ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਹੈ ਕਿ ਸਿੱਖ ਧਰਮ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਵਾਲੇ ਅਖੌਤੀ ਸ਼ਿਵ ਸੈਨਿਕ ਸੁਧੀਰ ਸੂਰੀ ਨੂੰ ਠੋਕਵਾਂ ਜਵਾਬ ਦੇਣ ਵਾਲੇ ਜੁਝਾਰੂ ਸਿੱਖ ਭਾਈ ਭੁਪਿੰਦਰ ਸਿੰਘ 6 ਜੂਨ ਗੁਰਦਾਸਪੁਰ ਜੇਲ੍ਹ ਤੋਂ ਰਿਹਾਅ ਹੋ ਗਏ ਹਨ।ਭਾਈ ਭੁਪਿੰਦਰ ਸਿੰਘ ਦੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਜਦ ਬੀਤੇ ਕੱਲ੍ਹ …
Read More »ਪੰਜਾਬੀ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਤੇ ਐਸ.ਬੀ.ਆਈ.ਬੈਂਕ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਅਗਾਜ਼
ਅੰਮਿ੍ਰਤਸਰ, 21 ਜੁਲਾਈ ( ਖੁਰਮਣੀਅ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਅੱਜ ਸਟੇਟ ਬੈਂਕ ਆਫ਼ ਇੰਡੀਆ ਮੁਖ਼ਰਜ਼ੀ ਮਾਰਗ ਬਰਾਂਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਮੁਹਿੰਮ’ ਦਾ ਆਗਾਜ਼ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਹਰ ਸਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੌਦਾਕਰਨ ਮੁਹਿੰਮ …
Read More »ਵੱਡੇ ਪਰਦੇ ‘ਤੇ ਜਲਦ ਦਿਖੇਗਾ ਹੌਬੀ ਧਾਲੀਵਾਲ ਦਾ ਫਰਜ਼ੰਦ ਜੈ ਪਾਲ ਸਿੰਘ ਧਾਲੀਵਾਲ
ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਬਣਾਉਣ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ ਫਰਜ਼ੰਦ ਜੈ ਪਾਲ ਸਿੰਘ ਧਾਲੀਵਾਲ ਹੁਣ ਬਾਲੀਵੁੱਡ ਪਰਦੇ ‘ਤੇ ਨਜ਼ਰ ਆਵੇਗਾ।ਦਿਵਿਆ ਫ਼ਿਲਮਜ਼ ਇੰਟਰਟੇਨਮੈਂਟ ਦੇ ਬੈਨਰ ਹੇਠ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ …
Read More »ਅੰਤਰਰਾਸ਼ਟਰੀ ਇਨਕਲਾਬੀ ਮੰਚ ਤੇ ਜਨਤਕ ਜਥੇਬੰਦੀਆਂ ਵਲੋਂ ਸ਼ਹੀਦਾਂ ਦੀ ਯਾਦ ‘ਚ ਸਮਾਗਮ 25 ਨੂੰ – ਰੁਪਿੰਦਰ ਯੋਧਾ
ਸੰਗਰੂਰ, 21 ਜੁਲਾਈ ( ਜਗਸੀਰ ਲੌਂਗੋਵਾਲ ) – ਅੰਤਰਰਾਸ਼ਟਰੀ ਇੰਨਕਲਾਬੀ ਮੰਚ ਅਤੇ ਜਨਤਕ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ ਸ਼ਤਾਬਦੀ ਅਤੇ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਜੁਲਾਈ ਨੂੰ ਸਵੇਰੇ 10 ਵਜੇ ਮਾਡਲ ਟਾਊਨ ਨੰਬਰ 1 ਸ਼ੇਰੋਂ ਚੀਮਾ ਰੋਡ ਨੇੜੇ ਸੁਨਾਮ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। …
Read More »ਵਾਤਾਵਰਣ ਸ਼ੁੱਧਤਾ ਲਈ ਲਗਾਏ ਪੌਦੇ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਮਨੁੱਖ ਦੀਆਂ ਆਪਹੁਦਰੀਆਂ ਤੇ ਖੁਦਗਰਜ਼ੀਆਂ ਕਾਰਨ ਵਾਤਾਵਰਣ ਦਿਨ ਪ੍ਰਤੀ ਦਿਨ ਪਲੀਤ ਹੁੰਦਾ ਜਾ ਰਿਹਾ ਹੈ।ਜਿਸ ਕਾਰਨ ਨਾਮੁਰਾਦ ਬਿਮਾਰੀਆਂ ਮਨੁੱਖਤਾ ਦਾ ਵਿਨਾਸ਼ ਕਰ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਤਿਅਮ ਮੰਜੂਲ ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਬਰਾਂਚ ਨਿਊ ਡਰੇਨ ਮਾਰਕੀਟ ਸੰਗਰੂਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਂਕ ਵਿਖੇ ਕੀਤਾ।ਸਾਇੰਸ ਮਿਸਟਰੈਸ ਕੰਚਨ ਗੋਇਲ ਦੀ ਅਗਵਾਈ …
