ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਲਗਾਤਾਰ ਨੌਂਵੀ ਵਾਰ ਜੀ.ਐਨ.ਡੀ.ਯੂ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ (2019-20) ਜਿੱਤੀ।ਕਾਲਜ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫੀ 2019-20 ਮੈਂਨ ਐਂਡ ਵੂਮੈਨ ਸਯੂੰਕਤ ਸੈਕਸ਼ਨ ‘ਚ ਦੂਜਾ ਰਨਰ-ਅੱਪ ਰਿਹਾ। ਕਾਲਜ ਦੀਆਂ 34 ਉਭਰਦੀਆਂ ਖਿਡਾਰਨਾਂ ਨੇ ਖੇਡ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਆਯੋਜਿਤ ਸਮਾਰੋਹ ‘ਚ 12 ਲੱਖ …
Read More »ਪੰਜਾਬੀ
ਡਿਫੈਂਸ ਇਨਕਲੇਵ ਦੀ ਪਾਰਕ ਦਾ 20 ਲੱਖ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ – ਵਿਧਾਇਕ ਵੇਰਕਾ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 4 ਦੇ ਡਿਫੈਂਸ ਇਨਕਲੇਵ ਵਿੱਚ ਬਣੀ ਪਾਰਕ ਦਾ 20 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਕੌਂਸਲਰ ਹਰਪਨਦੀਪ ਸਿੰਘ ਔਜਲਾ ਨਾਲ ਮਿਲ ਕੇ ਪਾਰਕ ਦੇ ਉਦਘਾਟਨ ਉਪਰੰਤ ਕੀਤਾ।ਡਾ: ਵੇਰਕਾ ਨੇ ਕਿਹਾ ਕਿ 20 ਲੱਖ ਰੁਪਏ ਦੀ ਲਾਗਤ …
Read More »ਡੀ.ਸੀ ਵਲੋਂ ਪੇਂਡੂ ਖੇਤਰਾਂ ‘ਚ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕਰਨ ਦੇ ਸਖਤ ਨਿਰਦੇਸ਼
ਵਧੀਕ ਡਿਪਟੀ ਕਮਿਸ਼ਨਰ ਨੂੰ ਹਫਤਾਵਾਰੀ ਰੀਵਿਊ ਕਰਨ ਦੇ ਹੁਕਮ ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਚਾਇਤੀ ਰਾਜ, ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਉਹ ਪੇਂਡੂ ਖੇਤਰਾਂ ਅੰਦਰ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ।ਉਨਾਂ ਵਧੀਕ ਡਿਪਟੀ ਕਮਿਸ਼ਨਰ …
Read More »ਰੋਜ਼ਗਾਰ ਮੇਲਿਆਂ ਸਬੰਧੀ ਰੁਜ਼ਗਾਰ ਬਿਊਰੋ ਮੁਖੀ ਕਰਨਗੇ ਫੇਸਬੁੱਕ ਅਤੇ ਇੰਸਟਾਗ੍ਰਾਮ ’ਤੇ ਲਾਇਵ ਸ਼ੈਸ਼ਨ
ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਮਸਲਿਆਂ ਦੇ ਹੱਲ ਸਬੰਧੀ ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਨੀਲਮ ਮਹੇ 8 ਸਤੰਬਰ ਨੂੰ 12.00 ਤੋਂ 1.00 ਵਜ਼ੇ ਤੱਕ ਪ੍ਰਾਰਥੀਆਂ ਦੇ ਰੂਬਰੂ ਹੋਣਗੇ। ਜਿਲ੍ਹੇ ਵਿੱਚ ਰੁਜ਼ਗਾਰ ਮੇਲੇ 9 ਤੋਂ 17 ਸਤੰਬਰ ਤੱਕ ਚੱਲਣਗੇ ਅਤੇ 23 ਸਤੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲਾ ਹੋਵੇਗਾ। …
Read More »ਡਿਪਟੀ ਕਮਿਸ਼ਨਰ ਵਲੋਂ ਜਾਬ ਮੇਲਿਆਂ ਸਬੰਧੀ ਜਾਗਰੂਕਤਾ ਵੈਨ ਰਵਾਨਾ
ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ 9 ਸਤੰਬਰ ਤੋਂ ਸ਼ੁਰੂ ਹੋ ਰਹੇ ਜਾਬ ਮੇਲਿਆਂ ਸਬੰਧੀ ਅੱਜ ਜਾਗਰੂਕਤਾ ਵੈਨ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 9 ਤੋਂ 17 ਸਤੰਬਰ ਤੱਕ ਹੋਣ ਵਾਲੇ ਜਾਬ ਮੇਲਿਆਂ ਅਤੇ 23 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਬਾਰੇ ਇਸ ਵੈਨ ਵਲੋਂ …
