Wednesday, November 25, 2026

ਪੰਜਾਬੀ

ਸੁਖਬੀਰ ਬਾਦਲ ਦੀਆਂ ਸਰਗਰਮੀਆਂ ਅਕਾਲੀ ਵਿਚਾਰਧਾਰਾ ਦੇ ਉਲਟ – ਸਤਿਗੁਰ ਸਿੰਘ ਨਮੋਲ

ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਸਰਗਰਮੀਆਂ ਨੂੰ ਅਕਾਲੀ ਵਿਚਾਰਧਾਰਾ ਦੇ ਉਲਟ ਦੱਸਦਿਆਂ ਕਿਹਾ ਕਿ ਬਾਦਲ ਦਲ ਕੁਰਸੀ ਦੀ ਲਾਲਸਾ ਕਾਰਨ ਕੁੜੱਤਣ ਭਰਿਆ ਮਹੌਲ ਬਣਾ ਰਹੀ ਹੈ। ਉਹਨਾਂ ਕਿਹਾ ਕਿ ਰਿਊੜੀਆਂ ਵਾਂਗ ਘਰ-ਘਰ ਜਾ ਕੇ ਵੰਡੀਆਂ ਜਾ ਰਹੀਆਂ ਟਿਕਟਾਂ ਵੀ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਭਾਸ਼ਣ ਮੁਕਾਬਲੇ

ਹਰਮਨਜੋਤ ਕੌਰ ਨੇ ਪਹਿਲਾ ਮਹਿਕਪ੍ਰੀਤ ਕੌਰ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਨੇ ਹਾਸਲ ਕੀਤਾ ਤੀਜ਼ਾ ਸਥਾਨ ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ …

Read More »

ਪੋਲਿੰਗ ਬੂਥਾਂ ਦੇ ਪੁਨਰਗਠਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

1200 ਤੋਂ ਵੱਧ ਵੋਟਾਂ ਵਾਲੇ ਪੋਲਿੰਗ ਸਟੇਸ਼ਨਾਂ ਨੂੰ ਕੀਤਾ ਜਾਵੇਗਾ ਐਡਜਸਟ ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿਤਿਆ ਉਪਲ ਵਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੋਲਿੰਗ ਬੂਥਾਂ ਦੇ ਪੁਨਰਗਠਨ ਅਤੇ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 (ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਪਿ੍ਰੰਸੀਪਲ ਡਾ: ਸ਼੍ਰੀਮਤੀ ਅਮਰਪਾਲੀ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਮੇਜਰ ‘ਧਿਆਨ ਚੰਦ’ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ …

Read More »

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 26ਵੀਂ ਸਲਾਨਾ ਬਰਸੀ 31 ਅਗਸਤ ਨੂੰ – ਸਖੀਰਾ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਨਾਲ ਸੰਬੰਧਤ ਸ਼ਹੀਦ ਭਾਈ ਦਿਲਾਵਰ ਸਿੰਘ ਦੀ 26ਵੀਂ ਸਲਾਨਾ ਬਰਸੀ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਈ ਜਾਵੇਗੀ।ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 31 ਅਗਸਤ ਨੂੰ ਸਵੇਰੇ 7.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪੈਣਗੇ।ਇਸ ਉਪਰੰਤ ਸ਼ਹੀਦ ਦੇ ਪਰਿਵਾਰਕ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ …

Read More »

ਵਿਰਸਾ ਵਿਹਾਰ ਵਿਖੇ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਸਫਲ ਮੰਚਣ

ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਤਾਪੂਰਵਕ ਮੰਚਣ ਕੀਤਾ …

Read More »

ਬੇਰੁਜ਼ਗਾਰ ਸਾਂਝੇ ਮੋਰਚੇ ‘ਤੇ ਤਸ਼ੱਦਦ ਤੇ ਮਾਮਲੇ ਦਰਜ਼ ਕਰਨ ਦੀ ਡੀ.ਟੀ.ਐਫ ਨੇ ਕੀਤੀ ਨਿਖੇਧੀ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰਜ਼ ਫਰੰਟ ਸੰਗਰੂਰ ਦੇ ਆਗੂਆਂ ਬਲਬੀਰ ਲੌਂਗੋਵਾਲ, ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ ਅਤੇ ਪਰਵਿੰਦਰ ਢੀਂਡਸਾ ਨੇ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਬੇਰੁਜ਼ਗਾਰ ਸਾਂਝੇ ਮੋਰਚੇ ‘ਤੇ ਤਸ਼ੱਦਦ ਤੇ ਮਾਮਲੇ ਦਰਜ਼ ਕਰਨ ਦੀ ਡੀ.ਟੀ.ਐਫ ਨੇ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਪਹਿਲਾਂ 6 ਮਹੀਨੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅਤੇ ਹੁਣ 8 ਮਹੀਨੇ ਤੋਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਚੌਥਾ, ਸਰਟੀਫਿਕੇਟ ਕੋਰਸ ਇਨ ਚਾਈਨੀਜ਼ (ਪਾਰਟ ਟਾਈਮ) ਸਮੈਸਟਰ ਦੂਜਾ ਅਤੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ …

Read More »