ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ ਨੇ 98.8% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਅਨਮੋਲ ਵਰਮਾ ਅਤੇ ਕਿਰਨਦੀਪ ਕੌਰ …
Read More »ਪੰਜਾਬੀ
ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਵੇਦਾਂਤੀ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। …
Read More »ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਬੀਬੀ ਜਗੀਰ ਕੌਰ ਨੇ ਕੀਤੀ ਆਨਲਾਈਨ ਮੀਟਿੰਗ
ਮੀਟਿੰਗ ਦੌਰਾਨ ਅਹਿਮ ਪੰਥਕ ਮੁੱਦਿਆਂ ‘ਤੇ ਕੀਤਾ ਗਿਆ ਵਿਚਾਰ ਵਟਾਂਦਰਾ ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤੀਹ ਦੇਸ਼ਾਂ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਪੰਥ ਦੇ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਕੌਂਸਲ ਦੇ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚੋਂ ਨਿਕਲੀ ਪੁਰਾਤਨ ਇਮਾਰਤ …
Read More »ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਪੁਸਤਕ ਰਲੀਜ਼ ਤੇ ਕਵੀ ਦਰਬਾਰ
ਗੁਰਦਾਸਪੁਰ, 3 ਅਗਸਤ (ਸੁਹਲ) – ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਗੁਰਦਾਸਪੁਰ ਵਲੋਂ ਸਾਵਣ ਮਹੀਨੇ ‘ਚ ਵਿਸ਼ੇਸ਼ ਕਵੀ ਦਰਬਾਰ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਮਲਕੀਅਤ ਸੁਹਲ, ਸੀਤਲ ਗੁਨੋਪੁਰੀ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ।ਇਸ ਸਮੇਂ ਕੁਲਜੀਤ ਸਿੰਘ ਰੰਧਾਵਾ ਦੀ ਪਲੇਠੀ ਪੁਸਤਕ ‘ਰੰਗ ਰੰਗ ਦੇ ਫੁੱਲ’ ਵੀ ਰਲੀਜ਼ ਕੀਤੀ ਗਈ। ਸਾਰਾ ਪ੍ਰੋਗਰਾਮ ਕਮਿਉਨਿਟੀ ਹਾਲ ਨਵਾਂ ਸ਼ਾਲਾ ਵਿਖੇ ਕੀਤਾ ਗਿਆ।ਕਵੀ ਦਰਬਾਰ …
Read More »ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਸਮਾਗਮ 5 ਅਗਸਤ ਤੱਕ ਹੋਣਗੇ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਦਾ ਸਮਾਗਮ 5 ਅਗਸਤ ਨੂੰ ਆਯੌਜਿਤ ਕੀਤਾ ਜਾਵੇਗਾ।ਸੰਸਥਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦਸਿਆ ਕਿ ਕੋਵਿਡ-19 ਕਾਰਨ ਵੱਡੇ ਇਕੱਠਾਂ ‘ਤੇ ਲਗਾਈਆਂ ਪਾਬੰਧੀਆਂ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਬਰਸੀ ਸਮਾਗਮ ਇਕ ਵੱਖਰੇ ਅੰਦਾਜ਼ ਵਿੱਚ ਮਨਾਇਆ ਜਾ ਰਿਹਾ ਹੈ। …
Read More »ਕਿਸਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਖ਼ਰੀਦਣ ਵਾਸਤੇ ਦਰਖਾਸਤਾਂ 4 ਅਗਸਤ ਤੱਕ – ਡੀ.ਸੀ
ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਾਸੋਂ 50 ਅਤੇ 80 ਫੀਸਦ ਉਪਦਾਨ ’ਤੇ ਖ਼ਰੀਦ ਕਰਨ ਲਈ 4 ਅਗਸਤ 2021 ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਸਿਰਫ ਸਹਿਕਾਰੀ …
Read More »ਸੂਬਾ ਸਰਕਾਰ ਵਲੋਂ ‘ਮੇਰਾ ਕਾਮ, ਮੇਰਾ ਮਾਨ’ ਸਕੀਮ ਤਹਿਤ ਦਿੱਤੀ ਜਾਵੇਗੀ ਮੁਫ਼ਤ ਕਿੱਤਾ ਸਿਖਲਾਈ
ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤੀ ਗਈ ਸਕੀਮ ‘ਮੇਰਾ ਕਾਮ, ਮੇਰਾ ਮਾਨ’ ਤਹਿਤ ਰਜਿਸਟਰਡ ਕਾਮਿਆਂ ਨੂੰ ਮੁਫ਼ਤ ਕਿੱਤਾ ਸਿਖਲਾਈ ਦੇ ਨਾਲ ਨਾਲ 2500/- ਰੁਪਏ ਪ੍ਰਤੀ ਮਹੀਨਾ ਮਿਲਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਮੇਨੈਜਮੈਂਟ ਯੂਨਿਟ …
Read More »ਖਾਲਸਾ ਕਾਲਜ ਵਿਖੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। …
Read More »ਕਸਬਾ ਲੌਂਗੋਵਾਲ ਦੇ ਪ੍ਰਾਈਵੇਟ ਹਸਪਤਾਲ ‘ਚ ਸਿਹਤ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ਼ ਮੰਡੀ ਕੋਲ ਸਥਿਤ ਇੱਕ ਨਿੱਜੀ ਹਸਪਤਾਲ ‘ਤੇ ਸਿਹਤ ਵਿਭਾਗ ਦੀ ਟੀਮ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜ਼ੂ ਸਿੰਗਲਾ ਦੀ ਅਗਵਾਈ ਹੇਠ ਛਾਪਾ ਮਾਰਿਆ।ਸੀਨੀਅਰ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਇਸ ਹਸਪਤਾਲ ਦੀ ਲਿਖਤੀ ਸ਼ਿਕਾਇਤ ਸਿਵਲ ਸਰਜਨ ਸੰਗਰੂਰ ਦੇ ਨਾਮ ਹੇਠ ਗੁਰਭਜਨ ਸਿੰਘ ਪੁੱਤਰ ਐਚ.ਐਸ ਮਾਨ ਵਾਸੀ ਲੌਂਗੋਵਾਲ ਵਲੋਂ ਕੀਤੀ ਗਈ ਸੀ।ਜਿਸ ਦੇ …
Read More »ਅਣਗਹਿਲੀ ਨਾਲ ਬਿਜਲੀ ਬੰਦ ਹੋਣ ‘ਤੇ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ – ਸੋਨੀ
ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਸ਼ਹਿਰੀ ਖੇਤਰਾਂ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋੇਰੇਸ਼ਨ ਲਿਮਟਿਡ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਬਿਜਲੀ ਬੋਰਡ ਦੇ ਚੀਫ ਇੰਜੀ. ਬਾਰਡਰ ਰੇਂਜ਼ ਸਕੱਤਰ ਸਿੰਘ ਢਿੱਲੋਂ, ਐਸ.ਈ ਜਤਿੰਦਰ ਸਿੰਘ, ਐਸ.ਈ …
Read More »
Punjab Post Daily Online Newspaper & Print Media