Wednesday, November 25, 2026

ਪੰਜਾਬੀ

ਖਾਲਸਾ ਕਾਲਜ ਅੰਮ੍ਰਿਤਸਰ ਦਾ ਅਦਬਨਾਮਾ ਛਾਪਣ ਲਈ ਵੇਰਵੇ ਭੇਜਣ ਦੀ ਅਪੀਲ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਪੰਜਾਬੀ ਲੇਖਕ ਡਾ. ਜਸਬੀਰ ਸਿੰਘ ਸਰਨਾ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪੜ੍ਹ ਚੁੱਕੇ ਤੇ ਇਸ ਸਮੇਂ ਪੜ੍ਹ ਰਹੇ ਲੇਖਕਾਂ ਪਾਸੋਂ ਅਦਬਨਾਮਾ ਦੀ ਦੂਜੀ ਸੋਧੀ ਹੋਈ ਐਡੀਸ਼ਨ ਪ੍ਰਕਾਸ਼ਿਤ ਕਰਨ ਲਈ ਵੇਰਵੇ ਮੰਗੇ ਹਨ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੋਵਾਂ ਲੇਖਕਾਂ ਨੇ ਕਿਹਾ ਕਿ ਅਦਬਨਾਮਾ ਖਾਲਸਾ ਕਾਲਜ ਦੀ ਪਹਿਲੀ ਐਡੀਸ਼ਨ 2017 ਵਿੱਚ …

Read More »

ਅਨੁਸੂਚਿਤ ਜਾਤੀ ਕਮਿਸ਼ਨ ਦਾ ਮੁੱਖ ਉਦੇਸ਼ ਅਨੂਸੂਚਿਤ ਜਾਤੀ ਦੇ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨਾ- ਮੈਂਬਰ ਐਸ.ਸੀ ਕਮਿਸ਼ਨ

ਪੁਲਿਸ ਨੂੰ 11 ਅਗਸਤ ਤੱਕ ਕਤਲ ਕੇਸ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਸਥਾਨਕ ਵੇਰਕਾ ਇਲਾਕੇ ਵਿੱਚ ਇਕ ਅਨੁਸੂਚਿਤ ਜਾਤੀ ਦੇ ਵਿਅਕਤੀ ਸਾਜਨ ਦੇ ਕਤਲ ਸਬੰਧੀ ਉਸ ਦੀ ਪਤਨੀ ਵਲੋਂ ਮਿਲੀ ਸ਼ਿਕਾਇਤ ‘ਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਰਾਜ ਹੰਸ ਅਤੇ ਦੀਪਕ ਕੁਮਾਰ ਵੇਰਕਾ ਨੇ ਸਿਵਲ ਹਸਪਤਾਲ ਵਿਖੇ ਸਬੰਧਤ ਅਧਿਕਾਰੀਆਂ ਨਾਲ …

Read More »

ਆਉਂਦੇ 6 ਮਹੀਨਿਆਂ ‘ਚ ਸੇਵਾ ਕੇਂਦਰਾਂ ਤੋਂ ਮਿਲਣਗੀਆਂ 192 ਹੋਰ ਸੇਵਾਵਾਂ -ਡਿਪਟੀ ਕਮਿਸ਼ਨਰ

ਜੁਲਾਈ ਮਹੀਨੇ ਦੋਰਾਨ 72 ਹਜ਼ਾਰ ਲੋਕਾਂ ਨੇ ਲਈਆਂ ਸੇਵਾਵਾਂ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਸੂਬੇ ਇਸ ਸਮੇਂ ਵਿੱਚ ਚੱਲ ਰਹੇ 516 ਸੇਵਾ ਕੇਂਦਰਾਂ ਵਿੱਚ 332 ਪ੍ਰਕਾਰ ਦੀਆਂ ਸੇਵਾਵਾਂ ਹਾਸਲ ਕਰਨ ਆਉਂਦੇ ਹਨ।ਇਥੇ ਜਨਤਕ ਸ਼ਿਕਾਇਤਾਂ ਦਾ ਹੱਲ ਵੈਬ, ਮੋਬਾਇਲ ਅਤੇ ਟੋਲ ਫਰੀ ਨੰ: 1100 ‘ਤੇ ਕਾਲ ਕਰਕੇ ਵੀ ਕੀਤਾ ਜਾਂਦਾ ਹੈ।ਪੰਜਾਬ ਸਰਕਾਰ ਵਲੋਂ ਆਉਂਦੇ 6 ਮਹੀਨਿਆਂ ਵਿੱਚ …

Read More »

ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ `ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਦਿੱਤਾ ਮਾਲਕੀ ਦਾ ਅਧਿਕਾਰ

