ਪਹਿਲੇ ਪੜਾਅ ਤਹਿਤ ਪੰਚਾਇਤਾਂ ਨੂੰ 1 ਕਰੋੜ 30 ਲੱਖ ਦੀ ਗਰਾਂਟ ਤਕਸੀਮ, 3 ਸੜਕਾਂ ਲਈ ਵੀ 98.5 ਲੱਖ ਜਾਰੀ ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਹਲਕੇ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ 10 ਕਰੋੜ ਰੁਪੈ ਦੀ ਗਰਾਂਟ ਜਾਰੀ ਕੀਤੀ ਗਈ ਹੈ।ਜਿਸ ਵਿਚੋਂ ਪਹਿਲੇ ਪੜਾਅ ਤਹਿਤ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਅੱਜ 18 ਪੰਚਾਇਤਾਂ ਨੂੰ 1 …
Read More »ਪੰਜਾਬੀ
ਸਫਾਈ ਪ੍ਰਬੰਧਾਂ ਨੂੰ ਹੋਰ ਪੁਖਤਾ ਕਰੇਗਾ ਨਗਰ ਨਿਗਮ
ਮੇਅਰ, ਸੀਨੀਅਰ ਡਿਪਟੀ ਮੇਅਰ ਵਲੋਂ ਆਈ.ਟੀ.ਸੀ ਤੇ ਸਫਾਈ ਠੇਕੇਦਾਰਾਂ ਨਾਲ ਮੀਟਿੰਗ ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ਸ਼ਹਿਰ ਵਿਚੋਂ ਕੂੜੇ ਦੇ ਠੋਸ ਪ੍ਰਬੰਧਨ ਲਈ ਵਿਆਪਕ ਯੋਜਨਾਬੰਦੀ ਲਈ ਮੇਅਰ ਸ੍ਰੀਮਤੀ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸਿਹਤ ਅਫਸਰ ਡਾ. ਰਾਜ ਕਮਲ ਵਲੋਂ ਆਈ.ਟੀ.ਸੀ ਕੰਪਨੀ ਤੇ ਸਫਾਈ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ। …
Read More »ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 1111 ਕੇਸਾਂ ਦਾ ਨਿਪਟਾਰਾ
12.88 ਕਰੋੜ ਰੁਪੈ ਦੇ ਅਵਾਰਡ ਪਾਸ ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੱਜ ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਜਿਸ ਵਿੱਚ 1111 ਕੇਸਾਂ ਦਾ ਨਿਪਟਾਰਾ ਕਰਕੇ 12.88 ਕਰੋੜ ਰੁਪੈ ਦੇ ਐਵਾਰਡ ਪਾਸ ਕੀਤੇ ਗਏ।ਜਿਲ੍ਹਾ ਕੋਰਟ ਕੰਪਲੈਕਸ ਕਪੂਰਥਲਾ ਵਿਖੇ 10, ਫਗਵਾੜਾ ਵਿਖੇ 4, ਸੁਲਤਾਨਪੁਰ ਲੋਧੀ ਵਿਖੇ 2 ਅਤੇ ਭੁਲੱਥ ਵਿਖੇ 1 ਬੈਂਚ ਗਠਿਤ ਕੀਤਾ ਗਿਆ।ਲੋਕ ਅਦਾਲਤ …
Read More »ਡੀ.ਸੀ ਵਲੋਂ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਤੇ ਨਿਗਮਾਂ ਨੂੰ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼
60 ਥਾਵਾਂ ਤੋਂ ਮਿਲਿਆ ਲਾਰਵਾ ਕੀਤਾ ਨਸ਼ਟ ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਬਰਸਾਤੀ ਮੌਸਮ ਵਿਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਸਿਹਤ ਵਿਭਾਗ ਤੇ ਨਗਰ ਨਿਗਮਾਂ ਤੇ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਕਪੂਰਥਲਾ ਨਗਰ ਨਿਗਮ ਕਮਿਸ਼ਨਰ ਅਦਿਤਿਆ ਉੱਪਲ, …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਖੇਤੀ ਲਈ ਸਿਖਲਾਈ ਕੋਰਸ 13 ਸਤੰਬਰ ਤੋਂ
ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ’ਚ ਖੁੰਭਾਂ ਦੀ ਖੇਤੀ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਖੇਤੀਬਾੜੀ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਭਾਟੀਆ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁੰਬਾਂ ਦੀ ਪੈਦਾਵਾਰ, ਮੰਡੀਕਰਣ ਤੱਕ ਅਤੇ ਖੁੰਬਾਂ ਦੀਆਂ ਬੀਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ। …
