Wednesday, November 25, 2026

ਪੰਜਾਬੀ

ਪਹਿਲੇ ਸਿੱਖ ਆਰਕੀਟੈਕਚਰ ਸਿੰਪੋਜ਼ੀਅਮ `ਚ ਜੁੜਣਗੇ ਭਾਰਤ-ਪਾਕਿਸਤਾਨ ਦੇ ਆਰਕੀਟੈਕਟ

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਕੜੀ ਵਿਚ ਦੋਵੇਂ ਦੇਸ਼ਾਂ ਦੇ ਮਾਹਿਰ ਕਰਨਗੇ ਸਿੱਖ ਵਾਸਤੁਕਲਾ `ਤੇ ਚਰਚਾ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਵਣ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਸਤੰਬਰ ਮਹੀਨੇ ਵਿਚ 7, 14 ਅਤੇ 21 ਤਰੀਕ ਨੂੰ ਸਿੱਖ ਵਾਸਤੁਕਲਾ (ਆਰਕੀਟੈਕਚਰ) ਬਾਰੇ ਪਹਿਲੀ ਵਾਰ ਅੰਤਰਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਨਾਮ ਵਰਚੁਅਲ …

Read More »

ਜੇ.ਐਮ.ਡੀ.ਸੀ ਫਾਉਂਡੇਸ਼ਨ ਨੇ ਸ਼ਰਧਾਲੂਆਂ ਨੂੰ ਕਰਵਾਈ ਸ਼੍ਰੀ ਵੈਸ਼ਣੋ ਦੇਵੀ ਧਾਮ ਦੀ ਮੁਫਤ ਯਾਤਰਾ

ਨੰਨ੍ਹੀ ਕੰਨਿਆ ਨੇ 32ਵੀਂ ਯਾਤਰਾ ਨੂੰ ਦਿੱਤੀ ਹਰੀ ਝੰਡੀ ਅੰਮ੍ਰਿਤਸਰ, 5 ਸਤੰਬਰ (ਸੌਰਵ ਸਹਿਗਲ) – ਜੇ.ਐਮ.ਡੀ.ਸੀ ਫਾਉਂਡੇਸ਼ਨ ਵਲੋਂ ਸ਼੍ਰੀ ਵੈਸ਼ਣੋ ਦੇਵੀ ਲਈ ਸ਼ੁਰੂ ਕੀਤੀ ਗਈ ਮਾਸਿਕ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ।ਇਸ ਲੜੀ ਦੀ 32ਵੀਂ ਮੁਫਤ ਯਾਤਰਾ ਦੀ ਬੱਸ ਬੀਤੇ ਦਿਨੀਂ ਹਾਲ ਗੇਟ ਤੋਂ ਰਵਾਨਾ ਹੋਈ।ਇਸ ਯਾਤਰਾ ਬੱਸ ਨੂੰ ਛੋਟੀ ਕੰਜ਼ਕ ਨੇ ਹਰੀ ਝੰਡੀ ਦੇ ਕੇ ਸ਼੍ਰੀ ਵੈਸ਼ਣੋ ਦੇਵੀ ਲਈ …

Read More »

ਅੰਮ੍ਰਿਤਸਰ ਸਮਾਰਟ ਸਿਟੀ ਦੇ ਪ੍ਰੋਜੈਕਟ ‘ਰਾਹੀ’ ਦਾ ਦੇਸ਼ ‘ਚ ਦੂਜਾ ਸਥਾਨ

ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਜੱਗੀ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸਮਾਰਟ ਸਿਟੀ ਮਿਸ਼ਨ ਅਧੀਨ ਅੰਮ੍ਰਿਤਸਰ ਦੀ ਜਨਤਕ ਆਵਾਜਾਈ ਵਿੱਚ ਸੁਧਾਰ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ‘ਰਾਹੀ’ (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਨੂੰ ਮੈਚੁਰੇਸ਼ਨ ਪੜਾਅ ‘ਤੇ ਸਫਲਤਾ ਪੂਰਵਕ ਪੂਰਾ ਕਰਨ ‘ਤੇ ਪੂਰੇ ਦੇਸ਼ ‘ਚ ਦੂਜਾ ਸਥਾਨ ਮਿਲਿਆ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਤ ਸਿੱਖ ਫਾਊਂਡੇਸ਼ਨ ਵੱਲੋਂ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਹਿਮਦਾਬਾਦ (ਗੁਜਰਾਤ) ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ …

