ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਣ ਕੀਤਾ ਜਾ ਰਿਹਾ ਹੈ।7 ਅਗਸਤ ਦਿਨ ਸ਼ਨੀਵਾਰ ਨੂੰ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਸ਼ਾਹਿਦ ਨਦੀਮ ਅਤੇ ਦਲਜੀਤ ਸੋਨਾ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ …
Read More »ਪੰਜਾਬੀ
ਡੀ.ਜੀ.ਪੀ ਪੰਜਾਬ ਵਲੋਂ ਐਸ.ਬੀ.ਐਸ ਨਗਰ ‘ਚ ਪੁਲਿਸ ਢਾਂਚੇ ਦੇ ਸਰਵਪੱਖੀ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
10 ਏਕੜ ਰਕਬੇ ‘ਚ ਜ਼ਿਲਾ ਪੁਲਿਸ ਲਾਈਨਜ਼ ਕੀਤੀ ਜਾਵੇਗੀ ਸਥਾਪਤ – ਦਿਨਕਰ ਗੁਪਤਾ ਚੰਡੀਗੜ/ਐਸ.ਬੀ.ਐਸ ਨਗਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਬੀ.ਐਸ ਨਗਰ ਪੁਲਿਸ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਸ਼ੁਕਰਵਾਰ ਨੂੰ ਲੋਕਾਂ ਤੇ ਪੁਲਿਸ ਦੀ ਭਲਾਈ ਲਈ ਜ਼ਿਲੇ ਵਿੱਚ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਦੇ ਵਿਕਾਸ ਲਈ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਦੇ ਹੱਕਾਂ ਸਬੰਧੀ ਵੈਬੀਨਾਰ
ਨਵਾਂਸ਼ਹਿਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਜੇ.ਐਸ.ਐਫ.ਐਚ ਖਾਲਸਾ ਹਾਈ ਸਕੂਲ ਸ਼ਹੀਦ ਭਗਤ ਸਿੰਘ ਨਗਰ ਦੇ ਬੱਚਿਆਂ ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਭਾਰਤ ਛੱਡੋ ਅੰਦੋਲਨ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਵੈਬੀਨਾਰ ਕਰਵਾਇਆ ਗਿਆ।ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ …
Read More »ਕੋਵਿਡ ਦੌਰਾਨ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਗਈਆਂ ਨਿਰਵਿਘਨ ਸੇਵਾਵਾਂ -ਡੀ.ਸੀ
ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਰਾਹੀਂ ਕੋਵਿਡ ਦੌਰਾਨ ਵੀ ਨਿਰਵਿਘਨ ਸੇਵਾ ਜਾਰੀ ਰੱਖੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 20 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਜਦ ਕੋਵਿਡ ਸ਼ਿਖਰ ’ਤੇ ਸੀ ਤਦ ਵੀ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਨਲਾਈਨ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਇਹ ਇਤਿਹਾਸਕ ਮੌਕਾ ਸੀ, ਜਦੋਂ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ …
Read More »ਵਰਲਡ ਕੈਂਸਰ ਕੇਅਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣ ਸ਼ਰਧਾਲੂਆਂ ਲਈ 11 ਵੀਲ੍ਹ ਚੇਅਰਾਂ ਭੇਟ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਵਰਲਡ ਕੈਂਸਰ ਕੇਅਰ ਵੱਲੋਂ 11 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।ਵਰਲਡ ਕੈਂਸਰ ਕੇਅਰ ਸੰਸਥਾ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਭੇਜੀਆਂ ਇਹ ਵੀਲ੍ਹ ਚੇਅਰ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ …
Read More »ਅਮਰੀਕਾ ਦੇ ਸ਼ਰਧਾਲੂਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਮਾਇਆ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦੇਸ਼-ਵਿਦੇਸ਼ ਵਿਚ ਰਹਿੰਦੇ ਗੁਰੂ ਘਰ ਦੇ ਸ਼ਰਧਾਲੂ ਸੇਵਾ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ।ਦੁਨੀਆਂ ਵਿੱਚ ਵੱਸਦੇ ਹਰ ਸਿੱਖ ਦੀ ਸ਼ਰਧਾ ਹੁੰਦੀ ਹੈ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਸਕੇ।ਇਸੇ ਤਹਿਤ ਅੱਜ ਗੁਰੂ ਘਰ ਦੇ …
Read More »ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਲਈ ਵੀ ਖੁੱਲ੍ਹੇ ਲਾਂਘਾ – ਬੀਬੀ ਜਗੀਰ ਕੌਰ
ਅਫ਼ਗਾਨਿਸਤਾਨ ਅੰਦਰ ਗੁਰਦੁਆਰਾ ਸਾਹਿਬ ’ਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਕੀਤੀ ਨਿੰਦਾ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ …
Read More »ਡੀ.ਏ.ਵੀ ਇੰਟਰਨੈਸ਼ਨਲ ਦਾ ਆਸ਼ਰਯ ਅਗਰਵਾਲ 98.8% ਅੰਕਾਂ ਨਾਲ ਸਕੂਲ ‘ਚ ਅੱਵਲ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦਾ ਦਸਵੀਂ ਕਲਸਾ ਦਾ ਨਤੀਜਾ ਹਰ ਸਲ ਦੀ ਤਰਾਂ ਇਸ ਵਾਰ ਵੀ ਸ਼ਾਨਦਾਰ ਰਿਹਾ।ਸੈਸ਼ਨ 2020-2021 ‘ਚ ਕੋਰੋਨਾ ਕੇ ਕਾਰਣ ਸਲਾਨਾ ਪ੍ਰੀਖਆ ਦੀ ਥਾਂ ਸਕੂਲ ਇਮਤਿਹਾਨਾਂ ਤੇ ਪ੍ਰੀ-ਬੋਰਡ ਪ੍ਰੀਖਿਆ ਦੇ ਆਧਾਰ ‘ਤੇ ਇਹ ਨਤੀਜੇ ਐਲਾਨੇ ਗਏ।ਇਸ ਸੈਸ਼ਨ ‘ਚ ਦਸਵੀਂ ਦੇ ਸਾਰੇ 376 ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰ ਕਰ ਕੇ ਕਾਮਯਾਬ ਹੋਏ। …
Read More »ਵਿਧਾਇਕ ਚੀਮਾ, ਖਹਿਰਾ ਤੇ ਧਾਲੀਵਾਲ ਨੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿਖੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸਾਂਝੇ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ …
Read More »
Punjab Post Daily Online Newspaper & Print Media