Wednesday, November 25, 2026

ਪੰਜਾਬੀ

ਤੀਆਂ ਦਾ ਤਿਓਹਾਰ ਮਨਾਉਂਦਿਆਂ ਲਾਈ ਮਹਿੰਦੀ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਮਨਾਏ ਗਏ ਤੀਆਂ ਦੇ ਤਿਉਹਾਰ ਮੋਕੇ ਮਹਿੰਦੀ ਲਗਾੳੇਂਦੀਆਂ ਹੋਈਆਂ ਮੁਟਿਆਰਾਂ।

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਵਲੋਂ ਕੀਤਾ ਗਿਆ।                      ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ …

Read More »

ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ

ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਰਟ ਸਿਟੀ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬੇ ਨਾਨਕ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚੁਣਿਆ ਗਿਆ ਹੈ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸਾਂ ਸਬੰਧੀ ਵੈਬੀਨਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅਜੋਕੇ ਸਮੇਂ ਅੰਦਰ ਆਨਲਾਈਨ ਪੜ੍ਹਾਈ ਦੀ ਅਹਿਮੀਅਤ ਨੂੰ ਸਮਝਦੇ ਹੋਏ 3 ਰੋਜ਼ਾ ਵੈਬੀਨਾਰ ਕਰਵਾਇਆ ਗਿਆ। ਇਹ ਵੈਬੀਨਾਰ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ’ਚ ਯਸ਼ਪ੍ਰੀਤ ਕੌਰ ਦੇ ਸਹਿਯੋਗ ਨਾਲ ਐਮ. ਐਸ. ਸੀ. ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਆਯੋਜਿਤ ਕੀਤਾ ਗਿਆ।                  ਡਾ. ਕਮਲਜੀਤ …

Read More »

ਖ਼ਾਲਸਾ ਫ਼ਿਜੀਕਲ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਪੀ.ਈ.ਐਸ (3 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਨਤੀਜ਼ੇ ’ਚ 86 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।                    ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਆਪਣੇ ਦਫ਼ਤਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਦੂਰੇ ਟੀਕਾਕਰਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ, ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਚਲਾਏ ਗਏ ਟੀਕਾਕਰਨ ਅਭਿਆਨ ਦੇ ਅੰਤਰਗਤ ਦੂਸਰੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਆਯੋਜਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਨਿਗਰਾਨੀ ਹੇਠ, ਡਾ. ਸੋਫੀਆ ਮੈਡੀਕਲ ਅਫਸਰ ਅਤੇ ਅਰਬਨ ਪਬਲਿਕ ਹੈਲਥ ਸੈਂਟਰ ਬਸੰਤ ਐਵੀਨਿਊ …

Read More »

ਐਸ.ਐਮ.ਸੀ ਦੀ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਕੂਲ ਦੇ ਵਧੀਆ ਨਤੀਜੇ ਦੀਆਂ ਮੁੁਬਰਕਾਂ

ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਕਮੇਟੀ ਮੈਂਬਰ ਅਮਰ ਨਾਥ ਟਾਂਗਰਾ, ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ, ਬੰਤ ਸਿੰਘ ਖਾਲਸਾ ਅਤੇ ਤਰਸੇਮ ਕੁਮਾਰ ਨੇ ਭਾਗ ਲਿਆ।ਮੀਟਿੰਗ ਦੀ ਸ਼ੁਰੂਆਤ ‘ਚ ਸਕੂਲ ਵਿੱਚ ਆਏ ਨਵੇਂ ਪ੍ਰਿੰਸੀਪਲ ਸੁਮਨ ਲਤਾ ਨੂੰ ਮੁਬਾਰਕਬਾਦ ਦਿੱਤੀ ਗਈ।ਇਸ ਉਪਰੰਤ ਕਮੇਟੀ ਮੈਂਬਰਾਂ ਨੇ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਾਸਿਕ ਮੀਟਿੰਗ ਹੋਈ

ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਅੱਜ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਮੈਂਬਰ ਪ੍ਰੀਤਮ ਸਿੰਘ ਘੁਲਾਲ, ਸੁਰਿੰਦਰ ਕੌਰ ਹਿਯਾਤਪੁਰਾ, ਕੁਲਦੀਪ ਕੌਰ ਨੰਗਲਾਂ, ਸੁਖਦਰਸ਼ਨ ਕੌਰ ਹੇਡੋਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 29 ਜੁਲਾਈ ਨੂੰ …

Read More »

13 ਅਗਸਤ ਦੇ ਜ਼ਿਲ੍ਹਾ ਪੱਧਰੀ ਧਰਨੇ ‘ਚ ਸ਼ਾਮਲ ਹੋਣਗੇ ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰ – ਪਰਮਜੀਤ ਨੀਲੋਂ

ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਪੰਜਾਬ ਦੀ ਇਕਾਈ ਸਮਰਾਲਾ ਦੀ ਮਾਸਿਕ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਦੇਵੀ ਦਾਸ ਮਿਆਣੀ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਹੋਈ।ਮੀਟਿੰਗ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਸਦੇਵ ਸਿੰਘ ਜੱਸੀ ਤਹਿਸੀਲ ਪ੍ਰਧਾਨ ਅਤੇ ਰਮੇਸ਼ ਸਿੰਘ ਬੂਟਾ ਕੈਸ਼ੀਅਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੇਂਡੂ …

Read More »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਿਮਾਚਲ ਪ੍ਰਦੇਸ਼ ਦੇ ਯਾਤਰੂਆਂ ਲਈ ਐਡਵਾਇਜ਼ਰੀ ਜਾਰੀ

ਯਾਤਰੀਆਂ ਕੋਲ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਨਵਾਂਸ਼ਹਿਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ‘ਸਾਉਣ ਦੇ ਨਰਾਤਿਆਂ’ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਦੇ ਹਿਮਾਚਲ ਦੇ ਵੱਖ-ਵੱਖ ਮੰਦਰਾਂ/ਧਾਰਮਿਕ ਅਸਥਾਨਾਂ ’ਤੇ ਆਉਣ ਜਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਉਨ੍ਹਾਂ ਲੋਕਾਂ …

Read More »