Read More »

ਮੈਗਾ ਰੋਜ਼ਗਾਰ ਮੇਲਿਆਂ ‘ਚ 10 ਹਜ਼ਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ- ਡੀ.ਸੀ

ਜ਼ਿਲ੍ਹੇ ਵਿਚ 9, 10, 14 ਅਤੇ 16 ਸਤੰਬਰ ਨੂੰ ਲੱਗਣਗੇ ਮੈਗਾ ਰੋਜ਼ਗਾਰ ਮੇਲੇ ਨਵਾਂਸ਼ਹਿਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 9, 10, 14 ਅਤੇ 16 ਸਤੰਬਰ ਨੂੰ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਜ਼ਿਲ੍ਹੇ ਦੇ 10 ਹਜ਼ਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ …

Read More »

ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ 2021-22 ਦਾ ਐਲਾਨ – ਡੀ.ਸੀ

ਵਿਦਿਆਰਥੀਆਂ ਦੀ ਤਕਨੀਕੀ ਸਹਾਇਤਾ ਲਈ ਵਿਦਿਅਕ ਸੰਸਥਾਵਾਂ ਨੂੰ ਕੀਤੇ ਹੁਕਮ ਕਪੂਰਥਲਾ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘੱਟਗਿਣਤੀ ਵਰਗ ਲਈ ਪ੍ਰੀ- ਮੈਟ੍ਰਿਕੱ, ਪੋਸਟ ਮੈਟ੍ਰਿਕ ਤੇ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ 2021-22 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਯੋਗ ਵਿਦਿਆਰਥੀਆਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਾਇਰੈਕਟੋਰੇਟ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਪੰਜਾਬ ਵਲੋਂ ਜਾਰੀ ਸਮਾਂ …

Read More »

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਸਬੰਧੀ ਵਿਸ਼ੇਸ਼ ਸੈਮੀਨਾਰ

ਨਵਾਂਸ਼ਹਿਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੜ੍ਹੇ-ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਇਸ ਤਹਿਤ ਪ੍ਰਾਰਥੀਆਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ …

Read More »

ਜਿਲ੍ਹੇ ਦੇ 35 ਪਿੰਡਾਂ ‘ਚ ਕਰਵਾਈ ਫਿਟ ਇੰਡੀਆ ਰਨ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਸੰਗਠਨ (ਯੁਵਾ ਮਾਮਲੇ ਤੇ ਖੇਡ ਮੰਤਰਾਲੇ, ਭਾਰਤ ਸਰਕਾਰ) ਵਲੋਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਤ ਪ੍ਰਦੇਸਾਂ ਦੇ 744 ਜਿਲ੍ਹਿਆਂ ਵਿੱਚ 13 ਅਗਸਤ ਤੋਂ 2 ਅਕਤੂਬਰ 2021 ਤੱਕ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਫਿਟ ਇੰਡੀਆ ਫਰੀਡਮ ਦੌੜ ਕਰਵਾਈ ਜਾ ਰਹੀ ਹੈ।ਜਿਸ ਦੌਰਾਨ ਨਹਿਰੂ ਯੁਵਾ ਕੇਂਦਰ ਅਤੇ ਵੱਖ-ਵੱਖ ਬਲਾਕਾਂ ਦੇ …

Read More »

ਅਧਿਆਪਕਾਂ ਨੇ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਪ੍ਰਣ ਲਿਆ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ।ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਬਣਾਏ ਅਤੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਡੀਓ-ਵੀਡੀਓ ਰਾਹੀਂ ਅਧਿਆਪਕਾਂ ਪ੍ਰਤੀ ਆਦਰ ਅਤੇ ਸਤਿਕਾਰ ਦਾ ਪ੍ਰਗਟਾਵਾ …

Read More »

ਹੁਣ ਹਰ ਐਤਵਾਰ ਨੂੰ ਲਗਾਈ ਜਾਵੇਗੀ ਵੈਕਸੀਨ ਦੀ ਕੇਵਲ ਦੂਜ਼ੀ ਡੋਜ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 4 ਸਤੰਬਰ 2021 – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡ ਪੱਲੀ ਝਿੱਕੀ, …

Read More »