ਅੰਮ੍ਰਿਤਸਰ, 29 ਜੁਲਾਈ ( ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਡਾ. ਇੰਦੂ ਸੁਧੀਰ, ਡਾ. ਅਰਵਿੰਦਰ ਕੌਰ, ਸ੍ਰੀਮਤੀ ਅੰਜੂ ਸ਼ਰਮਾ ਅਤੇ ਮਿਸ ਜੋਤਸਨਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। …
Read More »ਪੰਜਾਬੀ
ਲੋਕ ਸਭਾ ‘ਚ ਕਿਸਾਨਾਂ ਦੇ ਹੱਕ ‘ਚ ਧਰਨੇ ‘ਤੇ ਬੈਠੇ ਸੰਸਦ ਮੈਂਬਰ ਔਜਲਾ ਤੇ ਬਿੱਟੂ
ਨਵੀਂ ਦਿੱਲੀ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਅੱਜ ਲੋਕ ਸਭਾ ਦਾ ਅੱਜ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ‘ਚ ਧਰਨੇ ‘ਤੇ ਬੈਠੇ ਹਨ।ਇਥੇ ਭੇਜੀ ਈਮੇਲ ਅਨੁਸਾਰ ਦੋਨਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ …
Read More »ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤਾ ਅਸਤੀਫਾ
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਟੀਮ ਨੇ ਪ੍ਰਬੰਧਾਂ ਲਈ ਸੰਗਤਾਂ ‘ਚੋਂ ਪੰਜ ਮੈਂਬਰੀ ਨੇ ਬਣਾਈ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ‘ਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਤਿੰਨ …
Read More »ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ‘ਚ ਸ਼ਹੀਦ ਭਗਤ ਸਿੰਘ ਨਗਰ ਸੂਬੇ ਭਰ ’ਚ ਅੱਵਲ -ਡੀ.ਸੀ
ਮਿਸ਼ਨ ਜ਼ੀਰੋ ਪੈਂਡੈਂਸੀ ਲਈ ਅਣਥੱਕ ਯਤਨਾਂ ਲਈ ਸਮੁੱਚੀ ਟੀਮ ਦੀ ਕੀਤੀ ਸ਼ਲਾਘਾ ਨਵਾਂਸ਼ਹਿਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.03 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ …
Read More »ਬਿਨਾਂ ਮਾਸਕ ਵਾਲੇ 123 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-14 ਦੇ ਕੀਤੇ ਚਲਾਨ
ਨਵਾਂਸ਼ਹਿਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 123 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »ਵਿਧਾਇਕ ਅੰਗਦ ਸਿੰਘ ਵੱਲੋਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਮੁਲਾਕਾਤ
ਨਵਾਂਸ਼ਹਿਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕੀਤੀ ਗਈ।ਜਿਸ ਦੌਰਾਨ ਉਨ੍ਹਾਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋਂ ਹਾਲ ਹੀ ਵਿਚ ਜਾਰੀ ਪੱਤਰ ਅਨੁਸਾਰ ਕੇਵਲ ਡਿਫਾਲਟਰ ਮੈਂਬਰਾਂ ਦੀ ਕਰਜ਼ਾ ਮੁਆਫ਼ੀ ਕਰਨ …
