ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਝੰਡੀ ਦੇ ਕੇ ਕੀਤੀ ਰਵਾਨਾ ਨਵਾਂਸ਼ਹਿਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਉਸ ਵੇਲੇ ਯਾਦਗਾਰੀ ਹੋ ਨਿੱਬੜਿਆ, ਜਦੋਂ ਨਵਾਂਸ਼ਹਿਰ ਤੋਂ ਪੰਜਾਬ ਦੀ ਪਹਿਲੀ ਅਤੇ ਨਿਵੇਕਲੀ ‘ਚੱਲਦੀ-ਫਿਰਦੀ ਕੰਪਿਊਟਰ ਅਤੇ ਵਿਗਿਆਨਕ ਪ੍ਰਯੋਗਸ਼ਾਲਾ’ (ਕੰਪਿਊਟਰ ਐਂਡ ਸਾਇੰਸ ਲੈਬ ਆਨ ਵ੍ਹੀਲਜ਼) ਦਾ ਸ਼ੁੱਭ ਆਰੰਭ ਕੀਤਾ ਗਿਆ। ਕਰੀਬ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਤੇ ਰਾਜਿਸਥਾਨ ਲਈ ਵਿਸ਼ੇਸ਼ ਬੱਸ ਰਾਹੀਂ 250 ਪਾਵਨ ਸਰੂਪ ਰਵਾਨਾ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਤੇ ਰਾਜਿਸਥਾਨ ਦੀਆਂ ਗੁਰਦੁਆਰਾ ਕਮੇਟੀਆਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਅੱਜ ਅਰਦਾਸ ਉਪਰੰਤ ਰਵਾਨਾ ਕੀਤੇ ਗਏ।ਇਨ੍ਹਾਂ ਪਾਵਨ ਸਰੂਪਾਂ ਵਿੱਚੋਂ ਗੁਜਰਾਤ ਸਿੱਖ ਫਾਊਂਡੇਸ਼ਨ ਨੂੰ ਅਹਿਮਦਾਬਾਦ ਅਤੇ ਇਸ ਦੇ ਨਜ਼ਦੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100, ਬੜੋਦਾ ਦੇ ਗੁਰਦੁਆਰਿਆਂ ਲਈ 50 ਅਤੇ ਰਾਜਿਸਥਾਨ …
Read More »ਹਵਾਈ ਸੈਨਾ ’ਚ ਫ਼ਲਾਇੰਗ ਅਫ਼ਸਰ ਚੁਣੀ ਗਈ ਖਾਲਸਾ ਕਾਲਜ ਦੀ ਵਿਦਿਆਰਥਣ
ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ਼ ਦੀ ਵਿਦਿਆਰਥਣ ਪਵਨਦੀਪ ਕੌਰ ਦੀ ਭਾਰਤੀ ਹਵਾਈ ਫੌਜ਼ ’ਚ ਫਲਾਇੰਗ ਅਫ਼ਸਰ ਵਜੋਂ ਚੋਣ ਹੋਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਐਮ.ਏ ਅੰਗਰੇਜੀ ਦੀ ਵਿਦਿਆਰਥਣ ਨੂੰ ਪਵਨਦੀਪ ਕੌਰ ਨੂੰ ਇਸ ਉਪਲੱਬਧੀ ‘ਤੇ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਹੈ।ਡਾ. ਮਹਿਲ …
Read More »ਵਿਆਹ ਦੀਆਂ ਮੁਬਾਰਕਾਂ – ਅਮਿਤ ਭਾਟੀਆ ਅਤੇ ਕੋਮਲ ਭਾਟੀਆ
ਅੰਮ੍ਰਿਤਸਰ, 2 ਸਤੰਬਰ (ਅਮਨ) – ਅਮਿਤ ਭਾਟੀਆ ਅਤੇ ਕੋਮਲ ਭਾਟੀਆ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀਆਂ ਮੁਬਾਰਕਾਂ।
