ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਰਿਆਤ-ਬਾਹਰਾ ਯੂਨੀਵਰਸਿਟੀ ਮੋਹਾਲੀ ਵੱਲੋਂ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਅੰਮ੍ਰਿਤਸਰ ਵਿਖੇ ਮੁਫ਼ਤ ਸੁਣਨ ਅਤੇ ਸਪੀਚ ਨੂੰ ਮਾਪਣ ਦਾ ਕੈਂਪ ਲਗਾਇਆ ਗਿਆ।ਕੈਂਪ ਵਿਚ ਰਿਆਤ-ਬਾਹਰਾ ਯੂਨੀਵਰਸਿਟੀ ਦੇ ਐਕੇਡਮਿਕ ਵਿਭਾਗ ਵੱਲੋਂ ਡਾ. ਨੀਨਾ ਮਹਿਤਾ, ਪੀ.ਜੀ.ਆਈ ਚੰਡੀਗੜ੍ਹ ਤੋਂ ਡਾ. ਧਰਮਵੀਰ ਅਤੇ ਨੈਸ਼ਨਲ ਰੀਹੈਬਲੀਟੇਸ਼ਨ ਇਸਟੀਚਿਊਟ ਦੀ ਕਾਰਜ਼ਕਾਰੀ ਨਿਰਦੇਸ਼ਕ ਡਾ. ਸਰਸਵਤੀ ਗੁਪਤਾ ਨੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਪੀ.ਐਚ.ਡੀ ਸਕਾਲਰਾਂ ਅਤੇ ਨਰਸਿੰਗ ਕਾਲਜ ਦੇ …
Read More »ਪੰਜਾਬੀ
ਆਜ਼ਾਦੀ ਮਹਾਂਉਤਸਵ ਨੂੰ ਸਮਰਪਿਤ ‘ਫਿਟ ਇੰਡੀਆ’ ਤਹਿਤ ਨਹਿਰੂ ਯੁਵਾ ਕੇਂਦਰ ਨੇ ਕਰਵਾਈ ਦੌੜ
ਕਪੂਰਥਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਆਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ‘ਆਜ਼ਾਦੀ ਮਹਾਂਉਤਸਵ’ ਸਬੰਧੀ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ‘ਫਿਟ ਇੰਡੀਆ’ ਤਹਿਤ ਦੌੜ ਕਰਵਾਈ ਗਈ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ ਨੇ ਦੌੜ ਨੂੰ ਹਰੀ ਝੰਡੀ ਦੇ ਕੇ …
Read More »ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ
ਖਿਲਚੀਆਂ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਸਟਾਫ ਤੇ ਅਧਿਆਪਕਾਂ ਨੇ ਅੰਮ੍ਰਿਤਸਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਜਾ ਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਲਈ।ਉਨ੍ਹਾ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ‘ਚ ਜਾ ਕੇ ਉਥੋਂ ਦੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਡਿਉੜੀ ਸਾਹਿਬ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਅੱਜ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪਹਿਲੇ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਤੇ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ ਆਯੋਜਿਤ ਕੀਤੇ ਸਮਾਗਮ ਦੌਰਾਨ ਗ੍ਰੰਥੀ ਭਾਈ ਜਰਨੈਲ ਸਿੰਘ ਦੀ ਦੇਖ-ਰੇਖ …
Read More »ਲੇਖਕਾਂ ਸੰਗ ਸੰਵਾਦ’ ਸਮਾਗਮ ‘ਚ ਹੋਈ ਸਾਹਿਤਕ ਵਿਚਾਰ ਚਰਚਾ