ਯੋਗ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਐਸ.ਡੀ.ਐਮ ਕੋਲ ਕਰ ਸਕਦੇ ਹਨ ਅਪਲਾਈ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – 1 ਜਨਵਰੀ 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ `ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਦਰਮਿਆਨੇ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ।ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ …

Read More »

ਵਾਇਸ ਚਾਂਸਲਰ ਡਾ. ਅਰਵਿੰਦ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਦੀ ਕਾਵਿ ਪੁਸਤਕ `ਗੀਤਾਂਜਲੀ ਹਰੀਵ੍ਰਿਜੇਸ਼` ਰਲੀਜ਼

ਪਟਿਆਲਾ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਅੱਜ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਕਵਿਤਾਵਾਂ ਦਾ ਸੰਗ੍ਰਹਿ ਕਿਤਾਬ `ਗੀਤਾਂਜਲੀ ਹਰੀਵ੍ਰਿਜੇਸ਼` ਰਲੀਜ਼ ਕੀਤੀ ਗਈ।ਨਵਯੁੱਗ ਪਬਲਿਸ਼ਰਜ਼ ਦਿੱਲੀ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਦੀ ਸੰਪਾਦਨਾ ਅਤੇ ਕਵਿਤਾਵਾਂ ਦੇ ਭਾਵ ਅਰਥ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਵਾਨ ਡਾ. ਰਵਿੰਦਰ ਕੌਰ ਰਵੀ ਅਤੇ ਡਾ. ਜਗਮੇਲ …

Read More »

ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ‘ਤੇ ਸਮਾਗਮ

ਸਵ. ਸੁੰਦਰ ਲਾਲ ਬਹੁਗੁਣਾ ਤੇ ਸ੍ਰੀਮਤੀ ਵਿਮਲਾ ਬਹੁਗੁਣਾ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਅਪੰਗ, ਮੰਦਬੁੱਧੀ, ਅਪਾਹਿਜ਼ ਅਤੇ ਲਵਾਰਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ 25 …

Read More »

ਝਾੜ ਸਾਹਿਬ ਵਿਖੇ ਖੂਨਦਾਨ ਭਲਕੇ, ਤਿਆਰੀਆਂ ਮੁਕੰਮਲ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਇਲਾਕੇ ਦੀਆਂ ਸਮੂਹਿਕ ਸਮਾਜਸੇਵੀ ਸੰਸਥਾਵਾਂ ਅਤੇ ਖੇਡ ਕਲੱਬਾਂ ਵਲੋਂ ਸਾਂਝੇ ਤੌਰ ਤੇ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ 7 ਅਗਸਤ ਨੂੰ ਲਗਾਏ ਜਾ ਰਹੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।ਜਿਸ ਵਿੱਚ ਤੈਅ ਕੀਤਾ ਗਿਆ ਗਿਆ …

Read More »

ਸਮਰਾਲਾ ਹਾਕੀ ਕਲੱਬ ਵਲੋਂ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਟੋਕਿਓ ਵਿਖੇ ਚੱਲ ਰਹੀਆਂ ਉਲੰਪਿਕ ਖੇਡਾਂ ਵਿੱਚ ਅੱਜ ਉਸ ਮੌਕੇ ਇਤਿਹਾਸ ਸਿਰਜ਼ਿਆ ਗਿਆ, ਜਦੋਂ ਭਾਰਤ ਦੀ ਪੁਰਸ਼ ਹਾਕੀ ਟੀਮ ਵਲੋਂ 41 ਸਾਲ ਬਾਅਦ ਮੈਡਲ ਦਾ ਸੋਕਾ ਤੋੜਦਿਆਂ ਤੀਜ਼ਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਇਸ ਜਿੱਤ ਨਾਲ ਪੂਰੇ ਭਾਰਤ ਦੇ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸੇ ਖੁਸ਼ੀ ਨੂੰ ਅੱਜ ਸਮਰਾਲਾ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਬਲਾਕ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨੀ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਤੋਂ ਇਲਾਵਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਦਿੱਲੀ ਦੀ ਸੰਸਦ ਦੇ ਬਾਹਰ ਕਿਸਾਨਾਂ ਵਲੋਂ ਜੋ ਪਾਰਲੀਮੈਂਟ …

Read More »

ਪਾਣੀ ਦੇ ਬਿੱਲਾਂ ਨਾਲ ਸਬੰਧਤ ਕੇਸ ਕੌਮੀ ਲੋਕ ਅਦਾਲਤ ‘ਚ ਲਿਆਂਦੇ ਜਾਣ- ਸੀ.ਜੇ.ਐਮ ਹਰਪ੍ਰੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ …

Read More »