ਸਿਹਤ ਵਿਭਾਗ ਨੇ ਮੈਗਾ ਰੁਜ਼ਗਾਰ ਮੇਲੇ ‘ਚ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਜਿਸ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਚੱਲ ਰਹੇ ਮੈਗਾ ਰੁਜ਼ਗਾਰ …
Read More »ਪੰਜਾਬੀ
11 ਤੇ 19 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 11 ਸਤੰਬਰ ਨੂੰ ਸੰਵਤਸਰੀ ਦਿਵਸ ‘ਤੇ 19 ਸਤੰਬਰ ਨੂੰ ਅਨੰਤ ਚਤੁਰਦਰਸ਼ੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਫੌਜਦਾਰੀ …
Read More »ਟਰੈਫਿਕ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਲਈ ਖੁਦ ਸੜਕਾਂ ‘ਤੇ ਉਤਰੇ ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਅੱਜ ਅੰਮ੍ਰਿਤਸਰ ‘ਚ ਭਾਰੀ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਨਾਲ ਭਰ ਜਾਣ ਕਾਰਨ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਏ ਯਾਤਰੀਆਂ ਦੀ ਸਹੂਲਤ ਲਈ ਟਰੈਫਿਕ ਪੁਲਿਸ ਮੁਲਾਜ਼ਮ ਤੈਨਾਤ ਰਹੇ।ਅੱਜ ਭਾਰੀ ਮੀਂਹ ਦੇ ਬਾਵਜ਼ੂਦ ਟਰੈਫਿਕ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ ਮੁੱਖ ਚੋਕਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਕੋਤਵਾਲੀ ਦੇ ਆਲੇ-ਦੁਆਲੇ …
Read More »ਜੰਮੂ ਦੇ ਸਿੱਖ ਆਗੂ ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਤਰਲੋਚਨ ਸਿੰਘ ਵਜ਼ੀਰ ਨੇ ਜੰਮੂ ਕਸ਼ਮੀਰ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਲਈ ਹਮੇਸ਼ਾਂ ਵੱਡੀ ਭੂਮਿਕਾ ਨਿਭਾਈ ਅਤੇ ਖਿੱਤੇ ਅੰਦਰ ਸਿੱਖੀ ਪ੍ਰਚਾਰ ਲਈ ਯਤਨ ਕੀਤੇ।ਅਜਿਹੇ …
Read More »ਸਰਪੰਚਾਂ ਅਤੇ ਪੰਚਾਂ ਲਈ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਆਯੋਜਿਤ
ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੀਮਤੀ ਸੀਮਾ ਜੈਨ ਵਧੀਕ ਮੁੱਖ ਸਕੱਤਰ ਦੀ ਰਹਿਨੁਮਾਈ ਅਤੇ ਮਨਪ੍ਰੀਤ ਸਿੰਘ ਡਾਇਰੈਕਟਰ ਪੇਂਡੀੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਰਾਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਨਿਧੀ ਸਿਨਹਾ ਬੀ.ਡੀ.ਪੀ.ਓ ਦੇ ਸੁਚੱਜੇ ਪ੍ਰਬੰਧਾਂ ਹੇਠ ਬਲਾਕ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਵਿਖੇ ਗਰਾਮ ਪੰਚਾਇਤਾਂ ਦੇ ਚੁਣੇ …
Read More »23 ਨੂੰ ਪੀ.ਟੀ.ਯੂ ਵਿਖੇ ਹੋਵੇਗਾ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਸ਼ਿਰਕਤ ਕਪੂਰਥਲਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀ ਲਈ ਚੁਣੇ ਜਾਣ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 23 ਸਤੰਬਰ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਪ੍ਰਦਾਨ ਕੀਤੇ ਜਾਣਗੇ। …
Read More »ਪਹਿਲੇ ਮੈਗਾ ਰੁਜ਼ਗਾਰ ਮੇਲੇ ਦੀ ਸ਼ਾਨਦਾਰ ਸ਼ੁਰੂਆਤ- ਪਹਿਲੇ ਦਿਨ ਹੀ 1521 ਨੌਜਵਾਨਾਂ ਦੀ ਨੌਕਰੀ ਲਈ ਚੋਣ
4 ਮੇਲਿਆਂ ਦੌਰਾਨ 14 ਹਜ਼ਾਰ ਅਸਾਮੀਆਂ ’ਤੇ ਹੋਵੇਗੀ ਭਰਤੀ ਕਪੂਰਥਲਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ 9 ਤੋਂ 17 ਸਤੰਬਰ ਤੱਕ ਕਰਵਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਵਿਚ ਕਪੂਰਥਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਹਿਲੇ ਰੁਜ਼ਗਾਰ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸ ਵਿਚ ਪਹਿਲੇ ਦਿਨ ਹੀ …
Read More »ਕੌਂਸਲਰ ਸ਼੍ਰੀਮਤੀ ਕਾਜ਼ਲ ਨਗਰ ਨਿਗਮ ਜਲ ਸਪਲਾਈ, ਸੀਵਰੇਜ਼ ਤੇ ਵਰਕਸ਼ਾਪ ਸਬ ਕਮੇਟੀ ਡਿਪਟੀ ਚੇਅਰਮੈਨ ਨਿਯੁੱਕਤ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਜਲ ਸਪਲਾਈ, ਸੀਵਰੇਜ਼ ਤੇ ਵਰਕਸ਼ਾਪ ਸਬ ਕਮੇਟੀ ਦੇ ਡਿਪਟੀ ਚੇਅਰਮੈਨ ਕੌਂਸਲਰ ਨਵਦੀਪ ਸਿੰਘ ਹੁੰਦਲ ਦੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਟਰੱਸਟੀ ਵਜੋਂ ਨਿਯੁੱਕਤੀ ਉਪਰੰਤ ਉਹਨਾਂ ਦੀ ਥਾਂ ‘ਤੇ ਸ਼੍ਰੀਮਤੀ ਕਾਜ਼ਲ ਕੌਂਸਲਰ ਵਾਰਡ ਨੰ. 7 ਨੂੰ ਡਿਪਟੀ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਰਣਜੀਤ ਐਵੀਨਿਊ ਦਫ਼ਤਰ ਵਿਖੇ ਪੁੱਜਣ ‘ਤੇ …
Read More »ਜਿਲ੍ਹਾ ਸਿੱਖਿਆ ਅਫਸਰ ਵਲੋਂ ਨੈਸ ਸਬੰਧੀ ਸਕੂਲਾਂ ਦੇ ਪ੍ਰੇਰਨਾਦਾਇਕ ਦੌਰੇ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਹਰ ਬੱਚੇ ਤੱਕ ਉਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਬਲਦੇਵ ਰਾਜ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੁਅਲ ਆਗਾਜ਼
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕਾਮ ਮੇਰਾ ਮਾਨ’ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ।ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੱਖ …
Read More »
Punjab Post Daily Online Newspaper & Print Media