100 ਪ੍ਰਚਾਰਕ ਜਥੇ ਰਹਿਣਗੇ ਕਾਰਜਸ਼ੀਲ, ਹਰ ਪਿੰਡ ‘ਚ 7 ਦਿਨ ਹੋਵੇਗਾ ਧਰਮ ਪ੍ਰਚਾਰ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …
Read More »ਪੰਜਾਬੀ
ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੀਂ ਸਰਾਂ ਦਾ ਨਿਰਮਾਣ ਕਾਰਜ਼ ਆਰੰਭ
ਭਾਈ ਜੈਤਾ ਜੀ ਨਿਵਾਸ ‘ਚ ਬਣਨਗੇ 45 ਕਮਰੇ ਅਤੇ 22 ਹਾਲ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੌਂਕ ਬਾਬਾ ਸਾਹਿਬ ਵਿਖੇ ਭਾਈ ਜੈਤਾ ਜੀ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਦੀ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਪ੍ਰਦਾ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਟੈਫੇ ਕੰਪਨੀ ਵੱਲੋਂ ਟਰੈਕਟਰ ਭੇਟ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ ਵੱਲੋਂ ਮੈਸੀ ਫਰਗੂਸ਼ਨ ਟਰੈਕਟਰ ਭੇਟ ਕੀਤਾ ਗਿਆ।ਕੰਪਨੀ ਦੇ ਅਧਿਕਾਰੀ ਭਾਰਤਇੰਦੂ ਕਪੂਰ, ਇਕਬਾਲ ਸਿੰਘ ਸਾਹੀ ਤੇ ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ।ਬੀਬੀ ਜਗੀਰ ਕੌਰ ਨੇ ਆਖਿਆ ਕਿ ਟੈਫੇ ਕੰਪਨੀ …
Read More »ਮਨੁੱਖੀ ਜੀਵਨ ਦੇ ਰਾਹ ਦਸੇਰਾ: ਸ੍ਰੀ ਗੁਰੂ ਗ੍ਰੰਥ ਸਾਹਿਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਗੌਰਵਤਾ ਅਦੁੱਤੀ ਹੈ।ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਥਾਹ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ।ਸਿੱਖਾਂ ਦਾ ਇਹ ਪਾਵਨ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਮਨੁੱਖ ਦੇ ਜੀਵਨ ਵਿਚ ਮਾਰਗ ਦਰਸ਼ਨ ਕਰਨ ਵਾਲਾ ਹੈ।ਇਸ ਦੇ ਉਪਦੇਸ਼ ਕਿਸੇ ਇਕ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਹਨ।ਸ੍ਰੀ …
Read More »ਬਰਸਾਤੀ ਡੱਡੂ…
ਕੀਤਾ ਕੰਮ ਜਤਾਉਣ ਲਈ, ਬਰਸਾਤੀ ਡੱਡੂ ਨਿਕਲੇ ਨੇ । ਲੋਕਾਂ ਨੂੰ ਭਰਮਾਉਣ ਲਈ, ਬਰਸਾਤੀ ਡੱਡੂ ਨਿਕਲੇ ਨੇ । ਪੰਜ-ਸੱਤ ਚੇਲੇ ਪਾਲੇ ਨੇ, ਜੋ `ਜੀ ਹਾਂ` ਕਹਿਣ ਨੂੰ ਕਾਹਲੇ ਨੇ, `ਮੈਂ ਹੀ ਮੈਂ` ਰਟ ਲਾਉਣ ਲਈ, ਬਰਸਾਤੀ ਡੱਡੂ ਨਿਕਲੇ ਨੇ । ਖੁਦ ਕੰਮ ਧੇਲੇ ਦਾ ਕਰਦੇ ਨਾ, ਕਰਦੇ ਨੂੰ ਵੇਖ ਨਾ ਜ਼ਰਦੇ ਨਾ, `ਬੱਦਲ` ਨੂੰ ਦਬਾਉਣ ਲਈ, ਬਰਸਾਤੀ ਡੱਡੂ ਨਿਕਲੇ ਨੇ …
Read More »ਪਲੇਠੀ ਐਲਬਮ ਟੱਚਵੁੱਡ ਲੈ ਕੇ ਹਾਜ਼ਰ ਹੈ ਗਾਇਕ ਹਰਜ਼ਿੰਦ ਰੰਧਾਵਾ
ਆਪਣੇ ਸੰਗੀਤ ਵਿੱਚ ਕਈ ਗਾਇਕਾਂ ਨੂੰ ਗਵਾ ਚੁੱਕਾ ਹਰਜ਼ਿੰਦ ਸਿੰਘ ਹੁਣ ਬਤੌਰ ਗਾਇਕ ਸਰੋਤਿਆਂ ਦਾ ਮਨੋਰੰਜ਼ਨ ਕਰੇਗਾ।ਬਚਪਨ ਤੋਂ ਹੀ ਸੰਗੀਤ ਨਾਲ ਜੁੜੇ ਹੋਏ ਹਰਜ਼ਿੰਦ ਰੰਧਾਵਾ ਦੀ ਪਹਿਲੀ ਐਲਬਮ ਟੱਚਵੁੱਡ ਰਲੀਜ਼ ਲਈ ਤਿਆਰ ਹੈ।ਵੱਖ ਵੱਖ ਰੰਗਾਂ ਦੇ ਅੱਠ ਖੂਬਸੂਰਤ ਗੀਤਾਂ ਨਾਲ ਲਬਰੇਜ਼ ਇਹ ਐਲਬਮ ਪੰਜਾਬੀ ਸੰਗੀਤ ਜਗਤ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ। …
Read More »ਅਮਰੀਕੀ ਮਜ਼ਦੂਰ ਦਿਵਸ ਦਾ ਪਿਛੋਕੜ
ਅੱਜ ਭਾਵੇਂ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਪਰ ਅਮਰੀਕਾ ਵਿੱਚ ਮਜ਼ਦੂਰ ਦਿਵਸ ਸਤੰਬਰ ਦੇ ਪਹਿਲੇ ਸੋਮਵਾਰ ਮਨਾਇਆ ਜਾਂਦਾ ਹੈ, ਹਾਲਾਂਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦਾ ਜਨਮ-ਦਾਤਾ ਵੀ ਅਮਰੀਕਾ ਹੀ ਹੈ।ਇਸ ਸਾਲ ਅਮਰੀਕਾ ਵਿਚ ਇਹ ਦਿਨ 6 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।ਇਸ ਦਿਨ ਕੌਮੀ ਛੁੱਟੀ ਹੁੰਦੀ ਹੈ।ਅਮਰੀਕਾ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੱਜੇਗਾ ਨਗਰ ਕੀਰਤਨ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ ਭਲਕੇ 7 ਸਤੰਬਰ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸੱਜੇਗਾ।ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਦੁੱਖ਼ ਪ੍ਰਗਟ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸੀਨੀਅਰ ਮੈਂਬਰ ਹਰਨਾਮ ਸਿੰਘ ਗਿੱਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ ਸਿੰਘ ਕੋਹਲੀ, …
Read More »
Punjab Post Daily Online Newspaper & Print Media