Wednesday, November 25, 2026

ਪੰਜਾਬੀ

ਰੋਜ਼ਗਾਰ ਮੇਲੇ ਦੋਰਾਨ 486 ਪ੍ਰਾਰਥੀਆਂ ਵਿਚੋਂ ਰੋਜ਼ਗਾਰ ਲਈ ਚੁਣੇ ਗਏ 358 ਪ੍ਰਾਰਥੀ

ਪਠਾਨਕੋਟ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ ਗਿਆ ਹੈ।ਜਿਲ੍ਹਾ ਪਠਾਨਕੋਟ ਵਿੱਚ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਰੋਜਗਾਰ ਮੇਲੇ ਦਾ ਸੁਭਅਰੰਭ ਕੀਤਾ।ਇਸ ਦੌਰਾਨ ਉਨ੍ਹਾਂ ਮੇਲੇ ਵਿਚ ਭਾਗ ਲੈ …

Read More »

ਭਾਜਪਾ ਆਗੂ ਹਰਜੀਤ ਗਰੇਵਾਲ ਦੇ ਬੇਤੁਕੇ ਬਿਆਨਾਂ ਖਿਲਾਫ਼ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

ਵੈਬ ਚੈਨਲ ਦੀ ਮਹਿਲਾ ਪੱਤਰਕਾਰ ਲਈ ਵਰਤੀ ਸੀ ਭੱਦੀ ਸ਼ਬਦਾਵਲੀ ਸਮਰਾਲਾ, 10 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੈਮੋਰੰਡਮ ਭੇਜਿਆ ਹੈ।ਐਸ.ਡੀ.ਐਮ ਸਮਰਾਲਾ ਵਿਕਰਮਜੀਤ ਸਿੰਘ ਪਾਂਥੇ ਰਾਹੀਂ ਭੇਜੇ ਮੈਮੋਰੰਡਮ ਵਿੱਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਕਿਸਾਨ ਅੰਦੋਲਨ ਲਈ ਦਿੱਤੇ ਬੇਤੁਕੇ ਬਿਆਨਾਂ ਅਤੇ …

Read More »

ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਪਿੰਡ ਨਾਗਰਾ ਵਿਖੇ ਲਗਾਇਆ ਗਿਆ

ਸਮਰਾਲਾ, 10 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਬਲਾਲਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।                    ਇਸ ਕੈਂਪ ਵਿੱਚ ਪਿੰਡ ਨਾਗਰਾ ਦੇ ਅਗਾਂਹਵਧੂ ਕਿਸਾਨਾਂ …

Read More »

‘ਮੇਰਾ ਕੰਮ ਮੇਰਾ ਮਾਣ’ ਸਕੀਮ ਦੇ ਲਾਭਪਾਤਰੀਆਂ ਨੂੰ ਵੰਡੀਆਂ ਟ੍ਰੇਨਿੰਗ ਕਿੱਟਾਂ

ਨਵਾਂਸ਼ਹਿਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਜਵਾਨਾਂ ਨੂੰ ਨੌਕਰੀਆਂ ਦੇ ਬਿਹਤਰ ਮੌਕਿਆਂ ਦੇ ਸਮਰੱਥ ਬਣਾਉਣ ਲਈ ਜਿਥੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਸ਼ੁੱਭ ਆਰੰਭ ਕੀਤਾ, ਉਥੇ ਆਸਲ ਉਤਾੜ (ਤਰਨ ਤਾਰਨ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਸਰਕਾਰੀ ਭਰਤੀ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕੰਮ ਮੇਰਾ ਮਾਣ’ ਸਕੀਮਾਂ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਿਰਮਾਣ ਅਧੀਨ ਜੁਡੀਸ਼ੀਅਲ ਕੰਪਲੈਕਸ ‘ਚ ਲਾਏ ਪੌਦੇ

