ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ …
Read More »ਪੰਜਾਬੀ
ਸੰਤ ਬਿਸ਼ਨ ਸਿੰਘ ਕਾਂਝਲਾ ਦੀ ਬਰਸੀ ਮਨਾਈ
ਕਿਸਾਨ ਸੰਘਰਸ਼ ‘ਚ ਸਹਿਯੋਗ ਦੇਣ ‘ਤੇ ਅਕਾਲ ਕਾਲਜ ਕੌਂਸਲ ਸਮੇਤ ਐਨ.ਆਰ.ਆਈ ਵੀਰਾਂ ਦਾ ਸਨਮਾਨ ਕਾਂਝਲਾ/ ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਗੁਰਦੁਆਰਾ ਝਿੜ਼ਾ ਸਾਹਿਬ ਕਾਂਝਲਾ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਨਿਗਰਾਨੀ ਹੇਠ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਸੰਤ ਬਿਸ਼ਨ ਸਿੰਘ ਕਾਂਝਲਾ ਦੀ 72ਵੀਂ ਬਰਸੀ ਬੜ਼ੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।ਸ੍ਰੀ ਅਖੰਡ …
Read More »ਖ਼ਾਲਸਾ ਕਾਲਜ ਵੈਟਰਨਰੀ ਵਲੋਂ ਕੌਫੀ ਬੁੱਕ ਜਾਰੀ
ਕਾਲਜ਼ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਕਰੇਗੀ ਜਾਗਰੂਕ – ਛੀਨਾ ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦਾ ਇਕ ਦਹਾਕਾ ਪੂਰਾ ਹੋਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਫ਼ਤਰ ਵਿਖੇ ‘ਏ ਡੈਕੇਡ ਆਫ਼ ਕੇ.ਸੀ.ਵੀ.ਏ.ਐਸ’ (ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦਾ ਇਕ ਦਹਾਕਾ) ਨਾਮਕ ਕੌਫੀ ਟੇਬਲ ਬੁੱਕ …
Read More »ਕਪੂਰਥਲਾ ਵਿਖੇ ਵਣ ਮਹਾਂਉਤਸਵ ਮਨਾਇਆ- ਮੌਨਸੂਨ ਸੀਜ਼ਨ ‘ਚ ਲੱਗਣਗੇ 80 ਹਜ਼ਾਰ ਤੋਂ ਵੱਧ ਪੌਦੇ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਜਿਲ੍ਹਾ ਪੱਧਰੀ ਕੰਪਲੈਕਸ ਵਿਖੇ ਵਣ ਮਹਾਂਉਸਤਵ ਮਨਾਇਆ ਗਿਆ।ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜ਼ਿਦਗੀ ਦਾ ਆਧਾਰ ਹਨ, ਜਿਸ ਕਰਕੇ ਸਾਨੂੰ ਸਭ ਨੂੰ …
Read More »23 ਸਤੰਬਰ ਨੂੰ ਕਪੂਰਥਲਾ ਵਿਖੇ ਲੱਗੇਗਾ ਸੂਬਾ ਪੱਧਰੀ ਰੋਜ਼ਗਾਰ ਮੇਲਾ
ਵਧੀਕ ਡਿਪਟੀ ਕਮਿਸ਼ਨਰਾਂ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲਿਆਂ ਤਹਿਤ 23 ਸਤੰਬਰ ਨੂੰ ਸੂਬਾ ਪੱਧਰੀ ਰੋਜ਼ਗਾਰ ਮੇਲਾ ਕਪੂਰਥਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੇਲੇ ਤੋਂ ਪਹਿਲਾਂ ਹਰ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਰੈਸਪੀਰੇਟਰੀ ਥੈਰੇਪਿਸਟ ਕੋਰਸ ਦੇ ਦਾਖਲੇ ਜਲਦ – ਆਂਗਰਾ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਅਤੇ ਜਿਲਾ ਰੋਜਗਾਰ ਦਫਤਰ ਕਪੂਰਥਲਾ ਵੱਲੋਂ ਲੋੜਵੰਦ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਵਧੀਕ ਡਿਪਟੀ ਕਮਿਸਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਰੈਸਪੀਰੇਟਰੀ ਥੈਰੇਪਿਸਟ ਦਾ ਕੋਰਸ …
Read More »ਆਰ.ਸੇ.ਟੀ ਦੇ ਸਟੇਟ ਡਾਇਰੈਕਟਰ ਵਲੋਂ ਸੰਸਥਾ ਦਾ ਦੌਰਾ
ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਸੰਸਥਾ ਵਿੱਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ …
Read More »ਜਿਲ੍ਹਾ ਕੋਰਟ ਕੰਪਲੈਕਸ ‘ਚ ਨੈਸ਼ਨਲ ਲੋਕ ਅਦਾਲਤ 11 ਸਤੰਬਰ ਨੂੰ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 11.09.2021 ਨੂੰ ਦੇਸ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਅੱਜ ਮਿਤੀ 24.08.2021 ਨੂੰ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਦੇ …
Read More »ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ
ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ …
Read More »ਸਤੰਬਰ ‘ਚ ਲਗਾਏ ਜਾਣਗੇ ਮੈਗਾ ਰੋਗ਼ਗਾਰ ਮੇਲੇ – ਡਿਪਟੀ ਕਮਿਸ਼ਨਰ
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ-2021 ਦੋਰਾਨ 7ਵਾਂ ਮੈਗਾ ਰੋਜਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੁਗਲ ਮੀਟਿੰਗ ਦੋਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ 09-09-2021 ਤੋਂ ਲੈ ਕੇ 17-09-2021 ਦੇ …
Read More »
Punjab Post Daily Online Newspaper & Print Media