ਉਦਯੋਗਪਤੀਆਂ ਨੇ ਸੋਨੀ ਨੂੰ ਮੁਸ਼ਕਲਾਂ ਸਬੰਧੀ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ੍ਹ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨਾਂ੍ਹ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ …
Read More »ਪੰਜਾਬੀ
ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਅਸਿਸਟੈਂਸ ਸੁਪਰਡੈਂਟ ਪੋਸਟ ਆਫਿਸ ਸਤਿੰਦਰ ਸਿੰਘ ਲਹਿਰੀ ਵਲੋਂ ਕੀਤਾ ਗਿਆ।ਪੋਸਟ ਆਫਿਸ ਦੇ ਸਬ ਪੋਸਟ ਮਾਸਟਰ ਗੁਰਪ੍ਰੀਤ ਸਿੰਘ ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਅੰਮ੍ਰਿਤਸਰ ਪੋਸਟਲ ਡਿਪਾਰਟਮੈਂਟ ਦੇ ਸੀਨੀਅਰ ਸੁਪਰਡੈਂਟ ਦੀਪਕ ਸ਼ਰਮਾ ਦੇ ਯਤਨਾਂ ਸਦਕਾ ਫੋਕਲ ਪੁਆਇੰਟ ਪੋਸਟ ਆਫਿਸ ਨੂੰ ਜਵਾਹਰ …
Read More »ਨਹਿਰੂ ਯੁਵਾ ਕੇਂਦਰ ਵੱਲੋਂ 15 ਅਗਸਤ ਤੱਕ ਮਨਾਇਆ ਜਾਵੇਗਾ ਸਫਾਈ ਪੰਦਰਵਾੜਾ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵੱਲੋਂ 15 ਅਗਸਤ 2021 ਤੱਕ ਜਾਰੀ ਕੀਤੇ ਗਏ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਬਲਾਕਾਂ ਵਿੱਚ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ, ਪੂਰੇ ਜਿਲੇ੍ਹੇ ਵਿੱਚ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। …
Read More »ਸਕੂਲ ਖੁੱਲਣ ਦੇ ਪਹਿਲੇ ਦਿਨ ਸਰਕਾਰੀ ਸਕੂਲਾਂ ‘ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ
ਵਿਦਿਆਰਥੀਆਂ ਦਾ ਤਾਪਮਾਨ ਚੈਕ ਕੀਤਾ ਅਤੇ ਹੱਥ ਸੈਨੇਟਾਈਜ਼ ਕਰਵਾਏ ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਵਲੋਂ ਕੋਰੋਨਾ ਸਥਿਤੀ ‘ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਸਕੂਲਾਂ ‘ਚ ਆਏ।ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ …
Read More »ਮਾਂ ਦਾ ਪਹਿਲਾ ਗਾੜਾ ਦੁੱਧ ਬੱਚੇ ਲਈ ਅਨਮੋਲ ਤੋਹਫ਼ਾ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਅੱਜ ਵਿਸ਼ਵ ਬ੍ਰੈਸਟ ਫੀਡਿਗ ਹਫਤੇ ਤਹਿਤ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। …
Read More »ਸੋਸ਼ਲ ਮੀਡੀਆ ’ਤੇ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ – ਰਮਦਾਸ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ …
Read More »ਓੁਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓੁਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।ਉਨ੍ਹਾਂ ਆਸ …
Read More »ਆਰ.ਐਸ.ਐਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਖ਼ਤ ਨੋਟਿਸ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐਸ.ਐਸ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਆਰ.ਐਸ.ਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ …
Read More »ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ-ਬੀਬੀ ਜਗੀਰ ਕੌਰ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਅੰਦਰ ਪਤਿਤ ਵਿਅਕਤੀ ਤੋਂ ਸਿਰੋਪਾਓ ਲੈਣਾ ਮਰਯਾਦਾ ਤੋਂ ਉਲਟ ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ …
Read More »ਖੁੱਲਗੇ ਸਕੂਲ
ਖੁੱਲਗੇ ਸਕੂਲ ਬੱਚੇ ਖੁਸ਼ ਮਿੱਤਰੋ ਆਊਗੀ ਬੱਸ ਰਹੇ ਪੁੱਛ ਮਿੱਤਰੋ ਸਕੂਲ ਬੈਗ ਮੋਢਿਆਂ ‘ਤੇ ਪਾਏ ਨੇ ਬੇਬੇ ਬਾਪੂ ਨਾਲ ਚੜ੍ਹਾਉਣ ਆਏ ਨੇ। ਰੋਟੀ ਵਾਲੇ ਡੱਬੇ ਫੜੇ ਹੱਥ ਮਿੱਤਰੋ ਹਮੇਸ਼ਾਂ ਬੱਚੇ ਬੋਲਦੇ ਨੇ ਸੱਚ ਮਿੱਤਰੋ ਦੁਨੀਆਂ ‘ਤੇ ਨਾਮ ਕਮਾਉਣ ਆਏ ਨੇ ਬੇਬੇ ਬਾਪੂ ਨਾਲ ਚੜ੍ਹਾਉਣ ਆਏ ਨੇ। ਬੱਸ ਵਿੱਚ ਚੜ੍ਹ ਜਾਣ ਸਕੂਲ ਮਿੱਤਰੋ ਸਿੱਖਦੇ ਨੇ ਏਥੇ ਨਵੇਂ ਅਸੂਲ ਮਿੱਤਰੋ ਮਾਪਿਆਂ ਦੇ …
Read More »
Punjab Post Daily Online Newspaper & Print Media