ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੀਤੀ ਸ਼ੁਰੂਆਤ ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਫੈਮਿਲੀ ਕੋਰਟ ਨਵਾਂਸ਼ਹਿਰ ਦੇ ਬਾਹਰ ਪ੍ਰੀ-ਲਿਟੀਗੇਟਿਵ ਮੈਟਰੀਮੋਨੀਅਲ ਡਿਸਪਿਊਟਸ (ਪੂਰਵ ਕਾਨੂੰਨੀ ਵਿਵਾਹਿਕ ਵਿਵਾਦ) ਸਬੰਧੀ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਜਿਸ ਦੀ ਸ਼ੁਰੂਆਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ …
Read More »ਪੰਜਾਬੀ
ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ ਦਰਖ਼ਾਸਤਾਂ 3 ਸਤੰਬਰ ਤੱਕ – ਡੀ.ਸੀ
ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਅਨੁਸਾਰ ਜ਼ਿਲੇ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਵਿਚੋਂ 125 ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿਚੋਂ ਠੇਕੇ ’ਤੇ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਲਈ ਯੋਗ ਉਮੀਦਵਾਰ ਮੁਕੰਮਲ ਦਸਤਾਵੇਜ਼ਾਂ ਸਮੇਤ ਆਪਣੀਆਂ ਦਰਖ਼ਾਸਤਾਂ 3 ਸਤੰਬਰ 2021 ਤੱਕ ਦੇ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ …
Read More »ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣੀ ਵੀ ਬਹੁਤ ਜਰੂਰੀ – ਡਾ. ਗੀਤਾਂਜਲੀ ਸਿੰਘ
ਸਿਹਤ ਵਿਭਾਗ ਨੇ ਲੰਗੜੋਆ ਵਿਖੇ ਕੋਵਿਡ ਰੋਕੂ ਟੀਕਾਕਰਨ ਲਈ ਲਗਾਇਆ ਵਿਸ਼ੇਸ਼ ਕੈਂਪ ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਪਿੰਡ ਲੰਗੜੋਆ …
Read More »ਡਾ. ਓਬਰਾਏ ਵਲੋਂ ਕਿਸੇ ਵੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਬਣਨ ਤੋਂ ਨਾਂਹ
ਲੋਕਾਂ ਵਾਸਤੇ ਹੀ ਚੁਣਿਆ ਹੈ ਸਮਾਜ ਸੇਵਾ ਦਾ ਰਾਹ – ਡਾ. ਓਬਰਾਏ ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਚੋਣ ਸਿਆਸਤ ‘ਚ ਕੁੱਦਣ ਦੇ ਚਾਹਵਾਨ ਹਨ ਅਤੇ ਨਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਮੈਡੀਕਲ ਐਮਰਜੈਂਸੀ ਨੰਬਰ ਲਾਂਚ
ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਕ ਹੋਰ ਚੰਗੀ ਪਹਿਲ ਕਦਮੀ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਟਾਫ ਅਤੇ ਹੋਰ ਵਸਨੀਕਾਂ ਲਈ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ 24ਣ7 ਐਮਰਜੈਂਸੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।ਮੈਡੀਕਲ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਇਹ ਐਮਰਜੈਂਸੀ ਮੋਬਾਈਲ …
Read More »ਬੀਬੀ ਜਗੀਰ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੇਤੂ ਮੈਂਬਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ …
Read More »ਬੀਬੀ ਜਗੀਰ ਕੌਰ ਵਲੋਂ ਸ. ਭਾਗ ਸਿੰਘ ਅਣਖੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸ. ਅਣਖੀ ਨੇ ਚੀਫ ਖਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।ਉਹਨਾਂ ਨੇ ਵਿਦਿਅਕ ਤੇ …
Read More »ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਇੰਦਰਜੀਤ ਸਿੰਘ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਲੱਖਣ ਸਿੰਘ ਭੰਗਾਲੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਦੇ …
Read More »ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ …
Read More »ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਦਾ ਦੇਹਾਂਤ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿਦਿਅਕ ਖੇਤਰ ਦੀ ਨਾਮਵਰ ਸਖਸ਼ੀਅਤ ਸ: ਭਾਗ ਸਿੰਘ ਅਣਖੀ ਦਾ 85 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ …
Read More »
Punjab Post Daily Online Newspaper & Print Media