Wednesday, November 25, 2026

ਪੰਜਾਬੀ

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਿਲਿਆ ਇਮਾਰਤੀ ਢਾਂਚਾ ਹੂ ਬ ਹੂ ਸੁਰੱਖਿਅਤ- ਐਡਵੋਕੇਟ ਧਾਮੀ

ਕਿਹਾ, ਸਰਕਾਰ ਦੀਆਂ ਰਿਪੋਰਟਾਂ ਅਤੇ ਕੌਮ ਦੀ ਭਾਵਨਾਵਾਂ ਅਨੁਸਾਰ ਹੋਵੇਗਾ ਫੈਸਲਾ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਜੋੜਾ ਘਰ ਅਤੇ ਵਾਹਣ ਸਟੈਂਡ ਦੀ ਕਾਰਸੇਵਾ ਦੌਰਾਨ ਖੁਦਾਈ ਸਮੇਂ ਨਿਕਲੇ ਇਮਾਰਤੀ ਢਾਂਚੇ ਨੂੰ ਹੂ ਬ …

Read More »

ਵਿਰਸਾ ਵਿਹਾਰ ਵਿਖੇ ਦਲਜੀਤ ਸੋਨਾ ਦੇ ਡਾਇਰੈਕਟ ਕੀਤੇ ਨਾਟਕ ‘ਦੁੱਖ ਦਰਿਆ’ ਦਾ ਮੰਚਣ

ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਸੰਗੀਤ ਅਤੇ ਨਾਟਕ ਫੈਸਟੀਵਲ ਦੌਰਾਨ ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਅੰਮਿ੍ਰਤਸਰ ਦੀ ਟੀਮ ਵਲੋਂ ਸ਼ਾਹਿਦ ਨਦੀਮ ਦਾ ਲਿਖਿਆ ਅਤੇ ਦਲਜੀਤ ਸੋਨਾ ਦਾ ਡਾਇਰੈਕਟ ਕੀਤਾ ਨਾਟਕ ‘ਦੁੱਖ ਦਰਿਆ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।     …

Read More »

ਨੀਰਜ਼ ਚੋਪੜਾ ਨੇ ਫਲਾਈਂਗ ਸਿੱਖ ਮਿਲਖਾ ਸਿੰਘ ਨੂੰ ਸਮਰਪਿਤ ਕੀਤਾ ਜੈਵਲਿਨ ਥ੍ਰੋ ਦਾ ਗੋਲਡ ਮੈਡਲ

ਮਨੋਹਰ ਲਾਲ ਖੱਟੜ ਨੇ 6 ਕਰੋੜ ਤੇ ਸਰਕਾਰੀ ਨੌਕਰੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 2 ਕਰੋੜ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਜੈਵਲਿਨ ਥ੍ਰੋ ‘ਚ ਗੋਲਡ ਮੈਡਲ ਜਿੱਤ ਕੇ ਨੀਰਜ਼ ਚੋਪੜਾ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।ਟੋਕੀਓ ਉਲਿੰਪਕ ਵਿੱਚ ਇਹ ਭਾਰਤ ਦਾ ਪਹਿਲਾ ਗੋਲਡ ਮੈਡਲ ਹੈ।ਇਸ ਮੈਡਲ ਨਾਲ ਉਲਿੰਪਕ ਵਿੱਚ ਭਾਰਤ …

Read More »

ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਰੋਕ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਹੁਕਮ ਜਾਰੀ ਕਰਕੇ ਸ਼ਹਿਰ ਦੇ ਅਧੀਨ ਪੈਂਦੇ ਸੁਬੋਰਡੀਨੇਟ ਸਰਵਿਸਿਜ ਸਲੈਕਸ਼ਨ ਬੋਰਡ ਪੰਜਾਬ ਵਲੋਂ ਸਥਾਪਿਤ ਕੀਤੇ ਗਏ ਇਮਤਿਹਾਨ ਕੇਂਦਰਾਂ ‘ਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਪ੍ਰੀਖਿਆਰਥੀਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ …

Read More »

