Friday, May 29, 2026

ਪੰਜਾਬੀ

ਨਰੋਈ ਸਾਹਿਤਕ ਸਿਰਜਣਾ ਲਈ ਨਰੋਆ ਸਾਹਿਤ ਪੜ੍ਹਨਾ ਜਰੂਰੀ – ਮਨਜੀਤ ਇੰਦਰਾ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾ ਵਾਰ ਸਾਹਿਤਕ ਸਮਾਗਮ ਲੇਖਕ ਭਵਨ ਸੰਗਰੂਰ ਵਿਖੇ ਹੋਇਆ, ਜਿਸ ਵਿੱਚ ਪੰਜਾਬੀ ਦੀ ਸਿਰਮੌਰ ਕਵਿੱਤਰੀ ਮਨਜੀਤ ਇੰਦਰਾ ਨਾਲ ਸਾਹਿਤਕ ਮਿਲਣੀ ਕਰਵਾਈ ਗਈ।ਆਪਣੇ ਜੀਵਨ ਅਤੇ ਲਿਖਣ ਪ੍ਰਕਿਰਿਆ ਸਬੰਧੀ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਆਪਣੀਆਂ ਕੁੱਝ ਚੋਣਵੀਆਂ ਕਵਿਤਾਵਾਂ ਵੀ ਸੁਣਾਈਆਂ।ਉਨ੍ਹਾਂ ਨੇ ਕਿਹਾ ਕਿ ਨਰੋਈ ਸਾਹਿਤਕ ਸਿਰਜਣਾ ਲਈ ਨਰੋਆ ਸਾਹਿਤ ਪੜ੍ਹਨਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦਆਰਾ ਸਾਹਿਬ ਢਾਬ ਬਾਬਾ ਆਲਾ ਸਿੰਘ ਪੱਤੀ ਵਡਿਆਣੀ ਲੌਂਗੋਵਾਲ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦਾ ਕਸਬੇ `ਚ ਵੱਖ-ਵੱਖ ਥਾਵਾਂ `ਤੇ ਭਰਵਾਂ ਸਵਾਗਤ ਕੀਤਾ ਗਿਆ।ਸਿੱਖ ਸੰਗਤਾਂ ਤੋਂ ਇਲਾਵਾ ਹਿੰਦੂ ਅਤੇ ਮੁਸਲਮਾਨ ਭਰਾਵਾਂ ਵਲੋਂ ਵੀ ਨਗਰ ਕੀਰਤਨ ਦਾ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਸਥਾਨਕ ਸ਼ਿਵਮ ਕਲੋਨੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਸੰਗਤਾਂ ਵਲੋਂ ਨਾਮ ਸਿਮਰਨ ਅਤੇ ਜਪੁਜੀ ਸਾਹਿਬ ਦਾ ਜਾਪ ਕੀਤਾ ਗਿਆ।ਰਾਜਵਿੰਦਰ ਸਿੰਘ ਲੱਕੀ ਮੁੱਖ ਸੇਵਾਦਾਰ, ਦਲਵੀਰ ਸਿੰਘ ਬਾਬਾ, ਗੁਰਿੰਦਰ ਵੀਰ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ ਅਤੇ ਗੁਰਮੀਤ ਕੌਰ, ਰਵਨੀਤ ਕੌਰ ਦੀ ਅਗਵਾਈ ‘ਚ ਹੋਏ ਪ੍ਰੋਗਰਾਮ ਦੌਰਾਨ ਭਾਈ ਗੁਰਿੰਦਰ …

Read More »

ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ।ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ, ਅਰਧ ਸਰਕਾਰੀ, ਜੁਡੀਸ਼ਰੀ ਅਤੇ ਬੈਂਕਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਇਸ ਚੇਅਰਮੈਨ …

Read More »

ਇੰਡੀਅਨ ਡੈਂਟਲ ਐਸੋਸੀਏਸ਼ਨ ਅੰਮਿਤਸਰ ਦੇ ਅਹੁੱਦੇਦਾਰਾਂ ਦੀ ਹੋਈ ਚੋਣ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇੰਡੀਅਨ ਡੈਂਟਲ ਐਸੋਸੀਏਸ਼ਨ ਅੰਮ੍ਰਿਤਸਰ ਦੀ ਮੀਟਿੰਗ ਸਥਾਨਕ ਹੋਟਲ ‘ਚ ਹੋਈ।ਜਿਸ ਵਿੱਚ ਸਾਲ 2025 ਲਈ ਡਾ. ਪਵਨ ਸ਼ਰਮਾ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡਾ. ਨਿਤਿਨ ਵਰਮਾ ਸਕੱਤਰ ਨੂੰ ਚੁਣਿਆ ਗਿਆ।ਉਪ ਪ੍ਰਧਾਨ ਡਾ. ਜਯੋਤੀ ਲੁਥਰਾ ਤੇ ਡਾ. ਰਜਨੀਸ਼ ਗੋਇੰਕਾ, ਖਜ਼ਾਨਜੀ ਡਾ. ਜਸਕਰਨ ਛੀਨਾ ਅਤੇ ਡਾ. ਸੋਰਭ ਮਦਾਨ, ਡਾ. ਸੀਮਾ ਵਯਾਸ, ਡਾ. ਚਰਨਪ੍ਰੀਤ ਸਿੰਘ, ਡਾ. ਚੇਤਨਦੇਵ, …

