਝੀ ਤਾਲਮੇਲ ਕਮੇਟੀ
ਸਮਰਾਲਾ, 11 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇੱਕ ਸਾਂਝੀ ਮੀਟਿੰਗ ਨੀਲੋਂ ਵਿਖੇ ਮਨਜੋਤ ਸਿੰਘ ਗਰੇਵਾਲ ਪ੍ਰਧਾਨ ਜ਼ਮਹੂਰੀ ਕਿਸਾਨ ਸਭਾ (ਦਿਹਾਤੀ ਲੁਧਿਆਣਾ), ਉਤਮ ਸਿੰਘ ਬਰਵਾਲੀ ਕਾਰਜ਼ਕਾਰੀ ਪ੍ਰਧਾਨ (ਲੁਧਿਆਣਾ ਦਿਹਾਤੀ) ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਹੋਈ।ਜਿਸ ਵਿੱਚ 27 ਸਤੰਬਰ ਨੂੰ ਭਾਰਤ ਬੰਦ ਸਬੰਧੀ ਦਿੱਤੇ ਸੱਦੇ ਬਾਰੇ ਚਰਚਾ …
Read More »ਰਾਸ਼ਟਰੀ ਲੋਕ ਅਦਾਲਤ ਦਾ ਦਾਇਰਾ ਵਧ ਕੇ ਅੰਤਰਰਾਸ਼ਟਰੀ ਪੱਧਰ ਤੱਕ ਪੁੱਜਾ – ਜ਼ਿਲ੍ਹਾ ਤੇ ਸੈਸ਼ਨ ਜੱਜ
ਪਹਿਲੀ ਵਾਰ ਬਾਹਰਲੇ ਮੁਲਕਾਂ ਨਾਲ ਸਬੰਧਤ ਪੰਜ ਮਾਮਲਿਆਂ ਦਾ ਕੀਤਾ ਗਿਆ ਨਿਬੇੜਾ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਦੌਰਾਨ 10 ਬੈਂਚਾਂ ਵੱਲੋਂ ਵੱਖ-ਵੱਖ ਤਰ੍ਹਾਂ …
Read More »ਨੈਸ਼ਨਲ ਲੋਕ ਅਦਾਲਤ ‘ਚ 350 ਕੇਸਾਂ ਦਾ ਮੋਕੇ ‘ਤੇ ਕੀਤਾ ਗਿਆ ਨਿਪਟਾਰਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ‘ਚ ਨੈਸ਼ਨਲ ਲੋਕ ਅਦਾਲਤ ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮੁਹੰਮਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ਼੍ਰੀ ਅਵਤਾਰ ਸਿੰਘ (ਵਧੀਕ …
Read More »
Punjab Post Daily Online Newspaper & Print Media