ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸ਼੍ਰੀਮਤੀ ਗੁਰਪ੍ਰੀਤ ਦਿਉਲ ਆਈ.ਪੀ.ਐਸ ਏ.ਡੀ.ਜੀ.ਪੀ ਕਮਿਊਨਿਟੀ ਅਫੈਅਰ ਡਵੀਜ਼ਨ ਪੰਜਾਬ ਚੰਡੀਗੜ੍ਹ ਅਤੇ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਾਂਝ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਵਂੇ ਸੁਰੂ ਕੀਤੇ ਗਏ ਪ੍ਰੋਜੈਕਟ ਪੀ.ਪੀ.ਐਮ.ਐਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ ਇੱਕ ਉਚ ਪੱਧਰੀ ਵਫਦ ਜਿਸ ਵਿੱਚ …
Read More »ਪੰਜਾਬੀ
ਸਕੂਲ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਸੰਦੀਪ ਕੌਰ ਦਾ ਪਹਿਲਾ ਸਥਾਨ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ। ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ (ਸੈਕੰਡਰੀ ਵਿੰਗ) ਵਿਦਿਅਕ ਮੁਕਾਬਲੇ …
Read More »ਪੁਲਿਸ ਲਾਈਨ ਵਿਖੇ ਸਿਹਤ ਸਾਂਭ ਸੰਭਾਲ ਸਬੰਧੀ ਸੈਮੀਨਾਰ ਤੇ ਮੈਡੀਕਲ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਪੁਲੀਸ ਦੇ ਜਵਾਨਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆ ਅੱਜ ਪੁਲਿਸ ਲਾਈਨ ਅੰਮ੍ਰਿਤਸਰ ਦੇ ਕਾਨਫਰੰਸਹਾਲ ‘ਚ ਸਿਹਤ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਅਤੇ ਮੈਡੀਕਲ ਕੈਂਪ ਲਗਾਇਆ ਗਿਆ।ਜਿਥੇ ਹਰਜੋਤ ਹਸਪਤਾਲ ਦੇ ਡਾ: ਹਰਜੋਤ ਸਿੰਘ ਐਮ.ਬੀ.ਬੀ.ਐਸ, ਡਾ: ਦਰਪਨ ਬਾਂਸਲ ਸਮੇਤ ਸਟਾਫ ਪਹੁੰਚੇ।ਇਸ ਦੌਰਾਨ 380 ਪੁਲੀਸ ਜਵਾਨਾਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਪੁਲਿਸ ਕਰਮਚਾਰੀਆਂ ਨੂੰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਸਿੱਖਿਆ ਮੰਤਰਾਲਾ ਵੱਲੋਂ ‘ਗਰੀਨ ਚੈਂਪੀਅਨ ਅਵਾਰਡ’
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਪਾਣੀ ਦੀ ਸੰਭਾਲ ਤੇ ਸਫਾਈ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਤੇ ਪ੍ਰਾਪਤੀਆਂ ਅਤੇ ਸਵੱਛਤਾ ਐਕਸ਼ਨ ਪਲੈਨ ਨੂੰ ਸਫਲਤਾਪੂਰਵਕ ਲਾਗੂ ਕਰਨ ਸਦਕਾ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ ਰੂਰਲ ਐਜੂਕੇਸ਼ਨ (ਐਮ.ਜੀ.ਅੇਨ.ਸੀ.ਆਰ.ਈ), ਡਿਜ਼ੀਟਲ ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ ਵੱਕਾਰੀ ਗਰੀਨ ਚੈਂਪੀਅਨ ‘ਵੰਨ ਡਿਸਟ੍ਰਿਕਟ ਵੰਨ ਗਰੀਨ ਚੈਂਪੀਅਨ ਅਵਾਰਡ’ ਨਾਲ ਨਿਵਾਜ਼ਿਆ …
Read More »ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਨਿੰਦਾ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ। ਜਾਰੀ ਇਕ ਬਿਆਨ …
