ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਦੀ ਡਾਇਰੈਕਟਰ ਤੇ ਸਿੱਖ ਫਾਊਂਡੇਸ਼ਨ ਗੁਜਰਾਤ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਮੁਲਾਕਾਤ ਕਰਕੇ ਗੁਜਰਾਤ ਅੰਦਰ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ …
Read More »ਪੰਜਾਬੀ
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁ. ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …
Read More »‘ਮੇਰਾ ਵਖਰਾਪਨ ਅੱਖਰਦਾ ਹੈ’ ਨਾਟਕ ਦਾ ਮੰਚਨ ਸ਼ਨੀਵਾਰ ਤੇ ਅਰਮਾਨ ਦਾ ਐਤਵਾਰ
ਅੰਮ੍ਰਿਤਸਰ, 20 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਹਫ਼ਤੇ ਦੇ ਸ਼ਨੀਵਾਰ ਅਤੇ ਸੋਮਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਨੇ ਦੱਸਿਆ ਹੈ ਕਿ 21 ਅਗਸਤ ਦਿਨ ਸ਼ਨੀਵਾਰ ਨੂੰ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਡਾ. ਸ਼ਿਆਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਫੋਟੋਗ੍ਰਾਫੀ ਮੁਕਾਬਲਾ ਤੇ ਆਨਲਾਈਨ ਸੈਮੀਨਾਰ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਮੁਕਾਬਲਾ ਅਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਨੇ ਆਨਲਾਈਨ ਸ਼ਿਰਕਤ ਕੀਤੀ।ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੋਟੋਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਬੱਚਿਆਂ ਨੇ ਕਲਾਤਮਿਕ ਢੰਗ ਨਾਲ ਤਸਵੀਰਾਂ …
Read More »ਸੁਤੰਤਰਤਾ ਦਿਵਸ ਮੋਕੇ ਵਧੀਆ ਡਿਊਟੀ ਨਿਭਾਉਣ ‘ਤੇ ਐਸ.ਐਸ.ਪੀ ਜਿਲ੍ਹੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਮੋਕੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਜਿਲ੍ਹੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਦਿਨ-ਰਾਤ ਲਗਾਤਾਰ ਮਿਹਨਤ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਮੁੜ ਰੀਨਿਊ ਹੋਣੇ ਸ਼ੁਰੂ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਕਰਨ ਦਾ ਕੰਮ ਮੁੜ ਸ਼ੁਰੂ ਹੋ ਚੁੱਕਾ ਹੈ।ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਦਾ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਨਹੀਂ ਹੋਇਆ …
Read More »ਵਿਦਿਅਕ ਸੰਸਥਾਵਾਂ ਨੂੰ ਕੋਰੋਨਾ ਮੁਕਤ ਰੱਖਣ ਲਈ ਅਧਿਆਪਕਾਂ ਦਾ ਕੀਤਾ ਜਾ ਰਿਹੈ ਟੀਕਾਕਰਨ – ਡਾ. ਬਲਵਿੰਦਰ ਕੁਮਾਰ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਨੇ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੋਵਿਡ-19 ਰੋਕੂ ਟੀਕੇ ਲਾਏ ਤਾਂ ਜੋ ਜ਼ਿਲ੍ਹੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਕੋਰੋਨਾ …
Read More »ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ …
Read More »ਕੋਰੋਨਾ ਦੀ ਰੋਕਥਾਮ `ਚ ਸ਼ਲਾਘਾਯੋਗ ਸੇਵਾਵਾਂ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਪਿੰਡ ਕੋਟ ਰਾਂਝਾ ਦੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ‘ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਅੱਜ ਸਿਹਤ ਵਿਭਾਗ ਮੁਜੱਫਰਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ …
Read More »ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਹੰਭਲਾ ਮਾਰਨ ਬੈਂਕਾਂ – ਡਾ. ਸ਼ੇਨਾ ਅਗਰਵਾਲ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਡਾ. ਅਗਰਵਾਲ ਨੇ ਇਸ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿਥੇ ਟੀਚਿਆਂ ਨੂੰ ਪੂਰਾ ਕਰਨ ਲਈ …
Read More »
Punjab Post Daily Online Newspaper & Print Media