Monday, August 24, 2026

ਪੰਜਾਬੀ

ਨੈਸ਼ਨਲ ਥੀਏਟਰ ਫੈਸਟੀਵਲ 2026 ਮੌਕੇ ‘ਵੰਦੇ ਮਾਤਰਮ ਜੰਗ-ਏ-ਅਜ਼ਾਦੀ’ ਦਾ ਮੰਚਣ

ਅੰਮ੍ਰਿਤਸਰ, 15 ਜੁਲਾਈ (ਦੀਪ ਦਵਿੰਦਰ ਸਿੰਘ) – ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ) ਅਤੇ ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵੰਦੇ ਮਾਤਰਮ’ ਰਾਸ਼ਟਰੀ ਗੀਤ ਦੇ 150 ਸਾਲਾ ਸਮਾਰੋਹ ਨੂੰ ਸਮਰਪਿਤ ਮਹਾਂਕਵੀ ਕਾਲੀਦਾਸ ਜੀ ਦੀ ਜੈਂਯਤੀ ਮੌਕੇ ਨੈਸ਼ਨਲ ਥੀਏਟਰ ਫੈਸਟੀਵਲ 2026 ਮੌਕੇ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ …

Read More »

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ – ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ 2026 ਦਾ ਸਵਾਗਤ ਕਰਦਿਆਂ ਇਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਵਿੱਚ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ …

Read More »

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ।ਵਿਧਾਇਕ ਡਾ. ਜਸਬੀਰ ਸਿੰਘ …

Read More »

ਵਿਧਾਇਕਾ ਜੀਵਨਜੋਤ ਕੌਰ ਨੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ …

Read More »

ਵਿਧਾਇਕ ਦੱਖਣੀ ਨੇ ਨਗਰ ਨਿਗਮ ਨਾਲ ਸਫਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਸਬੰਧੀ ਅਜ ਵਿਧਾਇਕ ਦੱਖਣੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ।ਮੀਟਿੰਗ ਦੌਰਾਨ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਾਲਿਆਂ ਦੀ ਡੀ-ਸਿਲਟਿੰਗ ਅਤੇ ਨਗਰ ਨਿਗਮ ਦੀਆਂ ਸੇਵਾਵਾਂ ਵਿੱਚ …

Read More »

ਨਹੀਂ ਰਹੇ ਪ੍ਰਮੁੱਖ ਭਾਸ਼ਾ ਵਿਗਿਆਨੀ ਡਾ. ਇਕਬਾਲ ਕੌਰ ਸੌਂਧ

ਅੰਮ੍ਰਿਤਸਰ, 14 ਜੁਲਾਈ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖ਼ਬਰ ਦੁੱਖ ਨਾਲ ਪੜੀ ਜਾਵੇਗੀ ਕਿ ਉੱਘੇ ਪੰਜਾਬੀ ਵਿਦਵਾਨ, ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਡਾ. ਇਕਬਾਲ ਕੌਰ ਸੌਂਧ ਅੱਜ ਅਕਾਲ ਚਲਾਣਾ ਕਰ ਗਏ ਹਨ।ੱਉਹਨਾਂ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਜ਼ੇਰੇ ਇਲਾਜ਼ ਸਨ। ਕੇਂਦਰੀ ਪੰਜਾਬੀ ਲੇਖਕ …

Read More »

ਸਿਰਕੱਢ ਪੰਜਾਬੀ ਵਿਦਵਾਨ ਤੇ ਸਾਬਕਾ ਯੂਨੀਵਰਸਿਟੀ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦਾ ਦਿਹਾਂਤ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੇ ਜਾਣ ਨਾਲ ਲੋਕ ਧਾਰਾ ਖੋਜ਼, ਉੱਚਤਮ ਸੰਪਾਦਨ ਤੇ ਵਿਰਾਸਤ ਦੀ ਪਹਿਰੇਦਾਰੀ ਨੂੰ ਵੱਡਾ ਘਾਟਾ ਪਿਆ ਹੈ। …

Read More »

ਵਿਧਾਇਕਾ ਜੀਵਨਜੋਤ ਕੌਰ ਵਲੋਂ 11 ਕੇ.ਵੀ ਗੋਕਲ ਕਾ ਬਾਗ ਫੀਡਰ ਦਾ ਉਦਘਾਟਨ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ 132 ਕੇ.ਵੀ ਜੀ.ਟੀ ਰੋਡ ਸਬ-ਸਟੇਸ਼਼ਨ ਅੰਮ੍ਰਿਤਸਰ ਵਿਖੇ 11 ਕੇ.ਵੀ ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ …

Read More »

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ ਸਰਵਉਚ ਬਲੀਦਾਨ ਦੇਣ ਵਾਲੇ ਬਹਾਦਰ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੰਮ੍ਰਿਤਸਰ ਰਾਈਡਰਜ਼ (ਜੋ ਕਿ ਅੰਮ੍ਰਿਤਸਰ ਦੇ ਨੌਜਵਾਨਾਂ ਦਾ ਇੱਕ ਰਾਈਡਿੰਗ ਸਮੂਹ ਹੈ) ਨੇ ਭਾਰਤੀ ਫੌਜ ਦੀ ਵਜਰਾ ਕੋਰ ਦੇ ਸਹਿਯੋਗ ਨਾਲ ਕੰਪਨੀ ਬਾਗ ਅੰਮ੍ਰਿਤਸਰ ਤੋਂ ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਇੱਕ ਯਾਦਗਾਰੀ …

Read More »

ਡੀ.ਏ.ਵੀ ਪਬਲਿਕ ਪ੍ਰਿੰਸੀਪਲ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੂੰ ਬੀਤੇ ਦਿਨੀ ਚੰਡੀਗੜ੍ਹ ਵਿਖੇ ਆਯੋਜਿਤ ਐਜੂਕੇਸ਼ਨ ਐਕਸੀਲੈਂਸ ਕਾਂਕਲੇਵ ਦੌਰਾਨ ਵੱਕਾਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਅਤੇ ਚੇਅਰਮੈਨ ਡੀ.ਏ.ਵੀ ਪਬਲਿਕ …

Read More »