ਗੁਰੂ ਨਾਨਕ ਸਾਹਿਬ ਸਮੁੱਚੀ ਮਨੁੱਖਤਾ ਦੇ ਰਹਿਬਰ – ਗੋਗੋਆਣੀ ਅੰਮਿ੍ਤਸਰ, 28 ਜੁਲਾਈ (ਖੁਰਮਣੀਆਂ) – ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ 6 ਪੁਸਤਕਾਂ ਦੇ ਰਚਣਹਾਰੇ ਪ੍ਰਿੰ. (ਡਾ.) ਗਿਆਨ ਸਿੰਘ ਘਈ ਦੀ ਨਵ ਪ੍ਰਕਾਸ਼ਿਤ ਪੁਸਤਕ “ਕਲਯੁੱਗ ਦੇ ਰਹਿਬਰ ਗੁਰੂ ਨਾਨਕ” ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਲਾਇਬ੍ਰੇਰੀ ‘ਚ ਲੋਕ ਅਰਪਿਤ ਕੀਤੀ ਗਈ।ਸਮਾਰੋਹ ਦੀ ਪ੍ਰਧਾਨਗੀ ਪ੍ਰਸਿੱਧ ਵਿਦਵਾਨ ਡਾ. ਧਰਮ ਸਿੰਘ, …
Read More »ਪੰਜਾਬੀ
ਮੈਡਮ ਦਾਮਨ ਬਾਜਵਾ ਨੇ ਚੀਮਾ ਤੋਂ ਅਮਰੂ ਕੋਟੜਾ ਸੜਕ ਦੀ ਕਰਵਾਈ ਸ਼ਰੂਆਤ
ਸੰਗਰੂਰ, 28 ਜੁਲਾਈ ( ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਇੰਚਾਰਜ਼ ਸੁਨਾਮ ਮੈਡਮ ਦਾਮਨ ਥਿੰਦ ਬਾਜਵਾ ਨੇ ਲਗਭਗ 7 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਚੀਮਾ ਤੋਂ ਸ਼ੇਰੋਂ ਵਾਇਆ ਅਮਰੂ ਕੋਟੜਾ ਜਾਂਦੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ।ਇਸ ਸੰਬੰਧੀ ਗੱਲਬਾਤ ਕਰਦਿਆਂ ਮੈਡਮ ਬਾਜਵਾ ਨੇ ਦੱਸਿਆ ਕਿ ਸਵਾ 11 ਕਿਲੋਮੀਟਰ ਰਸਤੇ ਦੀ ਇਹ ਸੜਕ ਜੋ ਕਿ ਪਹਿਲਾਂ 10 ਫੁੱਟੀ ਸੀ। …
Read More »ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਸੀਟੂ ਨੇ ਘਰ ਘਰ-ਘਰ ਕੀਤਾ ਪ੍ਰਚਾਰ
ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਸੀਟੂ, ਪੰਜਾਬ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਚਲਾਈ ਗਈ ਪ੍ਰਚਾਰ ਮੁਹਿੰਮ ਦੇ ਪੰਦਰਵਾੜੇ ਨੂੰ ਲੈ ਕੇ ਪਿੰਡ ਗੋਬਿੰਦਗੜ੍ਹ `ਚ ਭੁਪਿੰਦਰ ਸਿੰਘ ਤੇ ਰੁਲਦਾ ਸਿੰਘ ਦੀ ਅਗਵਾਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ …
Read More »ਸ਼ੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ- ਕੈਦੀਆਂ ਵਾਸਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਪੂਰਥਲਾ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤੇ ਸ਼ੈਸ਼ਨ ਜੱਜ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਨੇ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ ਕਰਕੇ ਕੈਦੀਆਂ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਬੰਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।ਉਨ੍ਹਾਂ ਨਾਲ ਸ੍ਰੀਮਤੀ ਮੋਨਿਕਾ ਲਾਂਬਾ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ, ਜਸਵੀਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …
Read More »ਜਵਾਹਰ ਨਵੋਦਿਆ ਵਿਦਿਆਲਿਆ ਦੀ ਮੁੜ ਚੋਣ ਪਰੀਖਿਆ 11 ਅਗਸਤ ਨੂੰ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿੱਦਿਅਕ ਸੈਸ਼ਨ 2021-22 ਦੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਜਮਾਤ ਛੇਵੀਂ ਵਿੱਚ ਦਾਖਲੇ ਸੰਬੰਧੀ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪਰੀਖਿਆ-2021 ਦੀ ਤਾਰੀਖ 11 ਅਗਸਤ 2021 ਦਿਨ ਬੁੱਧਵਾਰ ਨੂੰ ਮੁੜ-ਨਿਰਧਾਰਤ ਕਰ ਦਿੱਤੀ ਗਈ ਹੈ।ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਨੇ ਦੱਸਿਆ ਕਿ ਸਾਰੇ ਰਜਿਸਟਰਡ ਉਮੀਦਵਾਰਾਂ ਨੂੰ ਬੇਨਤੀ ਹੈ ਕਿ ਉਹ ਚੋਣ ਪਰੀਖਿਆ ਦੀ ਮੁੜ-ਨਿਰਧਾਰਤ ਮਿਤੀ 11.08.2021 ਦੇ …