Read More »ਬਰਸਾਤ ਦੀ ਆਮਦ `ਤੇ ਰਚਾਈ ਸਾਹਿਤਕ ਮਹਿਫਲ
ਅੰਮ੍ਰਿਤਸਰ, 21 ਜੁਲਾਈ (ਦੀਪ ਦਵਿੰਦਰ ਸਿੰਘ) – ਸਾਵਣ ਮਹੀਨੇ ਪਹਿਲੀ ਬਰਸਾਤ ਦੀ ਆਮਦ ‘ਤੇ ਜਨਵਾਦੀ ਲੇਖਕ ਸੰਘ ਵਲੋਂ ਸਾਹਿਤਕ ਮਹਿਫਲ ਰਚਾਈ ਗਈ।ਫਿਲਮ ਅਤੇ ਰੰਗ-ਮੰਚ ਦੀ ਸੁਪਰ ਹਿੱਟ ਜੋੜੀ ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਦੇ ਘਰ ਹੋਈ ਇਸ ਅਦਬੀ ਮਹਿਫਲ ਵਿੱਚ ਸਵਾਗਤੀ ਸ਼ਬਦ ਕਹਿੰਦਿਆਂ ਫਿਲਮੀ ਜੋੜੀ ਨੇ ਕਿਹਾ ਕਿ ਕਰੋਨਾ ਕਾਲ ਦੇ ਲੰਬੇ ਅਰਸੇ ਤੋਂ ਬਾਅਦ ਇਸ ਸਾਹਿਤਕ ਮਹਿਫਲ ਦਾ ਹਿੱਸਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ ‘ਚ ਮਾਰੀ ਬਾਜ਼ੀ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ ਵਾਕ ਐਂਟਰਟੇਨਮੈਂਟ ਐਂਡ ਟੈਕਨੌਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਨ੍ਹਾਂ ‘ਚ ਵੰਸ਼ਿਕਾ ਮਹਿਰਾ 85.5 % ਅੰਕਾਂ ਨਾਲ ਕਾਲਜ ‘ਚ ਪਹਿਲੇ, ਦੀਕਸ਼ਾ ਖੰਨਾ 85% ਅੰਕ ਪ੍ਰਾਪਤ ਕਰਕੇ ਦੂਜੇ ਅਤੇ ਅਨਨਿਆ ਮਲਹੋਤਰਾ …
Read More »ਜਨਮ ਦਿਨ ਮੁਬਾਰਕ – ਮਾਧਵ ਕਪੂਰ ਤੇ ਗੀਤਾਂਜਲੀ ਕਪੂਰ
ਅੰਮ੍ਰਿਤਸਰ, 21 ਜੁਲਾਈ (ਅਮਨ) – ਮੁਨੀਸ਼ ਕਪੂਰ ਤੇ ਨੰਦਿਨੀ ਕਪੂਰ ਵਾਸੀ 100 ਫੁੱਟੀ ਰੋਡ ਅੰਮ੍ਰਿਤਸਰ ਵਲੋਂ ਮਾਧਵ ਕਪੂਰ ਤੇ ਗੀਤਾਂਜਲੀ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਰੋਜ਼ਗਾਰ ਬਿਊਰੋ ਵਲੋਂ ਰੋਜ਼ਗਾਰ ਕੈਂਪ 26 ਤੋਂ 30 ਜੁਲਾਈ ਤੱਕ ਲੱਗਣਗੇ – ਏ.ਡੀ.ਸੀ (ਵਿਕਾਸ)
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 26 ਤੋਂ 30 ਜੁਲਾਈ 2021 ਤੱਕ ਰੋਜ਼ਾਨਾ ਸਵੇਰੇ 10 ਵਜੇ ਤੋ ਦੁਪਹਿਰ 3 ਵਜੇ ਤੱਕ ਰੋਜ਼ਗਾਰ ਕੈਂਪ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਕੈਪਾਂ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ …
Read More »ਸਿੱਧੂ ਨੂੰ ਪ੍ਰਧਾਨ ਬਣਾਉਣ ‘ਤੇ ਚੇਅਰਮੈਨ ਬਬਲੀ ਤੇ ਟੌਹੜਾ ਨੇ ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ‘ਤੇ ਪੰਜਾਬ ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਲਾਲ ਸਿੰਘ ਟੌਹੜਾ ਅਤੇ ਕਾਂਗਰਸ ਦੇ ਜ਼ਿਲ੍ਹਾ ਤਾਲਮੇਲ ਸੈਲ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਦੋਨਾਂ ਸੀਨੀਅਰ …
Read More »
Punjab Post Daily Online Newspaper & Print Media