ਨਵਾਂਸ਼ਹਿਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਰਮਾਣ ਅਧੀਨ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਵਿਖੇ 50 ਦੇ ਕਰੀਬ ਪੌਦੇ ਲਗਾਏ ਗਏ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਆਲਮੀ ਤਪਸ਼ ਨੂੰ ਘਟਾਉਣ, ਚੌਗਿਰਦੇ ਨੂੰ ਹਰਿਆ-ਭਰਿਆ ਰੱਖਣ ਅਤੇ ਸ਼ੁੱਧ ਵਾਤਾਵਰਨ ਲਈ ਵੱਧ ਤੋਂ …

Read More »

ਜ਼ਿਲ੍ਹੇ ਵਿਚ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਗਾਜ਼

ਪਹਿਲੇ ਦਿਨ 1073 ਪ੍ਰਾਰਥੀਆਂ ਵਿਚੋਂ ਰੋਜ਼ਗਾਰ ਲਈ ਚੁਣੇ ਗਏ 849 ਪ੍ਰਾਰਥੀ ਨਵਾਂਸ਼ਹਿਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਅੱਜ ਆਗਾਜ਼ ਹੋ ਗਿਆ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਆਈ.ਟੀ.ਆਈ (ਲੜਕੇ) ਨਵਾਂਸ਼ਹਿਰ ਤੋਂ ਇਸ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ …

Read More »

ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਕਰਨਾਲ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ …

Read More »

ਨਗਰ ਨਿਗਮ ਭੂਮੀ ਵਿਭਾਗ ਦੀ ਟੀਮ ਨੇ ਸ਼ਹਿਰ ਵਿਚੋਂ ਹਟਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਕਸਟਮ ਚੌਂਕ ਤੋਂ ਰਿਆਲਟ ਚੌਂਕ ਵਾਲੀ ਸੜ੍ਹਕ ‘ਤੇ ਇਕ ਪ੍ਰਾਈਵੇਟ ਇੰਸਟੀਚਿਊਟ ਵਲੋਂ ਸੜਕ ‘ਤੇ ਤੰਬੂ-ਕਨਾਤਾ ਲਗਾ ਕੇ ਕੀਤੇ ਗਏ ਕਬਜ਼ੇ ਨੂੰ ਹਟਾਇਆ ਗਿਆ।ਇਸ ਤੋਂ ਇਲਾਵਾ ਮਜੀਠਾ ਰੋਡ, ਸ਼ਹਿਰ ਦੀ ਚਾਰਦੀਵਾਰੀ ਦੇ …

Read More »

ਜੁਆਇੰਟ ਡਾਇਰੈਕਟਰ ਭੁੱਲਰ ਵਲੋਂ ਪੇਂਡੂ ਸਿਹਤ ਡਿਸਪੈਂਸਰੀਆਂ ਦਾ ਦੌਰਾ

ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰੀਸ਼ਦ ਵਲੋਂ ਕਪੂਰਥਲਾ ਜਿਲੇ ਵਿੱਚ ਚਲਾਈਆਂ ਜਾ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਦਾ ਅੱਜ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਦੌਰਾ ਕੀਤਾ ਗਿਆ।              ਫਗਵਾੜਾ ਬਲਾਕ ਦੇ …

Read More »

ਕਪੂਰਥਲਾ ਹਲਕੇ ਦੇ 2823 ਕਿਸਾਨਾਂ ਨੂੰ ਮਿਲੇਗੀ 5.33 ਕਰੋੜ ਰੁਪੈ ਦੀ ਕਰਜ਼ ਰਾਹਤ

ਕਪੂਰਥਲਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਪੰਜਾਬ ਸਰਕਾਰ ਦੀ ਕਰਜ਼ ਮੁਆਫੀ ਯੋਜਨਾ ਤਹਿਤ ਬੇਜ਼ਮੀਨੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਗਈ।                    ਇਸ ਯੋਜਨਾ ਤਹਿਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ 2823 ਕਿਸਾਨਾਂ ਨੂੰ 5.33 ਕਰੋੜ ਰੁਪਏ …

Read More »