Read More »ਕਿਸਾਨ ਖੇਤੀ ਮਾਹਿਰਾਂ ਵਲੋਂ ਦੱਸੀਆਂ ਤਕਨੀਕਾਂ ਅਪਣਾ ਕੇ ਪਾਣੀ ਦੀ ਬੱਚਤ ਕਰਨ – ਵਿਧਾਇਕ ਢਿੱਲੋਂ
ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਮੁਤਿਓਂ ਵਿਖੇ ਖੇਤ ਦਿਵਸ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਨੇ ਕੀਤੀ।ਸਮਾਗਮ ਵਿੱਚ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ …
Read More »ਪੀ.ਐਸ.ਟੀ.ਐਸ.ਈ ਪ੍ਰੀਖਿਆ ਪਾਸ ਕਰਨ ‘ਚ ਹੋਏ ਸਫਲ ਜਿਲ੍ਹੇ ਦੇ ਚਾਰ ਵਿਦਿਆਰਥੀ
ਪ੍ਰਤਿਭਾਸਾਲੀ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ ਵਜੀਫਾ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸੀ ਸੋਚ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵਲੋਂ ਲਈ ਗਈ ਪੀ.ਐਸ.ਟੀ.ਐਸ.ਈ ਪ੍ਰੀਖਿਆ ਵਿੱਚ ਪਠਾਨਕੋਟ ਜਿਲ੍ਹੇ ਦੇ ਚਾਰ ਵਿਦਿਆਰਥੀ ਈਸ਼ਾਨ ਭਾਟੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ, …
Read More »ਭਾਰੀ ਮੀਂਹ ਕਾਰਣ ਖੜੇ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਵਲੋਂ ਤੁਰੰਤ ਕਾਰਵਾਈ
ਜੈਟਿੰਗ ਮਸ਼ੀਨ ਰਾਹੀਂ ਨੀਂਵੇ ਥਾਵਾਂ ਤੋਂ ਕੀਤੀ ਜਾ ਰਹੀ ਹੈ ਪਾਣੀ ਦੀ ਨਿਕਾਸੀ ਕਪੂਰਥਲਾ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਬਹੁਤ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੁੱਝ ਥਾਵਾਂ ’ਤੇ ਪਾਣੀ ਭਰਨ ਸਬੰਧੀ ਪਿਛੋਂ ਨਗਰ ਨਿਗਮ ਕਪੂਰਥਲਾ ਵਲੋਂ ਬੀਤੀ ਰਾਤ ਤੁਰੰਤ ਹਰਕਤ ਵਿਚ ਆਉਂਦਿਆਂ ਪਾਣੀ ਦੀ ਨਿਕਾਸੀ ਤੇਜੀ ਨਾਲ ਹੋਣਾ ਯਕੀਨੀ ਬਣਾਉਣ ਲਈ ਯਤਨ ਕੀਤੇ ਗਏ।ਜਿਸ ਨਾਲ ਲਗਭਗ ਇੱਕ ਘੰਟੇ ਬਾਅਦ …
Read More »ਢਿਲਵਾਂ ਟੋਲ ਪਲਾਜ਼ਾ ਨੇੜੇ ਨਜਾਇਜ਼ ਤੌਰ ’ਤੇ ਰੁੱਖ ਕੱਟਣ ਖਿਲਾਫ ਵਣ ਵਿਭਾਗ ਵਲੋਂ ਸਖਤ ਕਾਰਵਾਈ
ਅਣਗਹਿਲੀ ਦੇ ਦੋਸ਼ ‘ਚ ਫਾਰੈਸਟ ਗਾਰਡ ਮੁਅੱਤਲ, ਬਲਾਕ ਫਾਰੈਸਟ ਅਫਸਰ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਪੂਰਥਲਾ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਜਲੰਧਰ-ਅੰਮ੍ਰਿਤਸਰ ਸੜਕ ‘ਤੇ ਢਿਲਵਾਂ ਟੋਲ ਪਲਾਜ਼ਾ ਨੇੜੇ ਕੁੱਝ ਵਿਅਕਤੀਆਂ ਵਲੋਂ ਵਣ ਵਿਭਾਗ ਦੇ ਰੁੱਖ ਨਜ਼ਾਇਜ਼ ਤੌਰ ’ਤੇ ਕੱਟਣ ‘ਤੇ ਜੰਗਲਾਤ ਵਿਭਾਗ ਵਲੋਂ ਸਖਤ ਕਾਰਵਾਈ ਆਰੰਭੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਅਨੁਸਾਰ …
Read More »
Punjab Post Daily Online Newspaper & Print Media