‘ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਗਜ਼ਲਗੋ ਸੁਰਿੰਦਰ ਚੋਹਕਾ ਦੇ ਗ੍ਰਹਿ ਵਿਖੇ ਸਾਹਿਤਕ ਸੰਵਾਦ ਰਚਾਇਆ ਗਿਆ। ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜੋਕੀ ਨੱਠ-ਭੱਜ ਅਤੇ ਤਲਖ ਭਰਪੂਰ ਜੀਵਨ ਸ਼ੈਲੀ ਵਿੱਚ ਸਹਿਜਤਾ ਬਰਕਰਾਰ ਰੱਖਣ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਅਧਿਆਪਕ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਵਲੋਂ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕਿਸ਼ਨਨ ਜੀ ਦੀ ਜਨਮ ਸ਼ਤਾਬਦੀ ਅਤੇ ਅਧਿਆਪਕ ਦਿਵਸ ਪ੍ਰਤੀ ਧੰਨਵਾਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਕਵਿਤਾ, ਗੀਤ ਅਤੇ ਨਾਚ ਰਾਹੀਂ ਅਧਿਆਪਕਾਂ ਲਈ ਸ਼ਾਨਦਾਰ ਪੇਸ਼ਕਾਰੀ ਕਰਕੇ ਉਨਾਂ ਦਾ ਧੰਨਵਾਦ ਕੀਤਾ।ਅਧਿਆਪਕਾਂ ਨੇ ਬਹੁਤ ਸਾਰੀਆਂ ਮਨੋਰਜ਼ਕ ਖੇਡਾਂ ਵਿੱਚ …
Read More »ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵਲੋਂ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਅਤੇ ਫਸਲਾਂ ਦੀ ਰਹਿੰਦ ਖੂੰਹਦ ਦਾ ਯੋਗ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸਨਰ (ਵਿਕਾਸ) ਸੰਗਰੂਰ ਰਾਜਿੰਦਰ ਬਤਰਾ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਸਮਾਗਮ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 2 ਰੋਜ਼ਾ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਥਾਨਕ ‘ਦ ਮਿਲੇਨੀਅਮ ਸਕੂਲ’ ‘ਚ ਕਰਵਾਏ ਗਏ ਮੁਕਾਬਲਿਆਂ ’ਚ ਹਿੱਸਾ ਲੈਂਦੇ ਹੋਏ ਸ਼ਾਨਦਾਰ ਮੱਲ੍ਹਾਂ ਮਾਰੀਆਂ।ਬੱਚਿਆਂ ਅੰਦਰ ਲੁਕੇ ਹੁਨਰ ਨੂੰ ਉਜ਼ਾਗਰ ਕਰਨ ਦੇ ਮਕਸਦ ਤਹਿਤ ਉਕਤ ਸਕੂਲ ਵਿਖੇ ਦੋ ਰੋਜ਼ਾ ਕੰਪੀਟੀਸ਼ਨ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਡੀਬੇਟ, ਕਵਿਤਾ ਵਾਚਨ ਅਤੇ ਸਪੀਚ ਪ੍ਰੈਜੈਂਟੇਸ਼ਨ ਮੁਕਾਬਲਿਆਂ ’ਚ ਪੂਰੇ ਜੋਸ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ
ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਅੰਮ੍ਰਿਤ ਮਹਾਉਤਸਵ ’ਚ ਫਿਟ ਇੰਡੀਆ ਮੂਵਮੈਂਟ ਤਹਿਤ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਫ਼ਿੱਟ ਰਹਿਣ ਅਤੇ ਤਣਾਅ ਮੁਕਤ ਜੀਵਨ ਜਿਉਣ ਸਬੰਧੀ ਜਾਗਰੂਕ ਕੀਤਾ ਗਿਆ। …
Read More »ਕੌਮੀ ਪੋਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ – ਡਾ. ਗੁਰਿੰਦਰਬੀਰ ਕੌਰ
“ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਥੀਮ ਹੈ ਕੌਮੀ ਪੋਸ਼ਣ ਹਫਤੇ ਦਾ ਨਵਾਂਸ਼ਹਿਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਕੌਮੀ ਪੋਸ਼ਣ ਹਫਤਾ” 1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਾਲ ਕੌਮੀ ਪੋਸਣ ਹਫਤੇ ਦਾ ਥੀਮ “ਸ਼ੁਰੂ ਤੋਂ ਹੀ …
Read More »
Punjab Post Daily Online Newspaper & Print Media