Wednesday, November 25, 2026

ਪੰਜਾਬੀ

ਪੰਜਾਬ ਦੇ ਬਣੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਿਰ ਹੋਏ ਨਤਮਸਤਕ

ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ …

Read More »

ਫੌਜ ਦੀ ਭਰਤੀ ਰੈਲੀ ਮੁਲਤਵੀ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿੱਚ ਹੋਣੀ ਸੀ।ਮੌਜ਼ੂਦਾ ਕਰੋਨਾ ਸੰਕਟ ਦੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ।ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ …

Read More »

ਵਿਆਹ ਦੀ 19ਵੀੰ ਵਰ੍ਹੇਗੰਢ ਮੁਬਾਰਕ – ਚੇਅਰਮੈਨ ਜਗਤਾਰ ਸਿੰਘ ਅਤੇ ਸ੍ਰੀਮਤੀ ਰਾਜ ਕੌਰ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਚੇਅਰਮੈਨ ਜਗਤਾਰ ਸਿੰਘ ਅਤੇ ਸ੍ਰੀਮਤੀ ਰਾਜ ਕੌਰ ਵਾਸੀ ਪੱਤੀ ਝਾੜੋਂ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ।

Read More »

ਨਗਰ ਨਿਗਮ ਦੇ ਮੁਲਾਜ਼ਮਾਂ ਲਈ ਲਗਾਇਆ ਕਰੋਨਾ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਰਾਮ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਲਗਾਏ ਗਏ ਕਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ 200 ਕਰਮਚਾਰੀਆਂ ਦਾ ਟੀਕਾਕਰਣ ਕੀਤਾ ਗਿਆ।                   ਕੈਂਪ ਵਿੱਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਕਰੋਨਾ ਨੂੰ ਮਾਤ ਦੇਣ ਲਈ ਕੈਪਟਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਅਧਿਆਪਨ ਇਕ ਅਜਿਹਾ ਕਿੱਤਾ ਹੈ ਜੋ ਕਿ ਇਕ ਚੰਗੇ ਸਮਾਜ ਦੇ ਨਿਰਮਾਣ ਦਾ ਸਭ ਤੋਂ ਅਹਿਮ ਥੰਮ ਹੁੰਦਾ ਹੈ।ਚੰਗੇ ਅਧਿਆਪਕਾਂ ਵਿਚ ਸਮਰੱਥਾ ਹੁੰਦੀ ਹੈ ਕਿ ਉਹ ਅਜਿਹੇ ਵਿਦਿਆਰਥੀ ਸਾਡੇ ਸਮਾਜ ਨੂੰ ਦੇਣ ਜੋ ਚੁਨਾਣ ਮੁਨਾਰੇ ਦਾ ਕੰਮ ਕਰਨ ਅਤੇ ਸਮਾਜ ਨੂੰ ਸਹੀ ਦਿਸ਼ਾ ਵਿਚ ਲੈ ਕੇ ਜਾਣ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਅੰਮ੍ਰਿਤਸਰ ਜਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਦੁੱਗਣੀ ਹੋਈ ਪੈਨਸ਼ਨ ਮਿਲਣੀ ਸ਼ੁਰੂ

24 ਥਾਵਾਂ ’ਤੇ ਵਧੀ ਹੋਈ ਪੈਨਸ਼ਨ ਦੇ ਚੈਕ ਤਕਸੀਮ ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸਮਾਜ ਦੇ ਲੋੜਵੰਦ ਲੋਕਾਂ ਨੂੰ ਪੈਨਸ਼ਨ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਜੁਲਾਈ 2021 ਤੋਂ ਦੁੱਗਣੀ ਪੈੈਨਸ਼ਨ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ।ਜਿਲ੍ਹੇ ਦੇ ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਦੁੱਗਣੀ ਹੋਈ ਪੈਨਸ਼ਨ ਨਾਲ ਜਿਲ੍ਹੇ ‘ਚ 1 ਲੱਖ 80 ਹਜ਼ਾਰ ਦੇ …

Read More »

ਜਿਲ੍ਹਾ ਸੈਸ਼ਨ ਜੱਜ ਵਲੋਂ ਸੈਂਟਰਲ ਜੇਲ ਦਾ ਦੌਰਾ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅੰਮ੍ਰਿਤਸਰ ਕੇਂਦਰੀ ਜੇਲ ਦਾ ਦੌਰਾ ਕਰਕੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਚੈਕਿੰਗ ਵੀ ਕੀਤੀ। ਸੈਸ਼ਨ ਜੱਜ ਨੇ ਜੇਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਵਾਲਾਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸਮੇਂ ਨਿਪਟਾਰਾ ਕੀਤਾ ਜਾਵੇ।ਉਨ੍ਰਾਂ ਕਿਹਾ …

Read More »

ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ 2 ਲਾਭਪਾਤਰੀ ਨੂੰ ਬੇਟੀ ਪੈਦਾ ਹੋਣ ‘ਤੇ ਦਿੱਤੀਆਂ 51-51 ਹਜਾਰ ਦੀਆਂ ਐਫ.ਡੀ.ਆਰ

ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ‘ਚ ਰਜਿਸਟਰਡ ਉਸਾਰੀ ਅਧੀਨ ਕੰਮ ਕਰਦੇ 2 ਲਾਭਪਾਤਰੀਆਂ ਨੂੰ ਉਨਾਂ ਦੇ ਘਰ ਬੇਟੀ ਪੈਦਾ ਹੋਣ ‘ਤੇ 51,000/- 51000/- ਦੀ ਐਫ.ਡੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤੋਂ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਲਾਭਪਾਤਰੀਆਂ ਨੂੰ ਦਿੱਤੀਆਂ ਗਈਆ।ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਕੰੁਵਰ …

Read More »

ਪੰਜਾਬ ਸਰਕਾਰ ਨੇ ਲੋੜਵੰਦਾਂ ਲਈ ਚੱਲ ਰਹੀ ਸਮਾਜਿਕ ਸੁਰੱਖਿਆ ਪੈਨਸ਼ਨ ਕੀਤੀ ਦੁੱਗਣੀ

ਮੁੱਖ ਮੰਤਰੀ ਨੇ ਆਨਲਾਈਨ ਸਮਾਗਮ ਰਾਹੀਂ ਵਧੀ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 1 ਜ਼ੁਲਾਈ 2021 ਤੋਂ ਲਾਗੂੀ ਕੀਤੀ ਦੁੱਗਣੀ ਪੈਨਸ਼ਨ ਵੰਡਣ ਦੀ ਪ੍ਰਕਿਰਿਆ ਮੁੱਖ ਮੰਤਰੀ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਨੇ ਇਕ ਆਨਲਾਈਨ ਸਮਾਗਮ ਦੌਰਾਨ ਸ਼ੁਰੂ ਕੀਤੀ।ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਵਿਸ਼ੇਸ਼ ਆਨਲਾਈਨ ਸਮਾਗਮ ਕਰਵਾਏ ਗਏ।ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ …

Read More »