Read More »ਏਡਿਡ ਕਾਲਜ ਮੈਨੇਜ਼ਮੈਂਟ ਫ਼ੈਡਰੇਸ਼ਨ ਨੇ ਸਰਕਾਰ ਤੋਂ ਮੰਗਿਆ ਐਸ.ਸੀ ਗ੍ਰਾਂਟ ਦਾ ਬਕਾਇਆ
ਕੋਆਰਡੀਨੇਸ਼ਨ ਕਮੇਟੀ ਨੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ਼ ਇਕਜੁੱਟ ਹੋਣ ਦਾ ਕੀਤਾ ਐਲਾਨ ਅੰਮ੍ਰਿਤਸਰ, 7 ਅਗਸਤ (ਖੁਰਮਣੀਆਂ) – ਸੂਬੇ ਦੇ 142 ਏਡਿਡ ਕਾਲਜਾਂ ਦੀ ਨਾਨਗੌਰਮਿੰਟ ਕਾਲਜ਼ ਮੈਨੇਜਮੈਂਟਸ ਫ਼ੈਡਰੇਸ਼ਨ (ਐਨ.ਜੀ.ਸੀ.ਐਮ.ਐਫ) ਦੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਹੋਈ।ਕਮੇਟੀ ਨੇ ਪੰਜਾਬ ਸਰਕਾਰ ਪਾਸੋਂ ਐਸ.ਸੀ ਵਿਦਿਆਰਥੀਆਂ ਸਬੰਧੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਬਕਾਇਆ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 24 ਸਾਲਾ ਚਾਹਤਬੀਰ ਦਾ ਮ੍ਰਿਤਕ ਸਰੀਰ
ਮ੍ਰਿਤਕ ਵਿਧਵਾ ਅਧਿਆਪਕਾ ਦਾ ਇਕਲੌਤਾ ਪੁੱਤਰ ਸੀ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਕਲਾਂ ਦੇ 24 ਸਾਲਾ ਨੌਜਵਾਨ ਚਾਹਤਬੀਰ ਸਿੰਘ ਪੁੱਤਰ ਸਵ. ਸੁਖਬੀਰ ਸਿੰਘ ਦਾ ਮਿਤ੍ਰਕ ਸਰੀਰ ਵਤਨ ਪੁੱਜਾ ਹੈ।ਇਹ ਮ੍ਰਿਤਕ ਦੇਹ ਮੌਤ ਤੋਂ ਕਰੀਬ …
Read More »ਪਾਵਰਕਾਮ ਠੇਕਾ ਕਾਮਿਆਂ ‘ਤੇ ਲਾਠੀਚਾਰਜ਼ ਦੀ ਸਖਤ ਸਬਦਾਂ ‘ਚ ਨਿਖੇਧੀ
ਟੈਕਨੀਕਲ ਸਰਵਿਸ ਯੂਨੀਅਨ ਵਲੋਂ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ – ਪ੍ਰਧਾਨ ਸੇਖੋਂ ਸਮਰਾਲਾ, 7 ਅਗਸਤ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਸਮਰਾਲਾ ਦੀ ਮੀਟਿੰਗ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਸੇਖੋਂ, ਗੁਰਮੇਲ ਸਿੰਘ ਜੇ.ਈ, ਜਸਵੰਤ ਸਿੰਘ, ਸੁਰਜੀਤ ਕੁਮਾਰ ਨੇ ਕਿਹਾ ਕਿ ਪਟਿਆਲਾ ਵਿਖੇ ਪਾਵਰਕਾਮ ਦੇ …
Read More »ਸਰਕਾਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ
ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਲੈਕਚਰਾਰ ਸੁਰਜੀਤ ਸਿੰਘ ਮਝੂਰ ਨੇ ਵਿਦਿਆਰਥੀਆਂ ਨੂੰ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜ਼ਿਲ੍ਹਾ ਟਰਾਂਸਪੋਰਟ ਦਫਤਰ ਅਧਿਕਾਰੀ
ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਅੰਮ੍ਰਿਤਸਰ ਦੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕਰਦੇ ਹੋਏ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਅਤੇ ਹੋਰ।
Read More »
Punjab Post Daily Online Newspaper & Print Media