ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ …
Read More »ਪੰਜਾਬੀ
ਸ੍ਰੀ ਗੁਰੂ ਨਾਨਕ ਦੇਵ ਸੇਵਾ ਸੋਸਾਇਟੀ ਵਲੋਂ ਜਿਲ੍ਹੇ ਦੇ 300 ਅਧਿਆਪਕਾਂ ਦਾ ਸਨਮਾਨ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੋਸਾਇਟੀ ਵਲੋਂ ਅਧਿਆਪਕ ਦਿਵਸ ਸਬੰਧੀ ਕਵਾਏ ਗਏ ਸਮਾਗਮ ‘ਚ ਜਿਲ੍ਹੇ ਦੇ 300 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਅੰਮ੍ਰਿਤਸਰ ਦੇ ਜਾਇੰਟ ਪੁਲਿਸ ਕਮਿਸ਼ਨਰ ਰਾਜਬਚਨ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਅਤੇ ਜਿਲਾ ਸਿਖਿਆ ਅਫਸਰ (ਸੈਕੰ) ਸਤਿੰਦਰਬੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨੇ ਕਿਹਾ ਕਿ ਸਭ ਨੂੰ ਆਪਣੇ ਅਧਿਆਪਕਾਂ ਦਾ ਵੱਧ …
Read More »ਹਰਪਾਲ ਸਿੰਘ ਕਾਲਾ ਬਲਾਕ ਸੁਨਾਮ ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਨਿਯੁੱਕਤ
ਹਰਮਨਦੇਵ ਬਾਜਵਾ ਨੇ ਸੌਂਪਿਆ ਅਹੁੱਦੇ ਦਾ ਨਿਯੁੱਕਤੀ ਪੱਤਰ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਸੁਨਾਮ ਸ਼ਹਿਰ ਵਿਖੇ ਮੈਡਮ ਦਾਮਨ ਥਿੰਦ ਬਾਜਵਾ ਤੇ ਕਾਂਗਰਸ ਹਲਕਾ ਇੰਚਾਰਜ਼ ਸੁਨਾਮ ਦੀ ਅਗਵਾਈ ਵਿੱਚ ਗੋਬਿੰਦਰ ਸਿੰਘ ਖੰਗੂੜਾ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਲੋਂ ਹਰਪਾਲ ਸਿੰਘ ਕਾਲਾ ਨੂੰ ਬਲਾਕ ਸੁਨਾਮ ਯੂਥ ਕਾਂਗਰਸ ਦਾ ਵਾਇਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਗੋਬਿੰਦਰ ਖੰਗੂੜਾ …
Read More »ਸਰਕਾਰੀ ਸਮਾਰਟ ਸਕੂਲਾਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਪੂਰੀ ਤਰਾਂ ਯਤਨਸ਼ੀਲ – ਰਾਜੇਸ਼ ਕੁਮਾਰ
ਸੰਗਰੂਰ, 8 ਸੰਤਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਮਾਰਟ ਸਕੂਲਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪੂਰੀ ਤਰਾਂ ਯਤਨਸ਼ੀਲ ਹੋ ਕੇ ਕਾਰਜ਼ ਕਰ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲਾ ਮੈਂਟਰ ਸਮਾਰਟ ਸਕੂਲ ਬਰਨਾਲਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ …
Read More »ਸਲਾਈਟ ਦੇ ਸਲਾਨਾ ਸਮਾਗਮ ਟੈਕਫੈਸਟ 2021 ‘ਚ 1300 ਤੋਂ ਵਧੇਰੇ ਮਾਹਿਰ ਵਿਗਿਆਨੀ ਵਰਚੁਅਲੀ ਹੋਏ ਸ਼ਾਮਲ
