Wednesday, November 25, 2026

ਪੰਜਾਬੀ

ਨੱਚਣਾਂ ਤੀਆਂ ‘ਚ….

ਸਾਉਣ ਮਹੀਨੇ ਵਾਲੀ ਚੱਲੀ ਗੱਲ ਜੀ ਪੇਕੇ ਜਾਣ ਵਾਲਾ ਕੋਈ ਦੱਸੋ ਹੱਲ ਜੀ ਰਹਿ ਨਾ ਜਾਵਾਂ ਜਾਣਾ ਗੱਡੀ ਚੜ੍ਹ ਕੇ ਨੱਚਣਾਂ ਤੀਆਂ ‘ਚ, ਸਖੀਆਂ ਨਾਲ ਖੜ ਕੇ। ਪੇਕੇ ਘਰ ਦੁੱਧ ਮੱਖਣਾਂ ਨਾਲ ਪਲੀ ਜੀ ਲੋਚਦੇ ਸੀ ਅਗਲੇ ਘਰ ਹੋਵੇ ਭਲੀ ਜੀ ਪੀਲੇ ਦਪੁੱਟੇ ਤੇ ਮੋਤੀ ਰੱਖੇ ਮੈਂ ਜੜ ਕੇ ਨੱਚਣਾਂ ਤੀਆਂ ‘ਚ, ਸਖੀਆਂ ਨਾਲ ਖੜ ਕੇ। ਸਖੀਆਂ ਦੀ ਮੈਨੂੰ ਯਾਦ …

Read More »

ਆਇਆ ਸਾਵਣ ਮਨ ਪ੍ਰਚਾਵਣ

            ਸਾਵਣ ਦੇ ਮਹੀਨੇ ਕਾਲੀਆਂ ਘਟਾਵਾਂ ਇਕ ਪਾਸਿਓਂ ਆਉਂਦੀਆਂ ਮੀਂਹ ਦੀਆਂ ਫੁਹਾਰਾਂ ਪਾ ਔਹ ਗਈਆਂ, ਔਹ ਗਈਆਂ।ਕੁੜੀਆਂ ਚਿੜੀਆਂ ਦੇ ਪਾਏ ਵੰਨ ਸੁਵੰਨੇ ਕੱਪੜੇ ਗਿੱਲੇ ਕਰ ਜਾਂਦੀਆਂ ਹਨ।ਚੀਚ ਵਹੁਟੀਆਂ ਬਣੀਆਂ ਵਾਲਾਂ ਨੂੰ ਮਾੜਾ ਜਿਹਾ ਛੰਡ ਫਿਰ ਗੁਟਕਣ ਲੱਗ ਪੈਂਦੀਆਂ ਹਨ।ਕਦਰਤ ਰਾਣੀ ਦਾ ਕ੍ਰਿਸ਼ਮਾ ਹੀ ਹੈ ਕਿ ਰੁੰਡ ਮਰੁੰਡ ਰੁੱਖ, ਘਾਹ ਪੱਠਾ ਸਭ ਹਰਿਆ ਹੋ ਜਾਂਦਾ ਹੈ।ਸਾਰੀ …

Read More »

ਸਥਾਨਕ ਵਿਰਸਾ ਵਿਹਾਰ ਵਿਖੇ ਕੇਵਲ ਧਾਲੀਵਾਲ ਦੇ ਲਿਖੇ ਤੇ ਡਾਇਰੈਕਟ ਕੀਤੇ ਨਾਟਕ ‘ਸੀਸ’ ਦਾ ਮੰਚਣ

ਅੰਮ੍ਰਿਤਸਰ, 8 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਸੰਗੀਤ ਅਤੇ ਨਾਟਕ ਫੈਸਟੀਵਲ ਦੌਰਾਨ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਕੇਵਲ ਧਾਲੀਵਾਲ ਦਾ ਲਿਖਿਆ ਅਤੇ ਡਾਇਰੈਕਟ ਕੀਤਾ ਨਾਟਕ ‘ਸੀਸ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।             …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਹਾਜ਼ਰੀ ‘ਚ ਫੜਿਆ ਆਪ ਦਾ ਝਾੜੂ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 58 ਵਿੱਚ ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਸੋਨੂੰ ਬੇਦੀ ਦਿਲਬਰ ਅਤੇ ਉਨਾਂ ਦੇ ਸਾਥੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਪਾਰਟੀ ਦੇ ਸੀਨੀਅਰ ਆਗੂ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਇਲਾਕਾ ਵਾਸੀਆਂ ਦਾ ਸਵਾਗਤ ਕੀਤਾ।                   …

Read More »

