ਗਿਆਨ ਚੰਗਾਲ ਬਣੇ ਦਿਹਾਤੀ ਸੰਗਰੂਰ ਪ੍ਰਧਾਨ ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪਾਰਟੀ ਨੂੰ ਜਥੇਬੰਦਕ ਤੌਰ ‘ਤੇ ਮਜ਼ਬੂਤ ਕਰਨ ਲਈ ਜਿਲ੍ਹਾ ਸੰਗਰੂਰ (ਦਿਹਾਤੀ) ਦੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਹੀ ਪਿੰਡ ਪੱਧਰ ‘ਤੇ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ।ਪਾਰਟੀ ਦੇ ਜਿਲ੍ਹਾ ਪ੍ਰਧਾਨ ਜਥੇ. ਗੁਰਬਚਨ ਸਿੰਘ ਬਚੀ ਵਲੋਂ ਜਾਰੀ ਸੂਚੀ ਅਨੁਸਾਰ ਸਰਕਲ ਸੰਗਰੂਰ (ਦਿਹਾਤੀ) …
Read More »ਪੰਜਾਬੀ
ਮੱਕੀ ਦੀ ਫਸਲ ਨੂੰ ਫਾਲ ਆਰਮੀ ਵਰਮ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਲੋੜ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਹੈ।ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵਲੋਂ ਪਿੰਡ ਦਰਸ਼ੋਪੁਰ ਅਤੇ ਮਿਰਜ਼ਾਪੁਰ ਵਿੱਚ …
Read More »ਜਿਲ੍ਹਾ ਅਧਿਕਾਰੀਆਂ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਸਕੂਲਾਂ ਦਾ ਦੌਰਾ
ਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਬਲਾਕ ਨਰੋਟ ਜੈਮਲ ਸਿੰਘ ਦੇ ਸਕਲ ਮੁਖੀਆਂ ਨਾਲ ਮੀਟਿੰਗ ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਕਵਾਲ, ਗੱਜੂ ਜਗੀਰਾਂ, ਦਤਿਆਲ ਛੋੜਿਆ, ਝੇਲਾ ਆਮਦਾ ਸਕਰਗੜ੍ਹ, ਝੇਲਾ ਆਮਦਾ ਗੁਰਦਾਸਪੁਰ, ਫੂਲਪੁਰ ਸਮੇਤ ਵੱਖ-ਵੱਖ ਸਕੂਲਾਂ …
Read More »ਏਡਜ਼ ਦੀ ਜਾਂਚ ਲਈ ਪਿੰਡ ਲੰਗੜੋਆ ਵਿਖੇ ਲਗਾਇਆ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਬਸਿਡਰੀ ਹੈਲਥ ਸੈਂਟਰ ਲੰਗੜੋਆ ਵਿਖੇ ਅੱਜ ਐਚ.ਆਈ.ਵੀ/ਏਡਜ਼ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਸਿਹਤ ਮਾਹਿਰਾਂ ਵੱਲੋਂ ਐਚ.ਆਈ.ਵੀ ਏਡਜ਼ ਦੇ ਕਾਰਨ, ਲੱਛਣ, ਇਲਾਜ਼ ਅਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ
ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਵਣ ਮਹਾਂਉਤਸਵ ਦਾ ਆਗਾਜ਼ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ
ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਡਿਪਾਰਟਮੈਟ ਆਫ਼ ਕਾਮਰਸ ਅਤੇ ਮੈਨੇਜ਼ਮੈਂਟ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਬੀ.ਕਾਮ ਸਮੈਸਟਰ ਪਹਿਲਾ ਦੀ ਹਰਨੂਰ ਕੌਰ ਨੇ ਪਹਿਲਾ, ਆਸ਼ਿਮਾ ਅਰੋੜਾ ਨੇ ਦੂਜਾ ਸਥਾਨ ਹਾਸਲ ਕੀਤਾ।ਜਦਕਿ ਸਮੈਸਟਰ ਤੀਜਾ ਦੀਆਂ ਸੰਦੀਪ ਕੌਰ ਅਤੇ ਤਰਨਪ੍ਰੀਤ ਕੌਰ ਅਤੇ ਸਮੈਸਟਰ ਪੰਜਵੇ ਦੀਆਂ ਹਰਲੀਨ ਕੌਰ ਅਤੇ ਹਰਮਨਜੀਤ ਕੌਰ ਨੇ ਕ੍ਰਮਵਾਰ …