ਸੰਗਰੂਰ, 8 ਸੰਤਬਰ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਸਿੱਧ ਤਕਨੀਕੀ ਸੰਸਥਾ ਸਲਾਈਟ ਡੀਂਮਡ ਟੂ-ਬੀ ਯੂਨੀਵਰਸਿਟੀ ਲੌਂਗੋਵਾਲ ਵਿਖੇ ਕੋਵਿਡ ਮਹਾਂਮਾਰੀ ਦੀ ਸਥਿਤੀ ਵਿੱਚ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਸਲਾਨਾ ਟੈਕਫੈਸਟ 2021 ਵਰਚੁਅਲ ਤੌਰ `ਤੇ ਕਰਵਾਇਆ ਗਿਆ।ਭਾਰਤ ਦੀ ‘ਸਿਹਤ ਸੰਭਾਲ ਪ੍ਰਣਾਲੀ ਅਤੇ ਅਤੇ ਰੋਜ਼ਾਨਾ ਜੀਵਨ ਵਿਚ ਤਕਨੌਲਜ਼ੀ ਦੀ ਭੂਮਿਕਾ’ ਵਿਸ਼ੇ `ਤੇ ਕਰਵਾਏ ਗਏ ਇਸ ਸਮਾਗਮ ਵਿਚ ਦੇਸ਼ ਭਰ ਦੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਜਿਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਅਨੂਰਾਧਾ ਦੀਕਸ਼ਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੀ ਪ੍ਰੀਖਿਆ ਦੇ ਨਤੀਜ਼ੇ ’ਚ ਜ਼ਿਲੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਅਨੁਰਾਧਾ ਜੋ ਕਿ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਪਹਿਲਾਂ ਦੀ ਵਿਦਿਆਰਥਣ ਹੈ, ਨੇ 600 ’ਚੋਂ 468 ਨੰਬਰਾਂ ਨਾਲ 78 ਫ਼ੀਸਦੀ ਅੰਕ ਹਾਸਲ ਕਰਕੇ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥੀਆਂ ਪ੍ਰੀਖਿਆ ’ਚ ਅੱਵਲ
ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਬੀ.ਐਡ ਐਮ.ਐਡ (3 ਸਾਲਾ ਇੰਟੀਗ੍ਰੇਟਿਡ) ’ਚ ਆਪਣੀ ਸ਼ਲਾਘਾਯੋਗ ਪ੍ਰਾਪਤੀ ਨਾਲ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀਆਂ ਵਿਦਿਆਰਥਣਾਂ ਅਦਿੱਤੀ ਮਦਾਨ ਨੇ 80 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਅਤੇ ਉਜਾਲਾ ਨੇ 77.5 ਫ਼ੀਸਦੀ ਨੰਬਰਾਂ ਨਾਲ 5ਵਾਂ ਸਥਾਨ ਹਾਸਲ ਕੀਤਾ ਹੈ। …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾ-ਰੰਗ ਪ੍ਰੋਗਰਾਮ ਪ੍ਰਦਰਸ਼ਿਤ ਕੀਤਾ ਗਿਆ। ਪ੍ਰਿੰ: ਨਿਰਮਲਜੀਤ …
Read More »ਡਿਪਟੀ ਕਮਿਸ਼ਨਰ ਨੇ ਲਿਆ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਰਿਕਵਰੀ ਵਿਚ ਤੇਜ਼ੀ ਲਿਆਉਣ ਦੇ ਹੁਕਮ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਰਿਕਵਰੀ ਵਿਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਸਮੂਹ ਪਟਵਾਰੀ ਹੜਤਾਲ ਖਤਮ ਹੋਣ ਪਿੱਛੋਂ ਤੁਰੰਤ …
Read More »ਨਿਗਮਾਂ ਤੇ ਕੌਸਲਾਂ ‘ਚ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸੁਧਾਰ ਲਿਆਉਣ ਦੇ ਹੁਕਮ
ਸ਼ਹਿਰੀ ਖੇਤਰਾਂ ‘ਚ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਲਈ ਚੱਲ ਰਹੇ ਕੰਮਾਂ ਦਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਰਿਵਿਊ ਕੀਤਾ ਗਿਆ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ, …
Read More »
Punjab Post Daily Online Newspaper & Print Media