Wednesday, November 25, 2026

ਪੰਜਾਬੀ

ਏਮਜ਼ ਵਲੋਂ ਤਿੰਨ ਮਹੀਨਿਆਂ ਦੀ ਕਰਵਾਈ ਜਾਵੇਗੀ ਮੁਫ਼ਤ ਟ੍ਰੇਨਿੰਗ – ਬੈਂਸ

ਨਵਾਂਸ਼ਹਿਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚਲਦਿਆ ਅਤੇ ਸੰਭਾਵੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਸੁਵਿਧਾਵਾਂ ਵਧਾਉਣ ਲਈ ਸਿਹਤ ਸੈਕਟਰ ਨਾਲ ਸਬੰਧਤ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਹਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਸਿਖਲਾਈ ਕਰਵਾਈ ਜਾਵੇਗੀ।               ਵਧੀਕ ਡਿਪਟੀ …

Read More »

ਜਿਲ੍ਹੇ ਵਿਚ 125 ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀ ਕੀਤੀ ਜਾਵੇਗੀ ਭਰਤੀ – ਡੀ.ਸੀ

ਨਵਾਂਸ਼ਹਿਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ’ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਠੇਕੇ ’ਤੇ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ, ਇਹ ਭਰਤੀ ਮਿਤੀ 31.07.2022 ਜਾਂ ਇਹਨਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ।ਠੇਕੇ ਦੇ ਆਧਾਰ …

Read More »

ਵਿਸ਼ਵ ਪੱਧਰੀ ਸੰਗੀਤਕ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਮੋਹਰੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਚਿਊਟ ਆਫ਼ ਮਿਊਜ਼ਿਕ (ਕੈਨੇਡਾ) ਵੱਲੋਂ ਆਨਲਾਈਨ ਵਿਸ਼ਵ ਪੱਧਰੀ ਸੰਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿੱਚ (3-8) ਸਾਲ, (9-15) ਸਾਲ, (16-22) ਸਾਲ ਅਤੇ 23 ਸਾਲ ਤੋਂ ਉਪਰ ਉਮਰ ਗਰੁੱਪ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ ਅਤੇ ਤੰਤੀ ਸਾਜ਼ ਵਾਦਨ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੇ ਜਿਵੇਂ ਕੈਨੇਡਾ, ਅਮਰੀਕਾ, ਇੰਗਲੈਡ, …

Read More »

ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਸ਼ੁਰੂ ਕੀਤੀ ਜਾਵੇਗੀ ਸਵੇਰ ਦੀ ਸਭਾ – ਮੁੱਖ ਸਕੱਤਰ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਐਜ਼ੂਕੇਸ਼ਨ ਕਮੇਟੀ ਦੀ ਹੋਈ ਇਕੱਤਰਤਾ ਹੋਈ।ਜਿਸ ਵਿਚ ਸਕੂਲਾਂ-ਕਾਲਜਾਂ ਦੇ ਪ੍ਰਬੰਧਾਂ ਦਾ ਮੁਲਾਂਕਨ ਕਰਦਿਆਂ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਨ ਕਰਨ ਉਪਰੰਤ …

Read More »

ਕਾਫਿਲਾ-ਏ-ਮੀਰ ਦੇ ਵਫਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਤੰਤੀ ਸਾਜ਼ਾਂ ਦੀ ਸਿਖਲਾਈ ਲਈ ਭਾਈ ਮਰਦਾਨਾ ਜੀ ਦੀ ਯਾਦ ‘ਚ ਖੋਲ੍ਹੀ ਜਾਵੇਗੀ ਸੰਗੀਤ ਅਕੈਡਮੀ- ਬੀਬੀ ਜਗੀਰ ਕੌਰ ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਕਾਫਿਲਾ-ਏ-ਮੀਰ ਆਲ ਇੰਡੀਆ (ਰਜਿ.) ਪੰਜਾਬ ਦੇ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੁਲਾਕਾਤ ਕੀਤੀ।ਇਸ ਵਫਦ ਵਿਚ ਪੰਜਾਬੀ ਦੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।               ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਹਿੱਸਾ ਲੈਂਦਿਆਂ ਅਧਿਆਪਕਾਂ ਵਲੋਂ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਰਲੀਜ਼

ਵਿਗਿਆਨਕ ਚੇਤਨਾ ਸਿਹਤਮੰਦ ਸਮਾਜ ਲਈ ਜਰੂਰੀ – ਜ਼ਿਲਾ ਸਿਖਿਆ ਅਫਸਰ ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਵਿਗਿਆਨ ਨੂੰ ਵਿਦਿਆਰਥੀਆਂ ਅਤੇ ਜਨਸਾਧਾਰਣ ਦੀ ਚੇਤਨਾ ਦਾ ਹਿੱਸਾ ਬਣਾਉਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਸਾਇਰੌਕਸ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੀਰ-ਰਿਵਿਓਡ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਸ਼ੁਰੂ ਕੀਤਾ।ਜਿਸ ਦਾ ਅੱਜ ਪਹਿਲਾ ਅੰਕ ਜਾਰੀ ਕੀਤਾ ਗਿਆ।ਇਸ ਜਰਨਲ …

Read More »

9 ਸਤੰਬਰ ਤੋਂ ਲਗਾਏ ਜਾਣਗੇ ਸੱਤਵੇਂ ਸੂਬਾ ਪੱਧਰੀ ਮੇਗਾ ਰੋਜ਼ਗਾਰ ਮੇਲੇ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੋਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਤੰਬਰ 2021 ਮਹੀਨੇ ਦੌਰਾਨ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।       …

Read More »

“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸ਼ੇ ‘ਤੇ ਵੈਬੀਨਾਰ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜਾ ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ “ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ“ ਵਿਸ਼ੇ ‘ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ. ਸ਼ਰਨਜੀਤ ਨਿੱਜ਼ਰ ਵਿਭਾਗ ਹਿਸਟਰੀ ਸ਼ਹੀਦਗੰਜ ਕਾਲਜ ਵੂਮੈਨ …

Read More »