ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਮਹਾਲੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ 270 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ।ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਸਿਹਤ ਵਿਭਾਗ ਦੀ ਟੀਮ ਸੀ.ਐਚ.ਓ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। …
Read More »ਪੰਜਾਬੀ
ਕ੍ਰਿਸ਼ਨਾ ਰਾਣੀ ਹੀਉਂ ਨੇ ਸਰਕਾਰੀ ਸੀਨੀ ਸੈਕੰ. ਸਮਾਰਟ ਸਕੂਲ ‘ਚ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸੰਭਾਲੀ
ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਸਮਾਜਿਕ ਸਿੱਖਿਆ ਮਿਸਟ੍ਰੈਸ ਵਜੋਂ ਸੇਵਾਵਾਂ ਨਿਭਾਅ ਰਹੇ ਕ੍ਰਿਸ਼ਨਾ ਰਾਣੀ ਹੀਉਂ ਨੇ ਅੱਜ ਤਰੱਕੀ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸਭਾਲੀ ਹੈ।ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਲੰਧਰ ਕਿਰਪਾਲ ਸਿੰਘ ਝੱਲੀ ਵੀ ਮੌਜ਼ੂਦ ਸਨ।ਲੈਕਚਰਾਰ ਕਿ੍ਰਸ਼ਨਾ ਰਾਣੀ …
Read More »ਪ੍ਰਜਨਣ ਅੰਗਾਂ ਦੇ ਰੋਗਾਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ – ਸਿਵਲ ਸਰਜਨ
ਸਰਕਾਰੀ ਹਸਪਤਾਲਾਂ ਵਿਚ ਇਲਾਜ ਮੁਫਤ – ਡਾ. ਰਾਕੇਸ਼ ਚੰਦਰ ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਸੈਕਸੂਅਲੀ ਟਰਾਂਸਮਿਟਿਡ ਇੰਫੈਕਸ਼ਨ/ਰੀਪ੍ਰੋਡਕਟਿਵ ਟਰੈਕਟ ਇੰਫੈਕਸ਼ਨ (ਐਸ.ਟੀ.ਆਈ /ਆਰ.ਟੀ.ਆਈ) ਦੀ ਦੋ ਦਿਨਾਂ ਟ੍ਰੇਨਿੰਗ ਸ਼ੁਰੂ ਹੋਈ।ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਸਟਾਫ ਨਰਸਾਂ ਅਤੇ ਮਲਟੀਪਰਪਜ਼ ਹੈਲਥ …
Read More »ਪਾਲੀ ਭੁਪਿੰਦਰ ਦੇ ਲਿਖੇ ਤੇ ਨਵਨੀਤ ਰੰਧੇਅ ਨਿਰਦੇਸ਼ਿਤ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਸ਼ਨੀਵਾਰ
ਅੰਮ੍ਰਿਤਸਰ, 27 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸ਼ਾਮ ਦੇ ਠੀਕ …
Read More »ਜਨਮ ਦਿਨ ਮੁਬਾਰਕ – ਜਪਜੀ
ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਗੁਰਸੇਵਕ ਸਿੰਘ ਤੇ ਗਰਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੂੰ ਹੋਣਹਾਰ ਬੇਟੀ ਜਪਜੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਨਿਵਾਜਪ੍ਰੀਤ ਸਿੰਘ ਛੀਨਾ
ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਮਨਪ੍ਰੀਤ ਸਿੰਘ ਤੇ ਜਨਪ੍ਰੀਤ ਕੌਰ ਵਾਸੀ ਪਿੰਡ ਹਰਸ਼ਾ ਛੀਨਾ ਨੂੰ ਹੋਣਹਾਰ ਬੇਟੇ ਨਿਵਾਜਪ੍ਰੀਤ ਸਿੰਘ ਛੀਨਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਕੀਤੇ ਗਏ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ
ਅੰਮ੍ਰਿਤਸਰ 26 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਕੀਤੇ ਗਏ ਗ੍ਰੰਥੀ ਸਿੰਘ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਕੀਤੇ ਗਏ ਸਮਾਗਮ ਦੌਰਾਨ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ। ਦਸਤਾਰਾਂ ਭੇਟ ਕਰਕੇ ਸਤਿਕਾਰ ਦੇਣ ਵਾਲੀਆਂ ਜਥੇਬੰਦੀਆਂ ਵਿਚ ਤਖ਼ਤ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ ਖਾਲਸਾ ਦੀਵਾਨ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ
ਅੰਮ੍ਰਿਤਸਰ 26 ਅਗਸਤ (ਜਗਦੀਪ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਨਵ-ਨਿਯੁੱਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਾਜਦੀਪ …
Read More »ਸਰਕਾਰੀ ਆਈ.ਟੀ.ਆਈ ਵਿਖੇ ਦਾਖਲੇ 15 ਸਤੰਬਰ ਤੱਕ ਹੋਣਗੇ – ਸ਼ਕਤੀ ਸਿੰਘ
ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ 15 ਸਤੰਬਰ ਤੱਕ ਹੋਣਗੇ।ਜਿਸ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਆਈ.ਟੀ.ਆਈ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਵੈਲਡਰ, ਕਾਰਪੇਂਟਰ, ਟਰੇਨਰ, ਮਸ਼ੀਨਿਸਟ, ਇਲੈਟ੍ਰੀਸ਼ੀਅਨ, (ਰੈਗੂਲਰ ਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ …
Read More »ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨ ਦਾ ਸਤਵਾਂ ਟੀਕਾਕਰਨ ਕੈਂਪ
ਨਵੇਂ ਆਏ ਵਿਦਿਆਰਥੀਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਕੋਰੋਨਾ ਮਹਾਂਮਾਰੀ ਤੋਂ ਬਚਾਅ ਕਾਰਜਾਂ ਦਾ ਹਿੱਸਾ ਬਣਦਿਆਂ ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ 7ਵਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਡੀ.ਪੀ.ਆਈ (ਕਾਲਜਾਂ) …
Read More »
Punjab Post Daily Online Newspaper & Print Media