ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ।ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ਼ ਖ਼ਾਲਸਾ ਦੀਵਾਨ ਵੱਲੋਂ 21, 22, 23 ਨਵੰਬਰ 2024 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 68ਵੀਂ ਵਿਸ਼ਵ ਸਿੱਖ ਵਿਦਿਅਕ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਵਿਖੇ ‘ਕੈਰੀਅਰ ਦੀ ਸਫ਼ਲਤਾ ਸਬੰਧੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ‘ਕੈਰੀਅਰ ਦੀ ਸਫਲਤਾ ਲਈ ਮੌਕੇ ਅਤੇ ਰਣਨੀਤੀਆਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਆਈ.ਏ.ਐਸ, ਪੀ.ਸੀ.ਐਸ ਇਮਤਿਹਾਨਾਂ ਦੇ ਟ੍ਰੇਨਰ ਡਾ. ਕਸ਼ਿਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ’ਚ ਸਫਲ ਦੇ ਗੁਰ ਦੱਸੇ। ਇਸ ਤੋਂ ਪਹਿਲਾਂ …
Read More »ਕਿੱਕ ਬਾਕਸਿੰਗ ਦੇ ਇੰਟਰਨੈਸ਼ਨਲ ਖਿਡਾਰੀ ਰਵਿੰਦਰ ਸਿੰਘ ਮਹਿਲਾਂ ਦਾ ਸਨਮਾਨ
ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਚੰਡੀਗੜ ਪੁਲਿਸ ਆਫੀਸਰ ਇੰਸਟੀਚਿਊਟ ਵਿਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਪੱਧਰ ‘ਤੇ ਗੋਲਡ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰੀ ਸਨਮਾਨ ਸਮਰੋਹ ਕਰਵਾਇਆ ਗਿਆ।ਇਸ ਵਿੱਚ ਲਵਲੀ ਯੂਨੀਵਰਸਿਟੀ ਵਿੱਚ ਸੋਨ ਤਮਗਾ ਹਾਸਲ ਕਰਨ ਵਾਲੇ ਜਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਵਾਸੀ ਅੰਤਰਰਾਸ਼ਟਰੀ ਖਿਡਾਰੀ ਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ।ਉਨਾਂ ਨੂੰ ਸਨਮਾਨਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਐਜੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ 9 ਅਕਤੂਬਰ ਤੋਂ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਐਜੂਕੇਸ਼ਨ ਕਾਲਜਾਂ ਦਾ ਦੋ ਰੋਜ਼ਾ ਜ਼ੋਨਲ ਯੁਵਕ ਮੇਲਾ 9 ਅਤੇ 10 ਅਕਤੂਬਰ ਨੂੰ ਹੋਵੇਗਾ। ਯੁਵਕ ਮਾਮਲਿਆਂ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਯੁਵਕ ਮੇਲੇ ਵਿੱਚ ਵੀਹ ਐਜੂਕੇਸ਼ਨ ਕਾਲਜਾਂ ਦੇ ਲਗਭਗ 300 ਕਲਾਕਾਰ ਵਿਦਿਆਰਥੀ ਹਿੱਸਾ ਲੈ ਰਹੇ ਹਨ।ਉਹ ਤਿੰਨ …
Read More »ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇਹਾਂਤ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਡਾ. …
Read More »“ਵਿਜ਼ਨ ਟੂ ਵੈਂਚਰ: ਟਰਨਿੰਗ ਇਨੋਵੇਟਿਵ ਆਈਡੀਆਜ਼ ਇਨਟੂ ਵੈਂਨਚਰਜ਼” ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ “ਵਿਜ਼ਨ ਟੂ ਵੈਂਚਰ: ਟਰਨਿੰਗ ਇਨੋਵੇਟਿਵ ਆਈਡੀਆਜ਼ ਇਨਟੂ ਵੈਂਨਚਰਜ਼” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ।ਸ਼੍ਰੀਮਤੀ ਹਿਮਾਨੀ ਅਰੋੜਾ ਸਾਬਕਾ ਚੇਅਰਪਰਸਨ ਫਿਕੀਫਲੋ ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਟੀਮ ਲੀਡਰ ਪਾਵਰ ਬੀ.ਆਈ ਵਰਟੀਕਲ, ਏ.ਓ.ਐਸ.ਸੀ ਟੈਕਨੌਲੋਜੀ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸ਼੍ਰੀਮਤੀ ਹਿਮਾਨੀ ਅਰੋੜਾ ਨੇ ਵਪਾਰ ਅਤੇ ਉੱਦਮਤਾ ਵਿੱਚ ਨਵੀਨਤਾ ਦੀ ਮਹੱਤਤਾ ਨੂੰ …
Read More »ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਬਨਣਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ।ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ-ਰੇਖਾ ਦੇ ਨਾਲ-ਨਾਲ ਸਿੱਖ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 28 ਅਕਤੂਬਰ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁੱਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ …
Read More »ਤ੍ਰਿਪੁਰਾ ਦੇ ਰਾਜਪਾਲ ਸ੍ਰੀ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਆਦਿ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਇੰਦਰਾਸੇਨਾ ਰੈਡੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ …
Read More »ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗਦਰਸ਼ਕ – ਸਹਾਇਕ ਡਿਪਟੀ ਕਮਿਸ਼ਨਰ
ਭੀਖੀ, 6 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਤਿੰਨ ਰੋਜ਼ਾ ਗਣਿਤ ਅਤੇ ਵਿਗਿਆਨ ਮੇਲੇ ਦੀ ਸਮਾਪਤੀ ‘ਤੇ ਇਨਾਮ ਤਕਸੀਮ ਕੀਤੇ ਗਏ।ਵਿਗਿਆਨਕ ਨਜ਼ਰੀਏ ਦਾ ਸੁਨੇਹਾ ਦਿੰਦੇ ਵਿਗਿਆਨ ਮੇਲੇ ਦੇ ਤੀਸਰੇ ਦਿਨ ਵੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ ‘ਚ …
Read More »
Punjab Post Daily Online Newspaper & Print Media