ਕੈਪਟਨ ਭਜਨ ਸਿੰਘ ਪ੍ਰਧਾਨ, ਨੈਕ ਹਰਬੰਸ ਸਿੰਘ ਸੰਗਤਪੁਰਾ ਬਣੇ ਮੀਡੀਆ ਸਲਾਹਕਾਰ ਸਮਰਾਲਾ, 31 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਸ਼ਾਹੀ ਪੈਲੇਸ ਵਿਖੇ ਸਾਬਕਾ ਸੈਨਿਕ ਹੈਲਪ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਵਿੱਚ ਸਾਬਕਾ ਸੈਨਿਕ ਜੋ ਹੈਲਪ ਗਰੁੱਪ, ਸਿਖਲਾਈ ਗਰੁੱਪ ਬੰਬੇ ਇੰਜਨੀਰਿੰਗ ਗਰੁੱਪ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਾਬਕਾ ਸੈਨਿਕਾਂ ਨੇ ਭਾਗ ਲਿਆ। …
Read More »ਪੰਜਾਬੀ
ਸ਼ੂਗਰ ਮਰੀਜ਼ ਦੇ ਪੈਰਾਂ ਦੀ ਦੇਖਭਾਲ ਸਬੰਧੀ ਸੀ.ਐਮ.ਈ ਦਾ ਆਯੋਜਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਨੇ ਇੰਡੀਅਨ ਪੋਡੀਆਟ੍ਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਡਾਇਬੈਟਿਕ ਫੁੱਟ ਕੇਅਰ (ਸ਼ੂਗਰ ਦੇ ਪੈਰਾਂ ਦੀ ਦੇਖਭਾਲ) ਸਬੰਧੀ ਸੀ.ਐਮ.ਈ ਦਾ ਆਯੋਜਨ ਕੀਤਾ, ਜਿਸ ਵਿੱਚ ਪੰਜਾਬ ਭਰ ਤੋਂ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ ਅਤੇ ਸ਼ੂਗਰ ਦੇ ਮਰੀਜ਼ਾਂ ਦਾ ਬਿੰਨ੍ਹਾਂ ਕੱਟ-ਵੱਡ ਦੇ ਪੈਰਾਂ ਅਤੇ ਲੱਤਾਂ ਦਾ ਅਤਿ-ਆਧੁਨਿਕ …
Read More »ਕਿਸਾਨਾਂ ‘ਤੇ ਹਰਿਆਣਾ ਸਰਕਾਰ ਦਾ ਹਮਲਾ ਜ਼ਾਲਮਾਨਾ – ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ ) – ਦਮਦਮੀ ਅਛਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਇਹ ਨਾ ਭੁੱਲੇ ਕਿ ਜਿੰਨ੍ਹਾਂ ਕਿਸਾਨਾਂ ਦੇ ਸਮਰਥਨ ਨਾਲ …
Read More »ਉਤਸ਼ਾਹ ਨਾਲ ਮਨਾਈ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸਾਈ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਂਦੀ ਹੋਈ ਇੱਕ ਬੱਚੀ।
Read More »ਸ਼ਰਧਾ ਭਾਵਨਾ ਨਾਲ ਮਨਾਈ ਗਈ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਭਗਵਾਨ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਦੇ ਪ੍ਰਮੁੱਖ ਮੰਦਰਾਂ ਵਿੱਚ ਸਵੇਰ ਤੋਂ ਦੇਰ ਰਾਤ ਤੱਕ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਓਹਾਰ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਰਧਾਲ਼ੂਆਂ ਨੇ ਸਾਰਾ ਦਿਨ ਮੱਥਾ ਟੇਕ ਕੇ ਭਗਵਾਨ ਕ੍ਰਿਸ਼ਨ ਜੀ …