ਗੌਰਮਿੰਟ ਮੈਂਟਲ ਹਸਪਤਾਲ ਵਿਖੇ ਹਾਕੀ ਟੀਮ ਦੇ ਜਿੱਤਣ ਦੀਆਂ ਮਨਾਈਆਂ ਖੁਸ਼ੀਆਂ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਡਾਕਟਰ ਵਿਦਿਆ ਸਾਗਰ ਗੌਰਮਿੰਟ ਮੈਂਟਲ ਹਸਪਤਾਲ (ਇੰਸਟੀਚਿਊਟ ਆਫ ਮੈਂਟਲ ਹੈਲਥ) ਅੰਮ੍ਰਿਤਸਰ ਵਿਖੇ ਟੋਕੀਓ ਉਲੰਪਿਕ ਵਿੱਚ ਲੜਕਿਆਂ ਦੀ ਹਾਕੀ ਟੀਮ ਦੇ ਕਾਂਸੀ ਦਾ ਮੈਡਲ ਜਿੱਤਣ ਅਤੇ ਭਾਰਤ ਦੀ ਲੜਕੀਆਂ ਦੀ ਹਾਕੀ ਟੀਮ ਦੇ ਚੌਥੇ ਸਥਾਨ ‘ਤੇ ਆਉਣ ਦੀਆਂ ਖੁਸ਼ੀਆਂ ਇਨਡੋਰ ਵਾਰਡ ਵਿੱਚ ਡਾਕਟਰੀ ਇਲਾਜ਼ ਲਈ ਦਾਖਲ ਮਨੋਰੋਗੀ ਮਰੀਜ਼ਾਂ ਨਾਲ ਸਾਂਝੀਆ ਕੀਤੀਆਂ ਗਈਆਂ।ਜਿਸ ਵਿੱਚ ਹਸਪਤਾਲ ਦੇ …

Read More »

ਸਪੋਰਟਸ ਸਟੇਡੀਅਮ ਲਮੀਣੀ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ‘ਚ ਕੀਤੀ ਗਈ।ਜਿਸ ਵਿੱਚ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਮਨੋਜ ਕੁਮਾਰ …

Read More »

58 ਬਟਾਲੀਅਨ ਬੀ.ਐਸ.ਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਪਠਾਨਕੋਟ ‘ਚ ਸਵਾਗਤ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸੀਮਾ ਸੁਰੱਖਿਆ ਬਲ ਆਰਟਿਲਰੀ ਦੇ 50 ਸਾਲਾਂ (1971-2021) ਪੂਰੇ ਹੋਣ ‘ਤੇ ਸੀਮਾ ਸੁਰੱਖਿਆ ਬਲ ਵਲੋਂ ਕੱਢੀ ਗਈ ਸਾਇਕਲ ਰੈਲੀ ਦਾ ਜੰਮੂ ਕਸ਼ਮੀਰ ਤੋਂ ਪੰਜਾਬ ਰਾਜ ਵਿੱਚ ਦਾਖਲ ਹੋਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੀਮਾ ਸੁਰੱਖਿਆ ਬਲ ਦੀ 58ਵੀ ਬਟਾਲੀਅਨ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਸਵਾਗਤੀ ਸਮਾਰੋਹ ਦੀ ਪ੍ਰਧਾਨਗੀ 58ਵੀਂ ਬਟਾਲਿਅਨ ਦੇ ਡਿਪਟੀ ਕਮਾਂਡੈਂਟ …

Read More »

ਲੇਖਕ ਮੰਚ ਸਮਰਾਲਾ ਵਲੋਂ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਯਾਦਗਾਰੀ ਸਮਾਗਮ 8 ਨੂੰ

ਇਨਕਲਾਬੀ ਸਖ਼ਸ਼ੀਅਤ ਦਰਸ਼ਨ ਖਟਕੜ ਨੂੰ ਮਿਲੇਗਾ ‘ਲਾਲ ਸਿੰਘ ਦਿਲ’ ਯਾਦਗਾਰੀ ਸਨਮਾਨ ਸਮਰਾਲਾ, 7 ਅਗਸਤ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵੱਲੋਂ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਯਾਦਗਾਰੀ ਸਮਾਗਮ 8 ਅਗਸਤ ਦਿਨ ਨੂੰ ਐਤਵਾਰ ਨੂੰ ਸ਼ਾਹੀ ਸਪੋਰਟਸ ਕਾਲਜ਼ ਝਕੜੌਦੀ (ਸਮਰਾਲਾ) ਵਿਖੇ ਲੇਖਕ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਸਮੁੱਚੀ ਦੇਖ-ਰੇਖ ਵਿੱਚ ਕਰਵਾਇਆ ਜਾ ਰਿਹਾ ਹੈ।       …

Read More »

ਡੀ.ਜੀ.ਪੀ ਨੂੰ ਭੇਟ ਕੀਤੀ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ

ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਅੱਜ ਜ਼ਿਲ੍ਹਾ ਪੁਲਿਸ ਕੰਪਲੈਕਸ ਵਿਖੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ …

Read More »

ਮਾਦਾ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖ਼ਾਰ- ਡਾ. ਜਗਦੀਪ ਸਿੰਘ

ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ‘ਚ ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।             ਡਾ. ਜਗਦੀਪ …

Read More »