Wednesday, November 25, 2026

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਰਕਲ ਘਰਾਚੋਂ ਦੇ ਅਹੁੱਦੇਦਾਰ ਨਿਯੁੱਕਤ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਕਲ ਘਰਾਚੋਂ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਵਲੋਂ ਸੂਬਾ ਮੀਤ ਪ੍ਰਧਾਨ ਗੁਰਤੇਜ਼ ਸਿੰਘ ਝਨੇੜੀ ਦੀ ਅਗਵਾਈ ਅਤੇ ਜਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਦੇ ਨਿਰਦੇਸ਼ਾਂ ਅਨੁਸਾਰ ਸਰਕਲ ਘਰਾਚੋਂ ਦੇ ਅਹੁੱਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ।                   ਮਲਕੀਤ ਸਿੰਘ ਸੰਗਤਪੁਰਾ ਸਰਪ੍ਰਰਸਤ, ਲਖਵੀਰ ਸਿੰਘ ਮਹਿਸਮਪੁਰ …

Read More »

ਟਿਕਰੀ ਬਾਰਡਰ ਤੇ ਕਿਸਾਨਾਂ ਨੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਨਵੀਂ ਦਿੱਲੀ/ ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਿਕਰੀ ਬਾਰਡਰ `ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਚੱਲ ਰਹੀ ਗਦਰੀ ਬੀਬੀ ਗੁਲਾਬ ਕੌਰ ਨਗਰ ਵਿਖੇ ਸਟੇਜ਼ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸਮੁੱਚੀ ਟੀਮ ਅਤੇ ਪੰਡਾਲ `ਚ ਬੈਠੇ ਕਿਸਾਨਾਂ ਮਜ਼ਦੂਰਾਂ ਅਤੇ …

Read More »

ਠੇਕਾ ਮੁਲਾਜ਼ਮਾਂ ਨੇ ਸੁਨਾਮ ‘ਚ ਮੁੱਖ ਮੰਤਰੀ ਖਿਲਾਫ਼ ਕੀਤਾ ਪ੍ਰਦਰਸ਼ਨ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਨਾਮ ਵਿਖੇ ਸ਼ਹੀਦੀ ਯਾਦਗਾਰ ਦਾ ਉਦਘਾਟਨ ਕਰਨ ਆਉਣ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਕਾਲੀਆਂ ਝੰਡੀਆਂ ਦਿਖਾਈ ਜਾਣੀਆਂ ਸਨ। ਪਰ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਰਕਰਾਂ ਨੂੰ ਦੇਖਦੇ ਹੋਏ ਆਪਣਾ ਰੂਟ ਬਦਲ ਲਿਆ।ਉਹਨਾਂ ਨਾਲ ਕੈਬਨਿਟ ਮੰਤਰੀ …

Read More »

‘ਨਾਨਕ ਏਡ’ ਵਲੋਂ ਲਗਾਏ ਗਏ ਕੈਂਪ ‘ਚ 125 ਨੇ ਕੀਤਾ ਖ਼ੂਨਦਾਨ

ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ) – `ਨਾਨਕ ਏਡ` ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ਼ ਪਹਾੜੀ ਵਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੋਰੋਨਾ ਮਹਾਂਮਾਰੀ ਦੀ ਤੀਜ਼ੀ ਲਹਿਰ ਦੇ ਵਿਚਕਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਮਾਗਮ ਨੂੰ ਸਫਲ ਬਣਾਉਣ …

Read More »

ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਹੱਦੀ ਖੇਤਰ ‘ਚ ਲਾਏ ਪੌਦੇ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸਰਹੱਦੀ ਖੇਤਰਾਂ ਵਿੱਚ ਬੀ.ਐਸ.ਐਫ ਜਵਾਨਾਂ ਦੀ ਮਦਦ ਨਾਲ ਪੌਦੇ ਲਗਾਉੰਦੇ ਹੋਏ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ ਤੇ ਹੋਰ ਸਟਾਫ।

Read More »

ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ‘ਚ ਖੇਡਿਆ ਨਾਟਕ ‘ਮੈਂ ਰੋ ਨਾ ਲਵਾਂ ਇਕ ਵਾਰ’

ਅੰਮ੍ਰਿਤਸਰ, 1 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਫੈਸਟੀਵਲ ਦੌਰਾਨ ਵਰਿਆਮ ਸੰਧੂ ਦੇ ਲਿਖੇ ਨਾਟਕ ‘ਮੈਂ ਰੋ ਨਾ ਲਵਾਂ ਇਕ ਵਾਰ’ ਦਾ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਣ ਕੀਤਾ ਗਿਆ।               …

Read More »

ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ ਹੈ ਅਤੇ ਇਸੇ ਕੜੀ ਤਹਿਤ ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਵੀ ਜੱਬੋਵਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਯੋਗ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਕੀਤਾ ਗਿਆ।       …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਦੋ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਦੌਰਾਨ ਉਨ੍ਹਾਂ ਸਕੂਲ ਦਾ ਨਿਰੀਖਣ ਕਰਦਿਆਂ ਵਿੱਦਿਆ ਦੇ ਮਿਆਰ ਅਤੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ) ਦੀਆਂ ਟ੍ਰੇਨਿੰਗਾਂ ਸਬੰਧੀ ਸਟਾਫ …

Read More »

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅਹੁੱਦਾ ਸੰਭਾਲਿਆ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜ਼ੀਹ – ਸਿਵਲ ਸਰਜਨ ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਆਪਣਾ ਆਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ ਸਿਵਲ ਸਰਜਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਅਤੇ ਜਲੰਧਰ …

Read More »

ਆਈ.ਟੀ.ਆਈ (ਲੜਕੀਆਂ) ਵਿਖੇ ਲਗਾਇਆ ਕੋਵਿਡ ਟੀਕਾਕਰਨ ਕੈਂਪ

ਨਵਾਂਸ਼ਹਿਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਸੰਸਥਾ ਦੇ ਸਟਾਫ ਮੈਂਬਰਾਂ, ਸਿਖਿਆਰਥਣਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਇਸ ਕੈਂਪ ਵਿਚ 241 ਲਾਭਪਾਤਰੀਆਂ ਨੇ ਪਹਿਲੀ …

Read More »