Read More »

ਨਵਯੁਵਕਾਂ ਤੋਂ ਯੂਥ ਇੰਟਰਨਸ਼ਿਪ ਪ੍ਰੋਗਰਾਮ ਲਈ ਮੰਗੀਆਂ ਅਰਜ਼ੀਆਂ

ਅਪਲਾਈ ਕਰਨ ਦੀ ਆਖਿਰੀ ਮਿਤੀ 5 ਜਨਵਰੀ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੂਏਟ ਜਾਂ ਹਾਲ ਹੀ ਵਿੱਚ ਗ੍ਰੈਜੂਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇੱਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਦੀਆਂ ਅਰਜ਼ੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 …

Read More »

ਐਮ.ਪੀ ਔਜਲਾ ਆਪਣੇ ਪਰਿਵਾਰ ਸਮੇਤ ਡਾ: ਮਨਮੋਹਨ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ

ਹਿੰਦੂ ਕਾਲਜ ਵਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਰਿਵਾਰ ਸਮੇਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਰਸ਼ਨਾਂ ਲਈ ਦਿੱਲੀ ਪਹੁੰਚੇ।ਐਮ.ਪੀ ਔਜਲਾ ਨੇ ਅੰਮ੍ਰਿਤਸਰ ਅਤੇ ਹਿੰਦੂ ਕਾਲਜ ਦੀ ਤਰਫੋਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਰੱਖੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ …

Read More »

ਮਾਣਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਣਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨਸ਼ਿਆਂ ਖਿਲਾਫ ਆਪਣੀ ਯਾਤਰਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਪਹੁੰਚੇ।ਪ੍ਰਿੰਸੀਪਲ ਡਾ. ਆਤਮਾ ਸਿੰਘ ਗਿੱਲ ਵਾਈਸ ਪ੍ਰਿੰਸੀਪਲ ਮੈਡਮ ਬਬੀਤਾ ਪਾਹਵਾ, ਜਗਤਾਰ ਸਿੰਘ ਸਰਾਏ, ਹਰਪ੍ਰੀਤ ਸਿੰਘ ਭੁੱਲਰ, ਮੈਡਮ ਪੂਨਮ …

Read More »

ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਹਰੇੜੀ ਰੋਡ ਮਾਰਕਿਟ ਸਥਿਤ ਗੁਰੂ ਟਰੇਡਿੰਗ ਕੰਪਨੀ ਅਤੇ ਸਹਿਯੋਗੀਆਂ ਵਲੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਤਿੰਨ ਦਿਨਾਂ ਅਤੁੱਟ ਲੰਗਰ ਦੀ ਸੇਵਾ ਨਿਭਾਈ ਗਈ।ਸੇਵਾਦਾਰ ਗੁਰਮੁਖ ਮੋਖਾ ਬਡਰੁੱਖਾਂ, ਹਿੰਦਾ ਬਡਰੁੱਖਾਂ, ਦਵਿੰਦਰਪਾਲ ਸ਼ਰਮਾ, ਰਾਜਵੀਰ ਬਡਰੁੱਖਾਂ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸਮੁੱਚੇ ਪਰਿਵਾਰ …

Read More »

ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਮੰਦਿਰ ਸ੍ਰੀ ਮਹਾਂ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ।ਮੰਦਿਰ ਕਮੇਟੀ ਦੇ ਪ੍ਰਧਾਨ ਚਾਂਦ ਮਘਾਨ ਤੇ ਸਮੂਹ ਮੈਂਬਰਾਂ ਵਲੋਂ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨਾਂ ਤੋਂ ਆਸ ਕੀਤੀ ਗਈ ਕਿ ਉਹ ਆਪੋ ਆਪਣੇ ਵਾਰਡਾਂ ਵਿੱਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲੋਕ ਸੇਵਾ ਕਰਨਗੇ।ਨੱਥੂ ਲਾਲ …

Read More »