ਸਪੋਰਟ ਸਟੇਡੀਅਮ ਲਮੀਣੀ ਮਨਾਇਆ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ 75ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸੁਰਿੰਦਰਾ ਲਾਂਬਾ …
Read More »ਪੰਜਾਬੀ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – 75ਵੇਂ ਆਜ਼ਾਦੀ ਦਿਹਾੜੇ ਮੌਕੇ ਆਈ.ਟੀ.ਆਈ ਗਰਾੳੂਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ …
Read More »ਅੰਮ੍ਰਿਤਸਰ ਵਿਕਾਸ ਮੰਚ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰ ਬਣਾਉਣ ਦੀ ਕੀਤੀ ਮੰਗ
ਕਿਹਾ ਇੰਗਲੈਂਡ ਤੋਂ ਉਨਾਂ ਦੀਆਂ ਨਿਸ਼ਾਨੀਆਂ ਲਿਆਂਦੀਆਂ ਜਾਣ ਵਾਪਸ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਢੁੱਕਵੀਂ ਯਾਦਗਾਰ ਬਣਾਉਣ ਤੇ ਇੰਗਲੈਂਡ ਤੋਂ ਉਸ ਦੀਆਂ ਨਿਸ਼ਾਨੀਆਂ ਲਿਆਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਅਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੜੇ ਜੋਸ਼ ਨਾਲ ਮਨਾਈ।ਅਧਿਆਪਕਾਂ ਨੇ ਉਨ੍ਹਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਦੇਸ਼ ਦੀ ਖ਼ਾਤਿਰ ਆਪਣੀਆਂ ਜਾਨਾਂ ਵਾਰੀਆਂ।ਅਧਿਆਪਕਾਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨੇ ਅਗਿਆਨਤਾ, ਭ੍ਰਿਸ਼਼ਟਾਚਾਰ, ਨਫ਼ਰਤ ਅਤੇ …
Read More »ਐਸ.ਐਸ.ਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ‘ਤੇ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ
ਇਸ ਸਾਲ ਗਣਤੰਤਰ ਦਿਵਸ ਅਵਸਰ ’ਤੇ ਵੀ ਮਿਲਿਆ ਸੀ ਮੁੱਖ ਮੰਤਰੀ ਅਵਰਾਡ ਕਪੂਰਥਲਾ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਐਸ.ਐਸ.ਪੀ ਖੱਖ ਨੂੰ 26 ਜਨਵਰੀ 2021 …
Read More »ਗੁਰੂ ਨਾਨਕ ਸਟੇਡੀਅਮ ‘ਚ ਸਪਰਿੰਕਲਿੰਗ ਸਿਸਟਮ ਤੇ ਨਵੀਨੀਕਰਨ ਵਾਲੇ ਇੰਡੋਰ ਜ਼ਿੰਮ ਦੀ ਸ਼ੁਰੂਆਤ
ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਉਦਘਾਟਨ -27.52 ਲੱਖ ਰੁਪੈ ਦੀ ਆਈ ਲਾਗਤ ਕਪੂਰਥਲਾ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਨੀਤੀ ਤਹਿਤ ਕਪੂਰਥਲਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਨਵੇਂ ਸਪਰਿੰਕਲਿੰਗ ਸਿਸਟਮ ਤੇ ਨਵੀਨਤਮ ਇੰਡੋਰ ਜ਼ਿੰਮ ਖਿਡਾਰੀਆਂ ਨੂੰ ਅਰਪਿਤ ਕਰ ਦਿੱਤਾ ਗਿਆ। …
Read More »ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਬੈਠਕ ‘ਚ ਚੱਲਿਆ ਕਵਿਤਾ ਪਾਠ ਦਾ ਦੌਰ
ਆਜ਼ਾਦੀ ਜਸ਼ਨਾਂ ‘ਤੇ ਉਠ ਰਹੀਆਂ ਲਹਿਰਾਂ ਬਾਰੇੇ ਚਰਚਾ ਸ਼ਮਰਾਲਾ, 15 ਅਗਸਤ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਹੀਨੇਵਾਰ ਬੈਠਕ ‘ਚ 75 ਸਾਲਾਂ ਤੋਂ ਹੋ ਰਹੇ ਆਜ਼ਾਦੀ ਜਸ਼ਨਾਂ ਤੇ ਆਮ ਲੋਕਾਂ ਵਿਚ ਆਜ਼ਾਦੀ ਤੋਂ ਬਾਅਦ ਆਏ ਬਦਲਾਅ ਜਾਂ ਬਦਤਰ ਹੋਏ ਹਾਲਾਤਾਂ ‘ਤੇ ਸਾਹਿਤਕਾਰਾ ਨੇ ਆਪੋ ਆਪਣੇ ਵਿਚਾਰ ਰੱਖੇ।ਸਾਹਿਤ ਦਾ ਸਿਆਸਤ ਤੋਂ ਕਿਨਾਰਾ ਨਾ ਕਰਕੇ ਲਿਖਣਯੋਗ ਸਹਿਤ ਸਿਰਜਨਾ ਵੀ …
Read More »ਨਵੀਂ ਪੈਨਸ਼ਨ ਪੀੜਤ ਮੁਲਾਜ਼ਮਾਂ ਨੇ ਕੀਤੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ
ਰੋਸ ਪ੍ਰਦਰਸ਼ਨ ਕਰਕੇ ਹਲਕਾ ਕਾਂਗਰਸੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਸਮਰਾਲਾ, 15 ਅਗਸਤ (ਇੰਦਰਜੀਤ ਸਿੰਘ ਕੰਗ) – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ, ਮੰਗ ਪੱਤਰ ਸੌਂਪ ਕੇ ਮੁਲਾਜ਼ਮ ਮਾਰੂ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ।ਹਲਕਾ ਸਮਰਾਲਾ ਵਿਖੇ ਕਮੇਟੀ …
Read More »ਸਰਕਾਰੀ ਕਾਲਜ ਜਾਡਲਾ ਦਾ ਨਾਂਅ ਹੁਣ ਹੋਵੇਗਾ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ’
ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਜਾਡਲਾ ਦਾ ਨਾਂਅ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜਜਾਡਲਾ’ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਨਾਲ ਨਵਾਂਸ਼ਹਿਰ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਸਵਰਗੀ ਦਿਲਬਾਗ …
Read More »ਐਸ.ਐਸ.ਪੀ ਅਲਕਾ ਮੀਨਾ ਵੱਲੋਂ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ
ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਢਿੱਲ-ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ …
Read More »
Punjab Post Daily Online Newspaper & Print Media