Read More »ਸੀ-ਪਾਇਟ ਪੰਜਾਬ ਪੁਲਿਸ ਦੀ ਭਰਤੀ ਲਈ ਕਰਵਾਏਗਾ ਮੁਫਤ ਤਿਆਰੀ
ਕਪੂਰਥਲਾ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੁਲਿਸ ਕਾਂਸਟੇਬਲ ਵਾਸਤੇ ਭਰਤੀ ਲਈ ਜਾਰੀ ਇਸ਼ਤਿਹਾਰ ਦੇ ਮੱਦੇਨਜ਼ਰ ਸੀ-ਪਾਇਟ ਕੈਂਪ ਕਪੂਰਥਲਾ ਵਲੋਂ ਚਾਹਵਾਨ ਨੌਜਵਾਨਾਂ ਨੂੰ ਮੁਫਤ ਤਿਆਰੀ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਵਿਭਾਗ ਦੇ ਬੁਲਾਰੇ ਅਨੁਸਾਰ ਮਾਡਰਨ ਜੇਲ੍ਹ ਨੇੜੇ, ਥੇਹ ਕਾਂਜਲਾ ਵਿਖੇ ਸਥਿਤ ਸੀ-ਪਾਇਟ ਕੈਂਪ ਵਿਖੇ ਲਿਖਤੀ …
Read More »ਖੇਤੀ ਸਾਇੰਸਦਾਨ ਡਾ. ਗੁਰਿੰਦਰਜੀਤ ਰੰਧਾਵਾ ਦਾ ਵੱਕਾਰੀ ਕੌਮੀ ਐਵਾਰਡ ਨਾਲ ਸਨਮਾਨ
ਕਪੂਰਥਲਾ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਾਲ ਸਬੰਧਿਤ ਖੇਤੀ ਵਿਗਿਆਨੀ ਡਾ. ਗੁਰਿੰਦਰਜੀਤ ਰੰਧਾਵਾ ਦਾ ਇੰਡੀਅਨ ਕਾਊਂਸਲ ਆਫ ਰਿਸਰਚ ਨਵੀਂ ਦਿੱਲੀ ਵਲੋਂ ਕੌਮੀ ਪੱਧਰ ਦੇ ਵੱਕਾਰੀ ਐਵਾਰਡ ‘ਪੰਜਾਬ ਰਾਓ ਦੇਸ਼ਮੁੱਖ ਨੈਸ਼ਨਲ ਆਉਂਟ ਸਟੈਂਡਿੰਗ ਵੁਮੈਨ ਸਾਇੰਟਿਸਟ ਐਵਾਰਡ’ ਨਾਲ ਸਨਮਾਨ ਕੀਤਾ ਗਿਆ ਹੈ। ਖੇਤੀ ਖੇਤਰ ਦੀ ਖੋਜ ਵਿਚ ਸ਼ਾਨਾਮੱਤਾ ਕੰਮ ਕਰਨ …
Read More »ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ‘ਚ ਲਾਇਬ੍ਰੇਰੀ ਲੰਗਰ 22 ਜੁਲਾਈ ਨੂੰ
ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫਸਰ ਪਠਾਨਕੋਟ (ਸੈਕੰਡਰੀ) ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਬਲਦੇਵ ਰਾਜ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ 22 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ ਹਰ ਇਕ ਸਰਕਾਰੀ ਸਕੂਲ ਵਲੋਂ ਲਾਇਬਰੇਰੀ ਲੰਗਰ ਲਗਾਇਆ ਜਾਵੇਗਾ।ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹਰ ਵਿਦਿਆਰਥੀ ਤੱਕ ਲਾਇਬ੍ਰੇਰੀ ਦੀ ਕਿਤਾਬ …
Read More »ਯਾਦਗਾਰੀ ਹੋ ਨਿਬੜਿਆ ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਕਮਲਜੀਤ ਨੀਲੋਂ ਨਾਲ ਕੀਤਾ ਰੂ-ਬ-ਰੂ
ਰਚਨਾਵਾਂ ਦੇ ਦੌਰ ‘ਚ ਸਿਖਰ ਰਹੀ ਕਹਾਣੀਕਾਰ ਮਨਦੀਪ ਡਡਿਆਣਾ ਦੀ ਕਹਾਣੀ ‘ਪੰਜਾਬ ਸਿਹੁੰ’ ਸਮਰਾਲਾ, 20 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਹੋਈ।ਮੀਟਿੰਗ ਵਿੱਚ ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਕਮਲਜੀਤ ਨੀਲੋਂ ਨਾਲ ਰੂ-ਬ-ਰੂ ਕੀਤਾ ਗਿਆ, ਜੋ ਯਾਦਗਾਰੀ ਹੋ ਨਿਬੜਿਆ।ਸਭਾ ਦੇ …
Read More »
Punjab Post Daily Online Newspaper & Print Media