Wednesday, November 25, 2026

ਪੰਜਾਬੀ

ਸਵੀਪ’ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।                047-ਨਵਾਂਸ਼ਹਿਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …

Read More »

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ …

Read More »

ਕਹਾਣੀਕਾਰ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਹੋਣਗੇ ਦਰਸ਼ਕਾਂ ਦੇ ਰੂਬਰੂ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿੱਚ ਵਿਸ਼ੇਸ਼ ਸਥਾਨ ਬਣਾਉਣ ਵਾਲੇ ਸਮਰੱਥ ਕਥਾਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।                 ਦੇਵ ਦਰਦ, ਹਰਜੀਤ ਸਿੰਘ ਸੰਧੂ, ਮਨਮੋਹਨ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਸ਼ਾਇਰ ਮਲਵਿੰਦਰ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪ੍ਰਸਾਰਿਤ ਹੁੰਦੇ …

Read More »

ਲੇਖਕ ਮੰਚ (ਰਜਿ:) ਸਮਰਾਲਾ ਦੀ ਬੈਠਕ ‘ਚ ਰਚਨਾਵਾਂ ‘ਤੇ ਹੋਈ ਭਰਵੀਂ ਬਹਿਸ

ਸਮਰਾਲਾ, 18 ਜੁਲਾਈ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਹੀਨਾਵਾਰ ਬੈਠਕ ਮੰਚ ਦੇ ਪ੍ਰਧਾਨ ਪ੍ਰੋਫੈਸਰ ਹਰਿੰਦਰਜੀਤ ਸਿੰਘ ਕਲੇਰ, ਸਰਪ੍ਰਸਤ ਕੁਲਵੰਤ ਤਰਕ ਦੀ ਪ੍ਰਧਾਨਗੀ ਹੇਠ ਹੋਈ।                     ਮੀਟਿੰਗ ਵਿੱਚ ਸਭ ਤੋਂ ਪਹਿਲਾਂ ਹਿੰਦੀ ਫਿਲਮਾਂ ਦੇ ਉਘੇ ਨਾਇਕ ਮਰਹੂਮ ਦਲੀਪ ਕੁਮਾਰ ਦੇ ਅਚਾਨਕ ਚਲਾਣੇ ਅਤੇ ਯਾਦਗਾਰੀ ਹਿੰਦੀ ਫਿਲਮਾਂ ਦੀਆਂ ਭੂਮਿਕਾ …

Read More »

ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ ਵਿਖੇ ਲਗਾਇਆ ਲਾਇਬ੍ਰੇਰੀ ਕਿਤਾਬਾਂ ਦਾ ਲੰਗਰ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਵਿਖੇ ਇਕ ਵਿਲੱਖਣ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਵਿੱਚ ਪੜ੍ਹਨ ਦੀ ਰੁਚੀ ਨੂੰ ਵਿਕਸਿਤ ਕਰਨ ਲਈ ਲਾਇਬ੍ਰੇਰੀ ਲੰਗਰ ਲਗਾਉਣ ਦਾ …

Read More »

ਸੀਵਰੇਜ਼ ਦੀ ਸੁਪਰ ਸੱਕਸ਼ਨ ਮਸ਼ੀਨਾਂ ਰਾਹੀਂ ਸਫਾਈ ਸ਼ੁਰੂ 3 ਮਸ਼ੀਨਾਂ ਰਾਹੀਂ ਸਾਫ ਹੋਵੇਗਾ 80 ਫੀਸਦੀ ਸੀਵਰ

ਕਪੂਰਥਲਾ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਅੰਦਰ ਸੀਵਰੇਜ਼ ਦੀ ਸਫਾਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸ਼ੁਰੂ ਕੀਤੀ ਗਈ ਹੈ।ਨਗਰ ਨਿਗਮ ਵਲੋਂ ਜਲੰਧਰ ਨਗਰ ਨਿਗਮ ਤੋਂ 3 ਸੁਪਰ ਸੱਕਸ਼ਨ ਮਸ਼ੀਨਾਂ ਵਿਸ਼ੇਸ਼ ਤੌਰ ’ਤੇ ਮੰਗਵਾਈਆਂ ਗਈਆਂ ਹਨ, ਤਾਂ ਜੋ ਸੀਵਰੇਜ਼ ਦੀ ਸਫਾਈ ਚੰਗੀ ਤਰ੍ਹਾਂ ਹੋ ਸਕੇ ।               …

Read More »

ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੁਲੀਸ ਵਚਨਬੱਧ – ਐਸ.ਪੀ ਸਿਕੰਦ

ਕੁੱਲ 893815 ਸੇਵਾਵਾਂ ਮੁਹੱਈਆ ਕਰਾਉਣ ਦੇ ਨਾਲ 2165 ਸੈਮੀਨਾਰ ਲਾਏ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਵਿਵੇਕਸ਼ੀਲ ਸੋਨੀ ਆਈ.ਪੀ.ਐਸ ਦੀ ਅਗਵਾਈ ਹੇਠ ਕਪਤਾਨ ਪੁਲਿਸ-ਕਮ-ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਗੁਰਪ੍ਰੀਤ ਸਿੰਘ ਸਿਕੰਦ ਪੀ.ਪੀ.ਐਸ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਅੱਜ ਇੱਥੇ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਲ 2014 ਤੋਂ ਜੂਨ 2021 ਤੱਕ ਦੇ …

Read More »