ਸੰਗਰੂਰ, 27 (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਪਾਰਟੀ ਪੰਜਾਬ ਵਲੋਂ ਸੰਗਰੂਰ ਤੋਂ ਆਪ ਆਗੂ ਨਰਿੰਦਰ ਕੌਰ ਭਰਾਜ ਨੂੰ ਮੁੱਖ ਬੁਲਾਰਾ ਪੰਜਾਬ ਨਿਯੁੱਕਤ ਕੀਤਾ ਹੈ।ਇਸ ਨਿਯੁਕੱਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਜਿੰਮੇਵਾਰੀ ਲਈ ਉਹ ਪਾਰਟੀ ਹਾਈਕਮਾਨ ਦੀ ਧੰਨਵਾਦੀ ਹੈ ਅਤੇ ਇਹ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗੀ।ਨਰਿੰਦਰ ਕੌਰ ਭਰਾਜ ਨੂੰ ਸਮੂਹ ਵਰਕਰਾਂ ਨੇ ਮੁਬਾਰਕਾਂ …
Read More »ਪੰਜਾਬੀ
ਬਲਾਕ ਸਮਰਾਲਾ ‘ਚ ਅਧਿਆਪਕਾਂ ਦੀ ਸਿਖਲਾਈ ਦਾ ਪਹਿਲਾ ਫੇਜ਼ ਸਫਲਤਾ ਪੂਰਵਕ ਸੰਪਨ
35 ਸਕੂਲਾਂ ਦੇ ਅਧਿਆਪਕਾਂ ਨੇ ਸੈਮੀਨਾਰ ਵਿੱਚ ਲਿਆ ਭਾਗ ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਸਰਕਾਰੀ ਸਕੂਲਾਂ ‘ਚ ਮੌਜ਼ੂਦ ਵੱਖ-ਵੱਖ ਸਹੂਲਤਾਂ ਸਮੇਤ ਹੋਰ ਪਹਿਲੂਆਂ ਨਾਲ ਸਬੰਧਤ ਪੀ.ਜੀ.ਆਈ (ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ) ਵਿੱਚ ਪੰਜਾਬ ਵਲੋਂ ਪਹਿਲਾਂ ਸਥਾਨ ਹਾਸਲ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਲੈ ਕੇ ਭਵਿੱਖ ‘ਚ ਹੋਣ ਜਾ …
Read More »ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ‘ਚ ਤੇਜ਼ੀ ਲਿਆਂਦੀ ਜਾਵੇ – ਡਾ. ਸ਼ੇਨਾ ਅਗਰਵਾਲ
ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ, …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 701 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-16 ਦੇ ਕੀਤੇ ਚਲਾਨ
ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 701 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ …
Read More »ਬੀ.ਐਲ.ਐਮ ਗਰਲਜ਼ ਕਾਲਜ ਨੂੰ ਮਿਲਿਆ ਜ਼ਿਲ੍ਹਾ ਗਰੀਨ ਚੈਂਪੀਅਨ ਪੁਰਸਕਾਰ
ਡੀ.ਸੀ ਨੇ ਆਨਲਾਈਨ ਐਵਾਰਡ ਸਮਾਰੋਹ ਤੇ ਵਰਕਸ਼ਾਪ ਦੌਰਾਨ ਕਾਲਜ ਨੂੰ ਦਿੱਤਾ ਸਰਟੀਫਿਕੇਟ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ, ਉਚ ਸਿੱਖਿਆ ਵਿਭਾਗ, ਭਾਰਤ ਸਰਕਾਰ ਵੱਲੋਂ ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਨੂੰ ਸਵੱਛਤਾ ਲਈ ਜ਼ਿਲ੍ਹਾ ਗਰੀਨ ਚੈਂਪੀਅਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸਬੰਧੀ ਹੋਏ ਆਨਲਾਈਨ ਐਵਾਰਡ ਸਮਾਰੋਹ ਅਤੇ ਵਰਕਸ਼ਾਪ ਵਿੱਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਦਾ ਆਈ.ਸੀ.ਐਸ.ਈ ਬੋਰਡ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਿੱਖਾਂ ਦੀ ਸ਼੍ਰੋਮਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਵਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ …
Read More »ਬੱਚਿਆਂ ‘ਚ ਖੂਨ ਦੀ ਕਮੀ ਦੂਰ ਕਰਨ ਲਈ 18 ਸਾਲ ਤੱਕ ਦੇ ਬੱਚਿਆਂ ਦੀ ਅਨੀਮੀਆ ਸਕਰੀਨਿੰਗ ਜਾਰੀ
ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ …
Read More »ਸ਼ੈਸ਼ਨ ਜੱਜ ਵਲੋਂ ਲੋੜਵੰਦਾਂ ਨੂੰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼
ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਕਪੂਰਥਲਾ ਦੀ ਮੀਟਿੰਗ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਜਿਲਾ ਪ੍ਰਸਾਸ਼ਨ ਵਲੋਂ ਵਰਿੰਦਰਪਾਲ ਸਿੰਘ ਐਸ.ਡੀ.ਐਮ ਕਪੂਰਥਲਾ, ਪੁਲਿਸ ਪ੍ਰਸ਼ਾਸ਼ਨ ਵਲੋਂ ਵਿਸ਼ਾਲਜੀਤ ਸਿੰਘ ਐਸ.ਪੀ (ਡਿਟੈਕਟਿਵ) ਕਪੂਰਥਲਾ, ਸ੍ਰੀ ਮਹੇਸ਼ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ
ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕ ਟੀਮ …
Read More »ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ’ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ
ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਮਾਗਮ …
Read More »
Punjab Post Daily Online Newspaper & Print Media