Wednesday, November 25, 2026

ਪੰਜਾਬੀ

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਂਟਰਲ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ, ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈੈਕਟਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੁਪਰਡੈਂਟ ਪ੍ਰਿੰਸੀਪਲ ਜਸਵਿੰਦਰ ਕੌਰ ਮਾਹਲ, ਧਰਮ ਪ੍ਰਚਾਰ ਕਮੇਟੀ ਦੇ …

Read More »

ਡੀ.ਸੀ ਵੱਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਰਹੇਗੀ ਯਾਦ- ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਵਾਤਾਵਰਣ ਦਿਵਸ ਮਨਾਇਆ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਸਕੂਲ ਮੁੱਖ ਅਧਿਆਪਕ ਨੀਰਜ਼ ਕੁਮਾਰ ਦੀ ਅਗਵਾਈ ਹੇਠ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਵਾਤਾਵਰਣ ਦਿਵਸ ਮਨਾਇਆ ਗਿਆ। ਵਾਤਾਵਰਣ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪਿੰਡ ਦੀ ਸਰਪੰਚ ਕਰਮਜੀਤ ਅਤੇ ਸਾਬਕਾ ਸਰਪੰਚ ਸਿਕੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁੱਖ ਅਧਿਆਪਕ ਨੀਰਜ਼ …

Read More »

ਕਪੂਰਥਲਾ ਜ਼ਿਲ੍ਹੇ ਵਿਚ ਡਰੋਨ ਦੀ ਵਰਤੋਂ ਸਬੰਧੀ ਐਸ.ਡੀ.ਐਮ ਕੋਲ ਕਰਵਾਉਣੀ ਹੋਵੇਗੀ ਰਜਿਸਟਰੇਸ਼ਨ

ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪਰਥਲਾ ਜ਼ਿਲ੍ਹੇ ਵਿਚ ਛੋਟੇ ਡਰੋਨ ਅਤੇ ਯ.ਏ.ਵੀ ਕੈਮਰੇ ਦੀ ਵਰਤੋਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਈ ਹਨ।                 ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉਪਲ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡਰੋਨਾਂ ਦੀ ਸਮਾਜ ਵਿਰੋਧੀ ਤੱਤਾਂ ਵਲੋਂ ਵਰਤੋਂ ਕਰਕੇ ਅਮਨ ਕਾਨੂੰਨ ਦੀ ਸਥਿਤੀ ਨੂੰ …

Read More »

ਖਾਲਸਾ ਗਰਲਜ਼ ਅਤੇ ਖਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਪੀ.ਐਸ.ਈ.ਬੀ 12ਵੀਂ ਦਾ ਨਤੀਜ਼ਾ 100 ਫ਼ੀਸਦੀ

ਪ੍ਰਿੰ: ਗੋਗੋਆਣੀ ਅਤੇ ਪ੍ਰਿੰ: ਨਾਗਪਾਲ ਨੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ …

Read More »

ਸੇਵਾ ਮੁਕਤ ਹੋਏ ਯੂਨੀਵਰਸਿਟੀ ਦੇ ਤਿੰਨ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਤਿੰਨ ਕਰਮਚਾਰੀ ਸ੍ਰੀਮਤੀ ਆਸ਼ਾ ਅਰੋੜਾ ਨਿੱਜੀ ਸਹਾਇਕ, ਬਲਦੇਵ ਸਿੰਘ ਦਫਤਰੀ, ਸ੍ਰੀਮਤੀ ਵੀਰੋ ਸਫਾਈ ਕਰਮਚਾਰੀ ਸੇਵਾ ਮੁਕਤ ਹੋਏ।ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ ਉਨ੍ਹਾਂ ਦੇ ਵਿਭਾਗਾਂ ਵਿਚ ਦਫਤਰ ਦੇ ਸਟਾਫ ਵੱਲੋਂ ਦਿੱਤੀ ਗਈ।ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਅਤੇ ਹੋਰ ਅਧਿਕਾਰੀਆਂ ਸਮੇਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਜਨਰਲ …

Read More »

ਸੋਨੀ ਵਲੋਂ ਠੁੱਠਾ ਮੱਲ ਮੰਦਰ ਵਿਖੇ 11 ਲੱਖ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਉਦਘਾਟਨ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੀ ਸ਼ਾਮ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਕੱਟੜਾ ਖ਼ਜਾਨਾ ਵਿਖੇ ਠੁੱਠਾਮੱਲ ਮੰਦਰ ਦੀ ਧਰਮਸ਼ਾਲਾ ਦਾ ਉਦਘਾਟਨ ਕੀਤਾ।ਉਨਾਂ ਨੇ ਠੂੱਠਾਮੱਲ ਮੰਦਰ ਵਿਖੇ ਮੱਥਾ ਵੀ ਟੇਕਿਆ, ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।                     …

Read More »

‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਜ਼ਿਲ੍ਹਾ ਤੇ ਸੈਸ਼ਨ ਜੱਜ, ਡੀ.ਸੀ ਤੇ ਐਸ.ਐਸ.ਪੀ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਯਤਨਾਂ ਦੀ ਸ਼ਲਾਘਾ ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਸਿਰਲੇਖ …

Read More »

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ

ਪਠਾਨਕੋਟ, 31 ਜੁਲਾਈ (ਪਂਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 06/08/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਰੰਜੀਵ ਪਾਲ ਸਿੰਘ ਚੀਮਾ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ। ਸ਼ੀ ਰੰਜੀਵ ਪਾਲ ਸਿੰਘ ਚੀਮਾ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ ‘ਪਲੀ ਬਾਰਗੇਨਿੰਗ’ ਬਾਰੇ ਜਾਗਰੂਕ …

Read More »