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਹੈਲਥ ਸਾਇੰਸਜ਼ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ਮਿਤੀ 28 ਅਤੇ 29 ਅਗਸਤ ਨੂੰ ‘ਦਾ ਗ੍ਰੇਟ ਗੇਟਰਸਬੀ ਇੰਨ ਹੈਲਥਕੇਅਰ-ਬ੍ਰਿਜਿੰਗ ਦਾ ਗੇਪ’ ਵਿਸ਼ੇ ਤੇ 24ਵੀਂ ਨੋਰਥ ਜ਼ੋਨ ਇੰਡਿਅਨ ਐਸੋਸੀਏਸ਼ਨ ਪ੍ਰੀਵੈਂਟਿਵ ਐਂਡ ਸੋਸ਼ਲ ਮੈਡੀਸਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਸੇਵਾਵਾਂ ਨੇ ਡਾ. ਬਲਜੀਤ ਕੌਰ ਸਹਾਇਕ ਡਾਇਰੈਕਟਰ ਸਿਹਤ ਤੇ …
Read More »ਯੂਨੀਵਰਸਿਟੀ ਦੀ ਮਹਿਲਾ ਅਧਿਕਾਰੀ ਤਰੱਕੀ ਉਪਰੰਤ ਬਣੀ ਸਹਾਇਕ ਰਜਿਸਟਰਾਰ
ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੀ ਮਹਿਲਾ ਕਰਮਚਾਰੀ ਸ੍ਰੀਮਤੀ ਮਨਵਿੰਦਰ ਕੌਰ (ਸਪੁੱਤਰੀ ਸਾਬਕਾ ਹੈਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਸ੍ਰੀ ਦਰਬਾਰ ਸਾਹਿਬ) ਨੂੰ ਨਿਗਰਾਨ ਦੇ ਅਹੁੱਦੇ ਤੋਂ ਸਹਾਇਕ ਰਜਿਸਟਰਾਰ ਬਣਾਇਆ ਗਿਆ ਹੈ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇੇ ਸਹਾਇਕ ਰਜਿਸਟਰਾਰ ਬਣੀ ਸ੍ਰੀਮਤੀ ਮਨਵਿੰਦਰ ਕੌਰ ਨੂੰ ਵਧਾਈ ਦੇਂਦੇ ਹੋਏ …
Read More »ਪਰਕਸ ਵੱਲੋਂ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਲਾਇਬਰੇਰੀ ਬਿਲ ਪਾਸ ਕਰਨ ਦੀ ਮੰਗ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਆਉਂਦੇ ਵਿਧਾਨ ਸਭਾ ਇਜਲਾਸ ਵਿੱਚ ਲਾਇਬਰੇਰੀ ਬਿਲ ਪਾਸ ਕੀਤਾ ਜਾਵੇ। …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋ ਕੇ ਦਿਲੀ ਇੱਛਾ ਹੋਈ ਪੂਰੀ – ਰਾਜਪਾਲ ਪੰਜਾਬ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਸ੍ਰੀ ਹਰਿਮੰੰਦਰ ਸਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਾਨਵਤਾ ਦੇ ਕੇਂਦਰ ਤੇ ਸਰਬ ਸਾਂਝੇ ਪਾਵਨ ਅਸਥਾਨ ਵਿਖੇ ਨਤਮਸਕ ਹੋ ਕੇ ਉਨਾਂ ਦੀ ਦਿਲੀ ਇਛਾ ਪੂਰੀ ਹੋਈ ਹੈ।
Read More »ਸ਼੍ਰੋਮਣੀ ਕਮੇਟੀ ਵਲੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦਾ ਸਨਮਾਨ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕਰਦੇ ਹੋਏ ਐਸ.ਜੀ.ਪੀ.ਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ ਮਥਰੇਵਾਲ, ਜਸਵਿੰਦਰ ਸਿੰਘ ਜੱਸੀ ਆਦਿ।
Read More »ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ।
Read More »
Punjab Post Daily Online Newspaper & Print Media