ਸ੍ਰੀ ਗੁਰੂ ਰਾਮਦਾਸ ਸਰਾਂ ਦੇ ਮਾਮਲੇ ’ਚ ਵਿਵਾਦ ਦੀ ਥਾਂ ਨਿਭਾਈ ਜਾਵੇ ਸਹਿਯੋਗੀ ਭੂਮਿਕਾ – ਧਾਮੀ

ਕਿਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਣਾਈ ਜਾ ਰਹੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਹੋਵੇਗਾ ਕਾਰਜ਼ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਕ ਸਬ ਕਮੇਟੀ ਬਣਾਈ ਜਾ ਰਹੀ ਹੈ, ਜੋ ਇਸ ਦੇ ਰੱਖ ਰਖਾਅ ੳਤੇ …

Read More »

ਡੀ.ਜੀ.ਪੀ ਵੱਲੋਂ ਜਿਲ੍ਹਾ ਵਿਧਾਇਕ ਅੰਗਦ ਸਿੰਘ ਦੇ ਅਣਥੱਕ ਯਤਨਾਂ ਦੀ ਭਰਵੀਂ ਸ਼ਲਾਘਾ

ਜ਼ਮੀਨ ਗ੍ਰਹਿਣ ਕਰਨ ‘ਚ ਵਿਸ਼ੇਸ਼ ਯੋਗਦਾਨ ਲਈ ਕੀਤਾ ਧੰਨਵਾਦ ਨਵਾਂਸ਼ਹਿਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਬੀਤੇ ਦਿਨ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣ ਪਹੰੁਚੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਜ਼ਿਲ੍ਹੇ ਵਿਚ ਪੁਲਿਸ ਲਾਈਨਜ਼ ਦੀ ਸਥਾਪਤੀ ਲਈ ਹਲਕਾ ਵਿਧਾਇਕ ਅੰਗਦ ਸਿੰਘ ਦੇ ਅਣਥੱਕ ਯਤਨਾਂ …

Read More »

ਸਰਬਤ ਦਾ ਭਲਾ ਟਰੱਸਟ ਨੇ 22 ਸਾਲਾ ਅਰਬਿੰਦਰ ਦਾ ਮ੍ਰਿਤਕ ਸਰੀਰ ਵਾਰਸਾਂ ਨੂੰ ਸੌਂਪਿਆ

ਡਾ. ਓਬਰਾਏ ਦੇ ਯਤਨਾਂ ਸਦਕਾ ਇਕ ਹਫ਼ਤੇ `ਚ ਦੁਬਈ ਤੋਂ ਵਤਨ ਪੁੱਜੇ 3 ਬਦਨਸੀਬਾਂ ਦੇ ਮ੍ਰਿਤਕ ਸਰੀਰ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਤਹਿਸੀਲ ਦੇ ਪਿੰਡ ਰਸੂਲਪੁਰ ਮੱਲਾ ਦੇ 22 ਸਾਲਾ ਅਰਬਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਸਿੰਘ …

Read More »

ਅੱਜ ਦੀਆਂ ਲੜਕੀਆਂ ਕਿਸੇ ਵੀ ਕੰਮ ਵਿੱਚ ਲੜਕਿਆਂ ਤੋਂ ਪਿੱਛੇ ਨਹੀ- ਸੋਨੀ

ਸਰਹੱਦ-ਏ-ਪੰਜਾਬ ਖੇਡ ਕਲੱਬ ਨੂੰ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ‘ਸਾਲਾਨਾ ਇਨਾਮ ਵੰਡ ਸਮਾਰੋਹ’ ਦੌਰਾਨ ਬੋਲਦਿਆਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦੀਆਂ ਲੜਕੀਆਂ ਜਿਥੇ ਬਾਹਰ ਦਾ …

Read More »

ਮੁੱਖ ਮੰਤਰੀ ਅੰਮ੍ਰਿਤਸਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ

ਆਜ਼ਾਦੀ ਦਿਵਸ ‘ਤੇ ਹੋਵੇਗਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਹੋ …

Read More »

ਅੰਮ੍ਰਿਤਪਾਲ ਸਿੰਘ ਬੱਬਲੂ ਬਣੇ ਫੈਡਰੇਸ਼ਨ ਮਹਿਤਾ ਦੇ ਸਿਆਸੀ ਤੇ ਮੀਡੀਆ ਸਲਾਹਕਾਰ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਜਥੇਬੰਦੀ ਦੇ ਢਾਂਚੇ ਦੇ ਕੀਤੇ ਗਏ ਐਲਾਨ ਵਿੱਚ ਨੌਜਵਾਨ ਤੇਜ਼ ਤਰਾਰ ਆਗੂ ਅੰਮ੍ਰਿਤਪਾਲ ਸਿੰਘ ਬੱਬਲੂ ਨੂੰ ਫੈਡਰੇਸ਼ਨ ਵਲੋਂ ਦੋ ਅਹਿਮ ਜਿੰਮੇਵਾਰੀਆਂ ਦਿੰਦੇ ਹੋਏ ਫੈਡਰੇਸ਼ਨ ਦਾ ਸਿਆਸੀ ਅਤੇ ਮੀਡੀਆ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ।                ਪੱਤਰਕਾਰਾਂ …

Read More »