Read More »ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਜਗਤਪੁਰ ਵਿੱਚ ਖੇਤ ਦਿਵਸ ਮਨਾਇਆ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਤਹਿਤ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ਸਿੱਧੀ ਬਿਜ਼ਾਈ ਵਾਲੇ ਖੇਤਾਂ ਨੇੜੇ ਖੇਤ ਦਿਵਸ ਮਨਾਏ ਜਾ ਰਹੇ ਹਨ, ਜੋ 31 ਜੁਲਾਈ ਤੱਕ …
Read More »ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ।ਮੁੱਖ ਦਫਤਰ ਵੱਲੋਂ ਪਹਿਲੇ ਦੌਰ ‘ਚ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਵਿਭਾਗ ਦੀਆਂ ਗੁਣਾਤਮਕ ਟੀਮਾਂ ਦੇ ਮੈਂਬਰਾਂ ਦੇ ਸੈਮੀਨਾਰ ਲਗਾਉਣ ਉਪਰੰਤ ਜਿਲ੍ਹਾ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ …
Read More »ਦੱਸਵੀਂ ਤੋਂ ਬਾਰਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਜਮਾਤਾਂ
ਪਹਿਲੇ ਦਿਨ 6ਵੀਂ ਤੋਂ 12ਵੀਂ ਜਮਾਤਾਂ ਦੀ ਮਾਪੇ ਅਧਿਆਪਕ ਮਿਲਣੀ ਵੀ ਹੋਈ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲਾਂ ‘ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ।ਸਰਕਾਰ ਵਲੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਇਹਨਾਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਸ਼ੁਰੂ ਹੋ …
Read More »ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਨੇ ਬਦਲੀ ਪ੍ਰਿੰਸ ਦੀ ਜ਼ਿੰਦਗੀ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਬੇਰੋਜ਼ਗਾਰ ਲੜਕੇ ਤੇਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ’ਚ ਵਰਦਾਨ ਸਾਬਤ ਹੋ ਰਿਹਾ ਹੈ।ਜਿਥੇ ਬੇਰੋਜ਼ਗਾਰ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਠਾਨੋਕਟ ਰਾਹੀਂ ਨੌਕਰੀ/ਸਵੈ-ਰੋਜ਼ਗਾਰ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸੁਖਾਲਾ ਬਣਾ ਰਹੇ ਹਨ।ਇਸ ਯੋਜਨਾ ਅਧੀਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਪ੍ਰਿੰਸ ਦੀ ਚੋਣ ਕੁਇਕਰ ਐਚ.ਆਰ ਵਿੱਚ ਬਤੋਰ ਐਚ.ਆਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਸਟਰੱਕਟਰਾਂ ਦੀਆਂ ਪੋਸਟਾਂ ਦੀ ਭਰਤੀ 31 ਅਗਸਤ ਤੱਕ
ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ ਦੇ ਆਧਾਰ ਤੇ (ਸੈਸ਼ਨ 2021-22 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/> `ਤੇ ਮਿਤੀ 31-08-2021 ਤੱਕ …
Read More »
Punjab Post Daily Online Newspaper & Print Media