Read More »ਗਤਕਾ ਐਸੋਸੀਏਸ਼ਨਾਂ ਵਲੋਂ ਕੋਚ ਗੁਰਵਿੰਦਰ ਕੌਰ ਸੀਚੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਗਤਕੇ ਦੀ ਨਾਮਵਰ ਨੈਸ਼ਨਲ ਕੋਚ ਅਤੇ ਐਵਾਰਡ ਜੇਤੂ ਬੀਬਾ ਗੁਰਵਿੰਦਰ ਕੌਰ ਸੀਚੇਵਾਲ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਗਤਕਾ ਐਸੋਸੀਏਸ਼ਨਾਂ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਜੋਗਿੰਦਰ ਸਿੰਘ ਸੰਖੇਪ ਬਿਮਾਰ ਹੋਣ ਪਿੱਛੋਂ ਆਪਣੇ ਜੱਦੀ ਘਰ ਸੁਲਤਾਨਪੁਰ ਲੋਧੀ ਵਿਖੇ 10 ਸਤੰਬਰ ਨੂੰ …
Read More »ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਅਤੇ ਸੀ.ਟੀ.ਯੂ ਪੰਜਾਬ ਦੀ ਸਾਂਝੀ ਮੀਟਿੰਗ ਹੋਈ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) ਪੰਜਾਬ ਦੇ ਮਜ਼ਦੂਰਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਅਤੇ ਸੀ.ਟੀ.ਯੂ ਪੰਜਾਬ ਦੀ ਸਾਂਝੀ ਮੀਟਿੰਗ ਏਥੇ ਏਕਤਾ ਭਵਨ ਪੁਤਲੀਘਰ ਵਿਖੇ ਕੀਤੀ ਗਈ।ਜਿਸ ਵਿੱਚ ਕਾ. ਅਮਰਜੀਤ ਸਿੰਘ ਆਸਲ, ਕਾ. ਵਿਜੇ ਮਿਸ਼ਰਾ, ਕਾ. ਕੁਲਵੰਤ ਸਿੰਘ ਬਾਵਾ ਅਤੇ ਸੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ।ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਲਗਾਤਾਰ ਅਣਦੇਖੀ …
Read More »ਜਨਮ ਦਿਨ ਮੁਬਾਰਕ – ਗੀਤਾਂਜਲੀ ਕਪੂਰ
ਅੰਮ੍ਰਿਤਸਰ, 11 ਸਤੰਬਰ (ਅਮਨ) – ਮਨੀਸ਼ ਕੁਮਾਰ ਅਤੇ ਨੰਦਿਨੀ ਕਪੂਰ ਵਾਸੀ 100 ਫੁੱਟੀ ਰੋਡ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਗੀਤਾਂਜਲੀ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਲੱਗਾ ਖੂਨਦਾਨ ਕੈਂਪ
ਅੰਮ੍ਰਿਤਸਰ, 11 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਵੱਡੀ ਗਿਣਤੀ ‘ਚ ਅਧਿਕਾਰੀਆਂ, ਕਰਮਚਾਰੀਆਂ ਅਤੇ ਯੂਨੀਵਰਸਿਟੀ ਵਿਦਿਆਰਥੀਆਂ ਨੇ ਆਪਣਾ ਖੂਨਦਾਨ ਕਰ ਕੇ ਮਨੁੱਖਤਾ ਦੇ ਭਲੇ ਹਿੱਤ ਵਡਮੁੱਲੀ ਸੇਵਾ ਨਿਭਾਈ। ਡਾ. ਪਵਨ ਸ਼ਰਮਾ ਜੋ ਕਿ ਯੂਨੀਵਰਸਿਟੀ ਅਫਸਰ …
Read More »ਸੇਵਾ ਕੇਂਦਰਾਂ `ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਸ਼ੁਰੂ – ਡਿਪਟੀ ਕਮਿਸ਼ਨਰ
ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸੇਵਾ ਕੇਂਦਰ ਚੱਲ ਰਹੇ ਹਨ। ਜਿਨ੍ਹਾਂ ਵਿੱਚ 334 ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ।ਹੁਣ ਇਨ੍ਹਾਂ ਵਿੱਚ 2 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ …
Read More »
Punjab Post Daily Online Newspaper & Print Media