ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 736 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …
Read More »ਪੰਜਾਬੀ
ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਜ਼ਰੂਰੀ – ਸਿਵਲ ਸਰਜਨ
ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੀ ਰੋਕਥਾਮ ਲਈ ਰੈਂਡਿਮ ਸੈਂਪਲਿੰਗ ਯਕੀਨੀ ਬਣਾਈ ਜਾਵੇ ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਸਮੇਤ ਸਾਰੇ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐਲ.ਐਚ.ਵੀਜ਼ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ। …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਸਮਾਗਮ ਸਬੰਧੀ 10, 11 ਅਤੇ 12 …
Read More »ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਲਈ ਲਾਇਆ ਬੂਟਾ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਘੁੰਮਣ ਉਪ-ਕਪਤਾਨ ਪੁਲਿਸ ਸਬ ਡਵੀਜਨ ਨਵਾਂਸ਼ਹਿਰ ਸਮੇਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ, ਏ.ਐਸ.ਆਈ ਕੁਲਦੀਪ ਰਾਜ ਇੰਚਾਰਜ਼ ਜਿਲਾ ਸਾਂਝ ਕੇਂਦਰ ਸ਼.ਭ.ਸ ਨਗਰ ਸਮੇਤ ਹੋਰ ਸਟਾਫ ਵੱਲੋਂ ਪੁਰਾਣਾ ਦਫਤਰ ਐਸ.ਐਸ.ਪੀ ਵਿਖੇ ਵਾਤਾਵਰਣ ਨੂੰ ਸਾਫ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਵੈਬੀਨਾਰ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ …
Read More »ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 9 ਅਗਸਤ ਤੋਂ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵੱਸਥਾ ’ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ।ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ …
Read More »ਬਿਨਾਂ ਮਾਸਕ ਵਾਲੇ 648 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ- 8 ਦੇ ਕੀਤੇ ਚਲਾਨ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 648 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ …
Read More »ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਏਡਿਡ ਸਕੂਲਾਂ ਦੇ ਸੈਮੀਨਾਰ ਸ਼ੁਰੂ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸਾਂ ਤਹਿਤ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਹੇਠ ਸ੍ਰਪਸ਼ ਸਕੂਲ ਢਾਕੀ ਬਲਾਕ ਪਠਾਨਕੋਟ-3 ਵਿਖੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ’ ਵਲੋਂ ਦੋ ਦਿਨਾ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ। …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਣ ਮਹਾਂ ਉਤਸਵ ਆਯੋਜਿਤ
ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਣ ਮਹਾਉਤਸਵ ਮਨਾਇਆ ਗਿਆ।ਇਸ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਿਹਾ ਕਿ ਬਾਰਿਸ਼ ਦੇ ਸੁਹਾਵਣੇ ਮੌਸਮ ’ਚ ਸੰਸਥਾ ਵਲੋਂ 200 ਨਵੇਂ ਡੈਕੋਰੇਟਿਵ ਪੌਦੇ, ਫਲਦਾਰ ਬੂਟੇ, ਛਾਂ ਵਾਲੇ ਪੌਦੇ ਅਤੇ ਮੌਸਮੀ ਫੁੱਲ ਲਗਾਏ ਜਾਣਗੇ। ਡਾ. ਐਚ.ਬੀ ਸਿੰਘ ਨੇ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀ ਦਾ ’ਵਰਸਿਟੀ ’ਚ ਪਹਿਲਾ ਸਥਾਨ
ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਕੇਸ਼ ਸ਼ਰਮਾ ਨੇ ਯੂਨੀਵਰਸਿਟੀ ’ਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਹੋਰਨਾਂ ਵਿਦਿਆਰਥੀਆਂ ’ਚ ਰਮਨਪ੍ਰੀਤ ਕੌਰ …
Read More »
Punjab Post Daily Online Newspaper & Print Media