Read More »ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ 18ਵੇਂ ਸਹਿਜ਼ ਪਾਠ ਦਾ ਭੋਗ
ਕਾਲੇ ਕਨੂੰਨਾਂ ਰਾਹੀਂ ਸਾਰੇ ਦੇਸ਼ ਵਾਸੀਆਂ ਨੂੰ ਤਬਾਹ ਬਰਬਾਦ ਕਰਨ ’ਤੇ ਤੁਲੀ ਕੇਂਦਰ ਸਰਕਾਰ – ਤੁੰਗ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਕਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਰੰਭੇ ਸੰਘਰਸ਼ ਦੀ ਫ਼ਤਿਹਯਾਬੀ ਲਈ 8 ਜੂਨ ਤੋਂ ਅਰੰਭ ਸਹਿਜ ਪਾਠਾਂ ਦੀ ਲੜੀ ਦੇ ਅੱਜ 18ਵੇਂ ਸਹਿਜ ਪਾਠ ਜੀ ਦੇ ਭੋਗ …
Read More »ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਸਿੰਘ ਸੱਗੂ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਅਤੇ ਸਮੂਹ ਪਰਿਵਾਰ ਵਲੋਂ ਵਲੋਂ ਹੋਣਹਾਰ ਬੇਟੇ ਹਰਗੁਨਪ੍ਰੀਤ ਸਿੰਘ ਸੱਗੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪ੍ਰਿੰਸ ਖੁੱਲਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਗਵਰਨਿੰਗ ਕੋਂਸਲ ਮੈਂਬਰ ਨਿਯੁੱਕਤ
ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ ਅੰਮ੍ਰਿਤਸਰ ਵਲੋਂ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਇਸ ਪ੍ਰਧਾਨ ਪ੍ਰਿੰਸ ਖੁੱਲਰ ਨੂੰ ਰੋਜ਼ਗਾਰ ਉਤਪਤੀ ਕਮੇਟੀ ਵਿੱਚ ਗਵਰਨਿਗ ਕੋਂਸਲ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਆਰ.ਕੇ ਖੁੱਲਰ ਨੇ ਦੱਸਿਆ ਹੈ ਕਿ ਬਿਊਰੋ …
Read More »ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਵੰਡੇ ਮੈਡੀਕਲ ਦੇ ਚੈਕ
ਕਿਹਾ ਲੋਕਾਂ ਦੀ ਸੇਵਾ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲੇ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਹਤਯਾਬ ਹੋਣ ਤੋਂ ਬਾਅਦ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੀ ਰਿਹਾਇਸ਼ ‘ਤੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹਨੂਮ ਨੁਮ ਹੱਲ ਕਰਨ ਦੇ ਆਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਪੰਜਾਬ ਸਰਕਾਰ …
Read More »ਸਿੱਖਿਆ ਵਿਭਾਗ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਨੂੰ ਸੂਬਾ ਪੁਰਸਕਾਰ
ਅਧਿਆਪਕਾਂ ਨੂੰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਰਚੁਅਲ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੰਮ੍ਰਿਤਸਰ ਜਿਲ੍ਹੇ ਦੇ 4 ਅਧਿਆਪਕਾਂ ਸਮੇਤ ਵੱਖ-ਵੱਖ ਜਿਲ੍ਹਿਆਂ ਦੇ 80 ਅਧਿਆਪਕਾਂ …
Read More »
Punjab Post Daily Online Newspaper & Print Media