Read More »ਜਨਮ ਅਸ਼ਟਮੀ ਮੌਕੇ ਭਗਵਾਨ ਕ੍ਰਿਸ਼ਨ ਦੀ ਵੇਸ਼ ਭੂਸ਼ਾ ‘ਚ ਸਜਾਇਆ ਛੋਟਾ ਬੱਚਾ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਵੇਸ਼ ਭੂਸ਼ਾ ‘ਚ ਸੱਜਿਆ ਨੰਨ੍ਹਾ ਮੁੰਨ੍ਹਾ ਬੱਚਾ ਤੇਗਮ।
Read More »ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਵੇਸ਼ ਭੂਸ਼ਾ ‘ਚ ਸੱਜਿਆ ਨੰਨ੍ਹਾ ਮੁੰਨ੍ਹਾ ਬੱਚਾ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਭਗਵਾਨ ਕ੍ਰਿਸ਼ਨ ਦੀ ਵੇਸ਼ ਭੂਸ਼ਾ ‘ਚ ਸੱਜਿਆ ਛੋਟਾ ਬੱਚਾ ਅਯਾਂਸ਼ ਸਹਿਗਲ।
Read More »ਪ੍ਰੈਸ ਕਲੱਬ ਅੰਮ੍ਰਿਤਸਰ ਦੀ ਚੋਣ ‘ਚ ਰਾਜੇਸ਼ ਗਿੱਲ ਪ੍ਰਧਾਨ ਤੇ ਪੰਕਜ਼ ਸ਼ਰਮਾ ਜਨਰਲ ਸਕੱਤਰ ਚੁਣੇ ਗਏ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਪ੍ਰੈਸ ਕਲੱਬ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਦੀ ਲੋਕਤੰਤਰੀ ਤਰੀਕੇ ਨਾਲ ਹੋਈ ਚੋਣ ਅਮਾਨ ਅਮਾਨ ਨਾਲ ਨੇਪਰੇ ਚੜੀ। ਇਸ ਚੋਣ ਵਿੱਚ ਨਿਊ ਅੰਮ੍ਰਿਤਸਰ ਵਿੱਚ ਪਿਛਲੀ ਸਰਕਾਰ ਸਮੇਂ ਬਣਾਈ ਗਈ ਪ੍ਰੈਸ ਕਲੱਬ ਲਈ ਲੰਮੇ ਸਮੇਂ ਤੋਂ ਸਾਥੀ ਪੱਤਰਕਾਰਾਂ ਸਮੇਤ ਜੱਦੋਜਹਿਦ ਕਰ ਰਹੇ ਰਾਜੇਸ਼ ਗਿੱਲ ਨੂੰ ਸੰਸਥਾ ਦਾ ਪ੍ਰਧਾਨ, ਅਨਿਲ ਸ਼ਰਮਾ ਨੂੰ ਮੀਤ ਪ੍ਰਧਾਨ, …
Read More »ਸਰਕਾਰੀ ਨੋਕਰੀਆਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਹਿਤ ਬੇਰੋਜ਼ਗਾਰ ਨੋਜਵਾਨਾ ਨੂੰ ਸਰਕਾਰੀ ਨੋਕਰੀਆਂ ਦੇ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਮੁਹਇਆ ਕਰਵਾਉਣ ਲਈ ਸ਼ੁਰੂਆਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਗੁਰਪ੍ਰੀਤ ਖਹਿਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਯੂ.ਪੀ.ਐਸ.ਸੀ, ਪੀ.ਪੀ.ਐਸ.ਸੀ, ਆਰ.ਆਰ.ਬੀ, ਪੀ.ਐਸ.ਐਸ.ਐਸ.ਬੀ,ਪੀ, ਕਲੈਰੀਕਲ, ਬੈਂਕਿੰਗ ਅਤੇ ਐਸ,ਐਸ.ਸੀ …
Read More »ਸੁਖਬੀਰ ਬਾਦਲ ਦੀਆਂ ਸਰਗਰਮੀਆਂ ਅਕਾਲੀ ਵਿਚਾਰਧਾਰਾ ਦੇ ਉਲਟ – ਸਤਿਗੁਰ ਸਿੰਘ ਨਮੋਲ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਸਰਗਰਮੀਆਂ ਨੂੰ ਅਕਾਲੀ ਵਿਚਾਰਧਾਰਾ ਦੇ ਉਲਟ ਦੱਸਦਿਆਂ ਕਿਹਾ ਕਿ ਬਾਦਲ ਦਲ ਕੁਰਸੀ ਦੀ ਲਾਲਸਾ ਕਾਰਨ ਕੁੜੱਤਣ ਭਰਿਆ ਮਹੌਲ ਬਣਾ ਰਹੀ ਹੈ। ਉਹਨਾਂ ਕਿਹਾ ਕਿ ਰਿਊੜੀਆਂ ਵਾਂਗ ਘਰ-ਘਰ ਜਾ ਕੇ ਵੰਡੀਆਂ ਜਾ ਰਹੀਆਂ ਟਿਕਟਾਂ ਵੀ …
Read More »
Punjab Post Daily Online Newspaper & Print Media